ਆਲ-ਇਮਰਾਨ · 130/200
ਅਨੁਵਾਦ ਉਚਾਰਨ — ਆਲ-ਇਮਰਾਨ
يَا أَيُّهَا الَّذِينَ آمَنُوا لَا تَأْكُلُوا الرِّبَا أَضْعَافًا مُّضَاعَفَةً ۖ وَاتَّقُوا اللَّهَ لَعَلَّكُمْ تُفْلِحُونَ ۝١٣٠
Yaaa ayyuhal lazeena aamanoo la taakuhur ribaaa ad`aafam mudaa`afatanw wattaqul laaha la`allakum tuflihoon
📖 ਪੰਜਾਬੀ ਵਿੱਚ
130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।

🎧 ਸੁਣੋ


📜 ਆਇਤ 128-132 — ਆਲ-ਇਮਰਾਨ

128لَيْسَ لَكَ مِنَ الْأَمْرِ شَيْءٌ أَوْ يَتُوبَ عَلَيْهِمْ أَوْ يُعَذِّبَهُمْ فَإِنَّهُمْ ظَالِمُونَ
128਼ ਹੇ ਮੁਹੰਮਦ (ਸ:)! ਤੁਹਾਡੇ ਵੱਸ ਵਿਚ ਕੁੱਝ ਵੀ ਨਹੀਂ ਅੱਲਾਹ ਚਾਹੇ ਤਾਂ ਉਹਨਾਂ ਦੀ ਤੌਬਾ ਨੂੰ ਕਬੂਲ ਕਰ ਲਵੇ ਜਾਂ ਅਜ਼ਾਬ (ਸਜ਼ਾ) ਦੇ ਦੇਵੇ ਕਿਉਂ ਜੋ ਉਹ ਲੋਕ ਜ਼ਾਲਮ ਹਨ।
129وَلِلَّهِ مَا فِي السَّمَاوَاتِ وَمَا فِي الْأَرْضِ ۚ يَغْفِرُ لِمَن يَشَاءُ وَيُعَذِّبُ مَن يَشَاءُ ۚ وَاللَّهُ غَفُورٌ رَّحِيمٌ
129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।
130يَا أَيُّهَا الَّذِينَ آمَنُوا لَا تَأْكُلُوا الرِّبَا أَضْعَافًا مُّضَاعَفَةً ۖ وَاتَّقُوا اللَّهَ لَعَلَّكُمْ تُفْلِحُونَ
130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।
131وَاتَّقُوا النَّارَ الَّتِي أُعِدَّتْ لِلْكَافِرِينَ
131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1
132وَأَطِيعُوا اللَّهَ وَالرَّسُولَ لَعَلَّكُمْ تُرْحَمُونَ
132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
130ਆਇਤ

ਅਨੁਵਾਦ — ਆਲ-ਇਮਰਾਨ 130

ਸੂਰਾ ਆਲ-ਇਮਰਾਨ ਆਇਤ 130 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ,…

ਸੂਰਾ ਆਇਤ 130/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 128–132. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers