ਆਲ-ਇਮਰਾਨ · 131/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَاتَّقُوا النَّارَ الَّتِي أُعِدَّتْ لِلْكَافِرِينَ ۝١٣١
Wattaqun Naaral lateee u`iddat lilkaafireen
📖 ਪੰਜਾਬੀ ਵਿੱਚ
131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 129-133 — ਸੂਰਾ ਆਲ-ਇਮਰਾਨ

129وَلِلَّهِ مَا فِي السَّمَاوَاتِ وَمَا فِي الْأَرْضِ ۚ يَغْفِرُ لِمَن يَشَاءُ وَيُعَذِّبُ مَن يَشَاءُ ۚ وَاللَّهُ غَفُورٌ رَّحِيمٌ
129਼ ਅਕਾਸ਼ ਤੇ ਧਰਤੀ ਵਿਚ ਜੋ ਕੁੱਝ ਵੀ ਹੇ ਉਹ ਸਭ ਅੱਲਾਹ ਦਾ ਹੀ ਹੇ ਜਿਸ ਨੂੰ ਚਾਹੇ ਉਸ ਨੂੰ ਬਖ਼ਸ਼ ਦੇਵੇ ਚਾਹੇ ਤਾਂ ਅਜ਼ਾਬ (ਸਜ਼ਾ) ਦੇ ਦੇਵੇ। ਅੱਲਾਹ ਬਖ਼ਸ਼ਿਸ਼ ਕਰਨ ਵਾਲਾ ਤੇ ਮਿਹਰਬਾਨ ਹੇ।
130يَا أَيُّهَا الَّذِينَ آمَنُوا لَا تَأْكُلُوا الرِّبَا أَضْعَافًا مُّضَاعَفَةً ۖ وَاتَّقُوا اللَّهَ لَعَلَّكُمْ تُفْلِحُونَ
130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।
131وَاتَّقُوا النَّارَ الَّتِي أُعِدَّتْ لِلْكَافِرِينَ
131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1
132وَأَطِيعُوا اللَّهَ وَالرَّسُولَ لَعَلَّكُمْ تُرْحَمُونَ
132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1
133۞ وَسَارِعُوا إِلَىٰ مَغْفِرَةٍ مِّن رَّبِّكُمْ وَجَنَّةٍ عَرْضُهَا السَّمَاوَاتُ وَالْأَرْضُ أُعِدَّتْ لِلْمُتَّقِينَ
133਼ ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
131ਆਇਤ

ਅਨੁਵਾਦ — ਆਲ-ਇਮਰਾਨ 131

ਸੂਰਾ ਆਲ-ਇਮਰਾਨ ਆਇਤ 131 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ…

ਸੂਰਾ ਆਇਤ 131/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 129–133. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers