ਆਲ-ਇਮਰਾਨ · 132/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَأَطِيعُوا اللَّهَ وَالرَّسُولَ لَعَلَّكُمْ تُرْحَمُونَ ۝١٣٢
Wa atee`ul laaha war Rasoola la`allakum turhamoon
📖 ਪੰਜਾਬੀ ਵਿੱਚ
132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 130-134 — ਸੂਰਾ ਆਲ-ਇਮਰਾਨ

130يَا أَيُّهَا الَّذِينَ آمَنُوا لَا تَأْكُلُوا الرِّبَا أَضْعَافًا مُّضَاعَفَةً ۖ وَاتَّقُوا اللَّهَ لَعَلَّكُمْ تُفْلِحُونَ
130਼ ਹੇ ਈਮਾਨ ਵਾਲਿਓ! ਵਧਾ ਚੜ੍ਹਾ ਕੇ ਸੂਦ ਨਾ ਖਾਓ, ਅੱਲਾਹ ਤੋਂ ਡਰੋ ਤਾਂ ਜੋ ਤੁਹਾਨੂੰ (ਨਰਕ ਦੀ ਅੱਗ ਤੋਂ) ਬਚਾਇਆ ਜਾ ਸਕੇ।
131وَاتَّقُوا النَّارَ الَّتِي أُعِدَّتْ لِلْكَافِرِينَ
131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1
132وَأَطِيعُوا اللَّهَ وَالرَّسُولَ لَعَلَّكُمْ تُرْحَمُونَ
132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1
133۞ وَسَارِعُوا إِلَىٰ مَغْفِرَةٍ مِّن رَّبِّكُمْ وَجَنَّةٍ عَرْضُهَا السَّمَاوَاتُ وَالْأَرْضُ أُعِدَّتْ لِلْمُتَّقِينَ
133਼ ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।
134الَّذِينَ يُنفِقُونَ فِي السَّرَّاءِ وَالضَّرَّاءِ وَالْكَاظِمِينَ الْغَيْظَ وَالْعَافِينَ عَنِ النَّاسِ ۗ وَاللَّهُ يُحِبُّ الْمُحْسِنِينَ
134਼ ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । 2
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
132ਆਇਤ

ਅਨੁਵਾਦ — ਆਲ-ਇਮਰਾਨ 132

ਸੂਰਾ ਆਲ-ਇਮਰਾਨ ਆਇਤ 132 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ…

ਸੂਰਾ ਆਇਤ 132/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 130–134. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers