ਆਲ-ਇਮਰਾਨ · 133/200
ਅਨੁਵਾਦ ਉਚਾਰਨ — ਆਲ-ਇਮਰਾਨ
۞ وَسَارِعُوا إِلَىٰ مَغْفِرَةٍ مِّن رَّبِّكُمْ وَجَنَّةٍ عَرْضُهَا السَّمَاوَاتُ وَالْأَرْضُ أُعِدَّتْ لِلْمُتَّقِينَ ۝١٣٣
Wa saari`ooo ilaa maghfiratim mir Rabbikum wa Jannatin arduhassamaawaatu wal ardu u`iddat lilmuttaqeen
📖 ਪੰਜਾਬੀ ਵਿੱਚ
133਼ ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।
🎧 ਸੁਣੋ

📜 ਆਇਤ 131-135 — ਆਲ-ਇਮਰਾਨ

131وَاتَّقُوا النَّارَ الَّتِي أُعِدَّتْ لِلْكَافِرِينَ
131਼ ਅਤੇ ਉਸ ਅੱਗ ਤੋਂ ਡਰੋ ਜਿਹੜੀ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੇ।1
132وَأَطِيعُوا اللَّهَ وَالرَّسُولَ لَعَلَّكُمْ تُرْحَمُونَ
132਼ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ) ਦੀ ਆਗਿਆ ਦੀ ਪਾਲਣਾ ਕਰੋ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ।1
133۞ وَسَارِعُوا إِلَىٰ مَغْفِرَةٍ مِّن رَّبِّكُمْ وَجَنَّةٍ عَرْضُهَا السَّمَاوَاتُ وَالْأَرْضُ أُعِدَّتْ لِلْمُتَّقِينَ
133਼ ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।
134الَّذِينَ يُنفِقُونَ فِي السَّرَّاءِ وَالضَّرَّاءِ وَالْكَاظِمِينَ الْغَيْظَ وَالْعَافِينَ عَنِ النَّاسِ ۗ وَاللَّهُ يُحِبُّ الْمُحْسِنِينَ
134਼ ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । 2
135وَالَّذِينَ إِذَا فَعَلُوا فَاحِشَةً أَوْ ظَلَمُوا أَنفُسَهُمْ ذَكَرُوا اللَّهَ فَاسْتَغْفَرُوا لِذُنُوبِهِمْ وَمَن يَغْفِرُ الذُّنُوبَ إِلَّا اللَّهُ وَلَمْ يُصِرُّوا عَلَىٰ مَا فَعَلُوا وَهُمْ يَعْلَمُونَ
135਼ ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
133ਆਇਤ

ਅਨੁਵਾਦ — ਆਲ-ਇਮਰਾਨ 133

ਸੂਰਾ ਆਲ-ਇਮਰਾਨ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ…

ਸੂਰਾ ਆਇਤ 133/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 131–135. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers