ਆਲ-ਇਮਰਾਨ · 135/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَالَّذِينَ إِذَا فَعَلُوا فَاحِشَةً أَوْ ظَلَمُوا أَنفُسَهُمْ ذَكَرُوا اللَّهَ فَاسْتَغْفَرُوا لِذُنُوبِهِمْ وَمَن يَغْفِرُ الذُّنُوبَ إِلَّا اللَّهُ وَلَمْ يُصِرُّوا عَلَىٰ مَا فَعَلُوا وَهُمْ يَعْلَمُونَ ۝١٣٥
Wallazeena izaa fa`aloo faahishatan aw zalamooo anfusahum zakarul laaha fastaghfaroo lizunoobihim; wa mai yaghfiruz zunooba illal laahu wa lam yusirroo `alaa maa fa`aloo wa hum ya`lamooo
📖 ਪੰਜਾਬੀ ਵਿੱਚ
135਼ ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 133-137 — ਸੂਰਾ ਆਲ-ਇਮਰਾਨ

133۞ وَسَارِعُوا إِلَىٰ مَغْفِرَةٍ مِّن رَّبِّكُمْ وَجَنَّةٍ عَرْضُهَا السَّمَاوَاتُ وَالْأَرْضُ أُعِدَّتْ لِلْمُتَّقِينَ
133਼ ਆਪਣੇ ਰੱਬ ਦੀ ਬਖ਼ਸ਼ਿਸ਼ ਅਤੇ ਉਸ ਸਵਰਗ ਵੱਲ ਨੱਸ ਕੇ ਜਾਓ ਜਿਸ ਦਾ ਫੈਲਾਓ ਅਕਾਸ਼ਾਂ ਤੇ ਧਰਤੀ ਦੇ ਬਰਾਬਰ ਹੇ, ਜਿਹੜੀ ਰੱਬ ਤੋਂ ਡਰਨ ਵਾਲਿਆ ਲਈ ਬਣਾਈ ਗਈ ਹੇ।
134الَّذِينَ يُنفِقُونَ فِي السَّرَّاءِ وَالضَّرَّاءِ وَالْكَاظِمِينَ الْغَيْظَ وَالْعَافِينَ عَنِ النَّاسِ ۗ وَاللَّهُ يُحِبُّ الْمُحْسِنِينَ
134਼ ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । 2
135وَالَّذِينَ إِذَا فَعَلُوا فَاحِشَةً أَوْ ظَلَمُوا أَنفُسَهُمْ ذَكَرُوا اللَّهَ فَاسْتَغْفَرُوا لِذُنُوبِهِمْ وَمَن يَغْفِرُ الذُّنُوبَ إِلَّا اللَّهُ وَلَمْ يُصِرُّوا عَلَىٰ مَا فَعَلُوا وَهُمْ يَعْلَمُونَ
135਼ ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।
136أُولَٰئِكَ جَزَاؤُهُم مَّغْفِرَةٌ مِّن رَّبِّهِمْ وَجَنَّاتٌ تَجْرِي مِن تَحْتِهَا الْأَنْهَارُ خَالِدِينَ فِيهَا ۚ وَنِعْمَ أَجْرُ الْعَامِلِينَ
136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।
137قَدْ خَلَتْ مِن قَبْلِكُمْ سُنَنٌ فَسِيرُوا فِي الْأَرْضِ فَانظُرُوا كَيْفَ كَانَ عَاقِبَةُ الْمُكَذِّبِينَ
137਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
135ਆਇਤ

ਅਨੁਵਾਦ — ਆਲ-ਇਮਰਾਨ 135

ਸੂਰਾ ਆਲ-ਇਮਰਾਨ ਆਇਤ 135 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 135਼ ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ…

ਸੂਰਾ ਆਇਤ 135/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 133–137. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers