ਆਲ-ਇਮਰਾਨ · 136/200
ਅਨੁਵਾਦ ਉਚਾਰਨ — ਆਲ-ਇਮਰਾਨ
أُولَٰئِكَ جَزَاؤُهُم مَّغْفِرَةٌ مِّن رَّبِّهِمْ وَجَنَّاتٌ تَجْرِي مِن تَحْتِهَا الْأَنْهَارُ خَالِدِينَ فِيهَا ۚ وَنِعْمَ أَجْرُ الْعَامِلِينَ ۝١٣٦
Ulaaa`ika jazaaa`uhum maghfiratum mir Rabbihim wa Jannaatun tajree min tahtihal anhaaru khaalideena feeha; wa ni`ma ajrul `aamileen
📖 ਪੰਜਾਬੀ ਵਿੱਚ
136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।

🎧 ਸੁਣੋ


📜 ਆਇਤ 134-138 — ਆਲ-ਇਮਰਾਨ

134الَّذِينَ يُنفِقُونَ فِي السَّرَّاءِ وَالضَّرَّاءِ وَالْكَاظِمِينَ الْغَيْظَ وَالْعَافِينَ عَنِ النَّاسِ ۗ وَاللَّهُ يُحِبُّ الْمُحْسِنِينَ
134਼ ਜਿਹੜੇ ਲੋਕ ਖ਼ੁਸ਼ਹਾਲੀ ਜਾਂ ਮੰਦਹਾਲੀ ਵੇਲੇ ਰੱਬ ਦੀ ਰਾਹ ਵਿਚ ਖ਼ਰਚ ਕਰਦੇ ਹਨ, ਗੁੱਸੇ ਨੂੰ ਪੀ ਜਾਣ ਵਾਲੇ ਹਨ ਅਤੇ ਲੋਕਾਂ (ਦੀਆਂ ਭੁੱਲਾਂ) ਨੂੰ ਮੁਆਫ਼ ਕਰਨ ਵਾਲੇ ਹਨ ਅਜਿਹੇ ਨੇਕ ਲੋਕਾਂ ਨੂੰ ਹੀ ਅੱਲਾਹ ਪਸੰਦ ਕਰਦਾ ਹੇ । 2
135وَالَّذِينَ إِذَا فَعَلُوا فَاحِشَةً أَوْ ظَلَمُوا أَنفُسَهُمْ ذَكَرُوا اللَّهَ فَاسْتَغْفَرُوا لِذُنُوبِهِمْ وَمَن يَغْفِرُ الذُّنُوبَ إِلَّا اللَّهُ وَلَمْ يُصِرُّوا عَلَىٰ مَا فَعَلُوا وَهُمْ يَعْلَمُونَ
135਼ ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।
136أُولَٰئِكَ جَزَاؤُهُم مَّغْفِرَةٌ مِّن رَّبِّهِمْ وَجَنَّاتٌ تَجْرِي مِن تَحْتِهَا الْأَنْهَارُ خَالِدِينَ فِيهَا ۚ وَنِعْمَ أَجْرُ الْعَامِلِينَ
136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।
137قَدْ خَلَتْ مِن قَبْلِكُمْ سُنَنٌ فَسِيرُوا فِي الْأَرْضِ فَانظُرُوا كَيْفَ كَانَ عَاقِبَةُ الْمُكَذِّبِينَ
137਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।
138هَٰذَا بَيَانٌ لِّلنَّاسِ وَهُدًى وَمَوْعِظَةٌ لِّلْمُتَّقِينَ
138਼ ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
136ਆਇਤ

ਅਨੁਵਾਦ — ਆਲ-ਇਮਰਾਨ 136

ਸੂਰਾ ਆਲ-ਇਮਰਾਨ ਆਇਤ 136 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ…

ਸੂਰਾ ਆਇਤ 136/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 134–138. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers