ਆਲ-ਇਮਰਾਨ · 137/200
ਅਨੁਵਾਦ ਉਚਾਰਨ — ਆਲ-ਇਮਰਾਨ
قَدْ خَلَتْ مِن قَبْلِكُمْ سُنَنٌ فَسِيرُوا فِي الْأَرْضِ فَانظُرُوا كَيْفَ كَانَ عَاقِبَةُ الْمُكَذِّبِينَ ۝١٣٧
Qad khalat min qablikum sunanum faseeroo fil ardi fanzuroo kaifa kaana `aaqiba tul mukazzibeen
📖 ਪੰਜਾਬੀ ਵਿੱਚ
137਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।
🎧 ਸੁਣੋ

📜 ਆਇਤ 135-139 — ਆਲ-ਇਮਰਾਨ

135وَالَّذِينَ إِذَا فَعَلُوا فَاحِشَةً أَوْ ظَلَمُوا أَنفُسَهُمْ ذَكَرُوا اللَّهَ فَاسْتَغْفَرُوا لِذُنُوبِهِمْ وَمَن يَغْفِرُ الذُّنُوبَ إِلَّا اللَّهُ وَلَمْ يُصِرُّوا عَلَىٰ مَا فَعَلُوا وَهُمْ يَعْلَمُونَ
135਼ ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੇ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿਚ ਅੱਲਾਹ ਤੋਂ ਛੁੱਟ ਹੋਰ ਕੋਣ ਹੇ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੇ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।
136أُولَٰئِكَ جَزَاؤُهُم مَّغْفِرَةٌ مِّن رَّبِّهِمْ وَجَنَّاتٌ تَجْرِي مِن تَحْتِهَا الْأَنْهَارُ خَالِدِينَ فِيهَا ۚ وَنِعْمَ أَجْرُ الْعَامِلِينَ
136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।
137قَدْ خَلَتْ مِن قَبْلِكُمْ سُنَنٌ فَسِيرُوا فِي الْأَرْضِ فَانظُرُوا كَيْفَ كَانَ عَاقِبَةُ الْمُكَذِّبِينَ
137਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।
138هَٰذَا بَيَانٌ لِّلنَّاسِ وَهُدًى وَمَوْعِظَةٌ لِّلْمُتَّقِينَ
138਼ ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।
139وَلَا تَهِنُوا وَلَا تَحْزَنُوا وَأَنتُمُ الْأَعْلَوْنَ إِن كُنتُم مُّؤْمِنِينَ
139਼ ਹੇ ਈਮਾਨ ਵਾਲਿਓ! ਤੁਸੀਂ ਦਿਲ ਨਾ ਛੱਡੋ ਅਤੇ ਨਾ ਹੀ ਚਿੰਤਾ ਕਰੋ। ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ ਤਾਂ ਤੁਸੀਂ ਹੀ (ਕਾਫ਼ਿਰਾਂ ’ਤੇ) ਭਾਰੂ ਰਹੋਗੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
137ਆਇਤ

ਅਨੁਵਾਦ — ਆਲ-ਇਮਰਾਨ 137

ਸੂਰਾ ਆਲ-ਇਮਰਾਨ ਆਇਤ 137 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 137਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ…

ਸੂਰਾ ਆਇਤ 137/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 135–139. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers