ਆਲ-ਇਮਰਾਨ · 138/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
هَٰذَا بَيَانٌ لِّلنَّاسِ وَهُدًى وَمَوْعِظَةٌ لِّلْمُتَّقِينَ ۝١٣٨
Haazaa bayaanul linnaasi wa hudanw wa maw`izatul lilmuttaqeen
📖 ਪੰਜਾਬੀ ਵਿੱਚ
138਼ ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 136-140 — ਸੂਰਾ ਆਲ-ਇਮਰਾਨ

136أُولَٰئِكَ جَزَاؤُهُم مَّغْفِرَةٌ مِّن رَّبِّهِمْ وَجَنَّاتٌ تَجْرِي مِن تَحْتِهَا الْأَنْهَارُ خَالِدِينَ فِيهَا ۚ وَنِعْمَ أَجْرُ الْعَامِلِينَ
136਼ ਅਜਿਹੇ (ਨੇਕ) ਲੋਕਾਂ ਦਾ ਬਦਲਾ ਉਹਨਾਂ ਦੇ ਰੱਬ ਵੱਲੋਂ ਉਹਨਾਂ ਦੀ ਬਖ਼ਸ਼ਿਸ਼ ਹੇ ਅਤੇ ਜੰਨਤਾਂ ਦੇ ਬਾਗ਼ ਹਨ ਜਿਹਨਾਂ ਹੇਠ ਨਹਿਰਾਂ ਵਗਦੀਆਂ ਹਨ ਜਿਹਨਾਂ ਵਿਚ ਉਹ ਸਦਾ ਰਹਿਣਗੇ। ਕਿੰਨਾ ਵਧੀਆ ਬਦਲਾ ਹੇ ਉਹਨਾਂ ਨੇਕ ਕੰਮ ਕਰਨ ਵਾਲਿਆਂ ਦਾ।
137قَدْ خَلَتْ مِن قَبْلِكُمْ سُنَنٌ فَسِيرُوا فِي الْأَرْضِ فَانظُرُوا كَيْفَ كَانَ عَاقِبَةُ الْمُكَذِّبِينَ
137਼ ਤੁਹਾਥੋਂ ਪਹਿਲਾਂ ਵੀ (ਹੇ ਨਬੀ!) ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ, ਸੋ ਤੁਸੀਂ ਧਰਤੀ ’ਤੇ ਘੁੰਮ ਫ਼ਿਰਕੇ ਵੇਖੋ ਕਿ (ਰੱਬੀ ਫ਼ਰਮਾਨ ਨੂੂੰ) ਝੁਠਲਾਉਣ ਵਾਲਿਆਂ ਦਾ ਅੰਤ ਕੀ ਹੋਇਆ ਸੀ।
138هَٰذَا بَيَانٌ لِّلنَّاسِ وَهُدًى وَمَوْعِظَةٌ لِّلْمُتَّقِينَ
138਼ ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।
139وَلَا تَهِنُوا وَلَا تَحْزَنُوا وَأَنتُمُ الْأَعْلَوْنَ إِن كُنتُم مُّؤْمِنِينَ
139਼ ਹੇ ਈਮਾਨ ਵਾਲਿਓ! ਤੁਸੀਂ ਦਿਲ ਨਾ ਛੱਡੋ ਅਤੇ ਨਾ ਹੀ ਚਿੰਤਾ ਕਰੋ। ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ ਤਾਂ ਤੁਸੀਂ ਹੀ (ਕਾਫ਼ਿਰਾਂ ’ਤੇ) ਭਾਰੂ ਰਹੋਗੇ।
140إِن يَمْسَسْكُمْ قَرْحٌ فَقَدْ مَسَّ الْقَوْمَ قَرْحٌ مِّثْلُهُ ۚ وَتِلْكَ الْأَيَّامُ نُدَاوِلُهَا بَيْنَ النَّاسِ وَلِيَعْلَمَ اللَّهُ الَّذِينَ آمَنُوا وَيَتَّخِذَ مِنكُمْ شُهَدَاءَ ۗ وَاللَّهُ لَا يُحِبُّ الظَّالِمِينَ
140਼ ਜੇ ਤੁਹਾਨੂੰ (ਉਹਦ ਦੀ ਜੰਗ ਵਿਚ) ਜ਼ਖ਼ਮ ਲੱਗੇ ਹਨ ਤਾਂ ਅਜਿਹੇ ਜ਼ਖ਼ਮ (ਬਦਰ ਦੀ ਜੰਗ ਵਿਚ) ਕਾਫ਼ਿਰਾਂ ਨੂੰ ਵੀ ਲੱਗ ਚੁੱਕੇ ਹਨ। ਅਸੀਂ (ਅੱਲਾਹ) ਲੋਕਾਂ ਵਿਚਾਲੇ ਦਿਨਾਂ ਨੂੰ ਬਦਲਦੇ ਰਹਿੰਦੇ ਹਾਂ। ਤੁਹਾਨੂੰ ਇਹ ਜ਼ਖ਼ਮ ਇਸ ਲਈ ਲੱਗੇ ਸਨ ਕਿ ਅੱਲਾਹ ਇਹ ਵੇਖਣਾ ਚਾਹੁੰਦਾ ਸੀ ਕਿ ਤੁਹਾਡੇ ਵਿੱਚੋਂ ਈਮਾਨ ਵਾਲਾ ਕੌਣ ਹੇ ? ਉਹ (ਅੱਲਾਹ) ਤੁਹਾਡੇ ਵਿੱਚੋਂ ਕੁੱਝ ਨੂੰ ਸ਼ਹਾਦਤ ਦੀ ਉੱਚੀ ਪਦਵੀ ਦੇਣਾ ਚਾਹੁੰਦਾ ਸੀ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
138ਆਇਤ

ਅਨੁਵਾਦ — ਆਲ-ਇਮਰਾਨ 138

ਸੂਰਾ ਆਲ-ਇਮਰਾਨ ਆਇਤ 138 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 138਼ ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ…

ਸੂਰਾ ਆਇਤ 138/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 136–140. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers