ਆਲ-ਇਮਰਾਨ · 140/200
ਅਨੁਵਾਦ ਉਚਾਰਨ — ਆਲ-ਇਮਰਾਨ
إِن يَمْسَسْكُمْ قَرْحٌ فَقَدْ مَسَّ الْقَوْمَ قَرْحٌ مِّثْلُهُ ۚ وَتِلْكَ الْأَيَّامُ نُدَاوِلُهَا بَيْنَ النَّاسِ وَلِيَعْلَمَ اللَّهُ الَّذِينَ آمَنُوا وَيَتَّخِذَ مِنكُمْ شُهَدَاءَ ۗ وَاللَّهُ لَا يُحِبُّ الظَّالِمِينَ ۝١٤٠
Iny-yamsaskum qarhum faqad massal qawma qarhum misluh; wa tilkal ayyaamu nudaawiluhaa bainan naasi wa liya`lamal laahul lazeena aamanoo wa yattakhiza minkum shuhadaaa`; wallaahu laa yuh ibbuz zaalimeen
📖 ਪੰਜਾਬੀ ਵਿੱਚ
140਼ ਜੇ ਤੁਹਾਨੂੰ (ਉਹਦ ਦੀ ਜੰਗ ਵਿਚ) ਜ਼ਖ਼ਮ ਲੱਗੇ ਹਨ ਤਾਂ ਅਜਿਹੇ ਜ਼ਖ਼ਮ (ਬਦਰ ਦੀ ਜੰਗ ਵਿਚ) ਕਾਫ਼ਿਰਾਂ ਨੂੰ ਵੀ ਲੱਗ ਚੁੱਕੇ ਹਨ। ਅਸੀਂ (ਅੱਲਾਹ) ਲੋਕਾਂ ਵਿਚਾਲੇ ਦਿਨਾਂ ਨੂੰ ਬਦਲਦੇ ਰਹਿੰਦੇ ਹਾਂ। ਤੁਹਾਨੂੰ ਇਹ ਜ਼ਖ਼ਮ ਇਸ ਲਈ ਲੱਗੇ ਸਨ ਕਿ ਅੱਲਾਹ ਇਹ ਵੇਖਣਾ ਚਾਹੁੰਦਾ ਸੀ ਕਿ ਤੁਹਾਡੇ ਵਿੱਚੋਂ ਈਮਾਨ ਵਾਲਾ ਕੌਣ ਹੇ ? ਉਹ (ਅੱਲਾਹ) ਤੁਹਾਡੇ ਵਿੱਚੋਂ ਕੁੱਝ ਨੂੰ ਸ਼ਹਾਦਤ ਦੀ ਉੱਚੀ ਪਦਵੀ ਦੇਣਾ ਚਾਹੁੰਦਾ ਸੀ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।

🎧 ਸੁਣੋ


📜 ਆਇਤ 138-142 — ਆਲ-ਇਮਰਾਨ

138هَٰذَا بَيَانٌ لِّلنَّاسِ وَهُدًى وَمَوْعِظَةٌ لِّلْمُتَّقِينَ
138਼ ਆਮ ਲੋਕਾਂ ਲਈ ਤਾਂ ਇਹ (.ਕੁਰਆਨ) ਕੇਵਲ ਇਕ ਕਿਤਾਬ ਹੇ ਪਰ ਰੱਬ ਤੋਂ ਡਰਨ ਵਾਲਿਆਂ ਲਈ ਇਹ ਹਿਦਾਇਤ ਤੇ ਨਸੀਹਤ ਹੇ।
139وَلَا تَهِنُوا وَلَا تَحْزَنُوا وَأَنتُمُ الْأَعْلَوْنَ إِن كُنتُم مُّؤْمِنِينَ
139਼ ਹੇ ਈਮਾਨ ਵਾਲਿਓ! ਤੁਸੀਂ ਦਿਲ ਨਾ ਛੱਡੋ ਅਤੇ ਨਾ ਹੀ ਚਿੰਤਾ ਕਰੋ। ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ ਤਾਂ ਤੁਸੀਂ ਹੀ (ਕਾਫ਼ਿਰਾਂ ’ਤੇ) ਭਾਰੂ ਰਹੋਗੇ।
140إِن يَمْسَسْكُمْ قَرْحٌ فَقَدْ مَسَّ الْقَوْمَ قَرْحٌ مِّثْلُهُ ۚ وَتِلْكَ الْأَيَّامُ نُدَاوِلُهَا بَيْنَ النَّاسِ وَلِيَعْلَمَ اللَّهُ الَّذِينَ آمَنُوا وَيَتَّخِذَ مِنكُمْ شُهَدَاءَ ۗ وَاللَّهُ لَا يُحِبُّ الظَّالِمِينَ
140਼ ਜੇ ਤੁਹਾਨੂੰ (ਉਹਦ ਦੀ ਜੰਗ ਵਿਚ) ਜ਼ਖ਼ਮ ਲੱਗੇ ਹਨ ਤਾਂ ਅਜਿਹੇ ਜ਼ਖ਼ਮ (ਬਦਰ ਦੀ ਜੰਗ ਵਿਚ) ਕਾਫ਼ਿਰਾਂ ਨੂੰ ਵੀ ਲੱਗ ਚੁੱਕੇ ਹਨ। ਅਸੀਂ (ਅੱਲਾਹ) ਲੋਕਾਂ ਵਿਚਾਲੇ ਦਿਨਾਂ ਨੂੰ ਬਦਲਦੇ ਰਹਿੰਦੇ ਹਾਂ। ਤੁਹਾਨੂੰ ਇਹ ਜ਼ਖ਼ਮ ਇਸ ਲਈ ਲੱਗੇ ਸਨ ਕਿ ਅੱਲਾਹ ਇਹ ਵੇਖਣਾ ਚਾਹੁੰਦਾ ਸੀ ਕਿ ਤੁਹਾਡੇ ਵਿੱਚੋਂ ਈਮਾਨ ਵਾਲਾ ਕੌਣ ਹੇ ? ਉਹ (ਅੱਲਾਹ) ਤੁਹਾਡੇ ਵਿੱਚੋਂ ਕੁੱਝ ਨੂੰ ਸ਼ਹਾਦਤ ਦੀ ਉੱਚੀ ਪਦਵੀ ਦੇਣਾ ਚਾਹੁੰਦਾ ਸੀ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
141وَلِيُمَحِّصَ اللَّهُ الَّذِينَ آمَنُوا وَيَمْحَقَ الْكَافِرِينَ
141਼ (ਇਹ ਕਾਰਨ ਵੀ ਸੀ) ਕਿ ਅੱਲਾਹ ਈਮਾਨ ਵਾਲਿਆਂ ਨੂੰ ਪਾਕ ਸਾਫ਼ ਕਰਨਾ ਅਤੇ ਕਾਫ਼ਿਰਾਂ ਨੂੰ ਖ਼ਤਮ ਕਰਨਾ ਚਾਹੁੰਦਾ ਸੀ।
142أَمْ حَسِبْتُمْ أَن تَدْخُلُوا الْجَنَّةَ وَلَمَّا يَعْلَمِ اللَّهُ الَّذِينَ جَاهَدُوا مِنكُمْ وَيَعْلَمَ الصَّابِرِينَ
142਼ (ਹੇ ਈਮਾਨ ਵਾਲਿਓ!) ਕੀ ਤੁਸੀਂ ਇਹ ਸਮਝ ਬੈਠੇ ਹੋ ਕਿ ਤੁਸੀਂ ਐਵੇਂ ਹੀ ਜੰਨਤ ਵਿਚ ਚਲੇ ਜਾਉਗੇ ? ਜਦ ਕਿ ਅਜੇ ਅੱਲਾਹ ਨੇ ਇਹ ਤਾਂ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਰੱਬ ਦੀ ਰਾਹ ਵਿਚ ਜਾਨ ਵਾਰ ਦੇਣ ਵਾਲੇ ਅਤੇ ਸਬਰ ਕਰਨ ਵਾਲੇ ਕੌਣ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
140ਆਇਤ

ਅਨੁਵਾਦ — ਆਲ-ਇਮਰਾਨ 140

ਸੂਰਾ ਆਲ-ਇਮਰਾਨ ਆਇਤ 140 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 140਼ ਜੇ ਤੁਹਾਨੂੰ (ਉਹਦ ਦੀ ਜੰਗ ਵਿਚ) ਜ਼ਖ਼ਮ ਲੱਗੇ ਹਨ…

ਸੂਰਾ ਆਇਤ 140/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 138–142. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers