ਆਲ-ਇਮਰਾਨ · 143/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلَقَدْ كُنتُمْ تَمَنَّوْنَ الْمَوْتَ مِن قَبْلِ أَن تَلْقَوْهُ فَقَدْ رَأَيْتُمُوهُ وَأَنتُمْ تَنظُرُونَ ۝١٤٣
Wa laqad kuntum tamannnawnal mawta min qabli an talqawhu faqad ra aitumoohu wa antum tanzuroon
📖 ਪੰਜਾਬੀ ਵਿੱਚ
143਼ ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 141-145 — ਸੂਰਾ ਆਲ-ਇਮਰਾਨ

141وَلِيُمَحِّصَ اللَّهُ الَّذِينَ آمَنُوا وَيَمْحَقَ الْكَافِرِينَ
141਼ (ਇਹ ਕਾਰਨ ਵੀ ਸੀ) ਕਿ ਅੱਲਾਹ ਈਮਾਨ ਵਾਲਿਆਂ ਨੂੰ ਪਾਕ ਸਾਫ਼ ਕਰਨਾ ਅਤੇ ਕਾਫ਼ਿਰਾਂ ਨੂੰ ਖ਼ਤਮ ਕਰਨਾ ਚਾਹੁੰਦਾ ਸੀ।
142أَمْ حَسِبْتُمْ أَن تَدْخُلُوا الْجَنَّةَ وَلَمَّا يَعْلَمِ اللَّهُ الَّذِينَ جَاهَدُوا مِنكُمْ وَيَعْلَمَ الصَّابِرِينَ
142਼ (ਹੇ ਈਮਾਨ ਵਾਲਿਓ!) ਕੀ ਤੁਸੀਂ ਇਹ ਸਮਝ ਬੈਠੇ ਹੋ ਕਿ ਤੁਸੀਂ ਐਵੇਂ ਹੀ ਜੰਨਤ ਵਿਚ ਚਲੇ ਜਾਉਗੇ ? ਜਦ ਕਿ ਅਜੇ ਅੱਲਾਹ ਨੇ ਇਹ ਤਾਂ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਰੱਬ ਦੀ ਰਾਹ ਵਿਚ ਜਾਨ ਵਾਰ ਦੇਣ ਵਾਲੇ ਅਤੇ ਸਬਰ ਕਰਨ ਵਾਲੇ ਕੌਣ ਹਨ।
143وَلَقَدْ كُنتُمْ تَمَنَّوْنَ الْمَوْتَ مِن قَبْلِ أَن تَلْقَوْهُ فَقَدْ رَأَيْتُمُوهُ وَأَنتُمْ تَنظُرُونَ
143਼ ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।
144وَمَا مُحَمَّدٌ إِلَّا رَسُولٌ قَدْ خَلَتْ مِن قَبْلِهِ الرُّسُلُ ۚ أَفَإِن مَّاتَ أَوْ قُتِلَ انقَلَبْتُمْ عَلَىٰ أَعْقَابِكُمْ ۚ وَمَن يَنقَلِبْ عَلَىٰ عَقِبَيْهِ فَلَن يَضُرَّ اللَّهَ شَيْئًا ۗ وَسَيَجْزِي اللَّهُ الشَّاكِرِينَ
144਼ ਮੁਹੰਮਦ(ਸ:) ਕੇਵਲ ਇਕ ਰਸੂਲ ਹੀ ਹਨ, ਇਹਨਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਹੋ ਚੁੱਕੇ ਹਨ। ਜੇ ਇਹਨਾਂ (ਮੁਹੰਮਦ ਸ:) ਦਾ ਦਿਹਾਂਤ ਹੋ ਜਾਵੇ ਜਾਂ ਇਹ ਸ਼ਹੀਦ ਹੋ ਜਾਣ ਤਾਂ ਕੀ ਤੁਸੀਂ ਇਸਲਾਮ ਤੋਂ ਆਪਣੇ ਪੈਰ ਪਿੱਛੇ ਖਿੱਚ ਲਵੋਗੇ ? ਜਿਹੜਾ (ਇਸਲਾਮ ਤੋਂ) ਪਿਛਲੇ ਪੈਰੀਂ ਫਿਰੇਗਾ ਤਾਂ ਉਹ ਅੱਲਾਹ ਦਾ ਉੱਕਾ ਹੀ ਕੁੱਝ ਨਹੀਂ ਵਿਗਾੜ ਸਕੇਗਾ। ਅੱਲਾਹ (ਛੇਤੀ ਹੀ ਹਰ ਹਾਲ ਵਿਚ ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਵਧੀਆ ਬਦਲਾ ਦੇਵੇਗਾ।
145وَمَا كَانَ لِنَفْسٍ أَن تَمُوتَ إِلَّا بِإِذْنِ اللَّهِ كِتَابًا مُّؤَجَّلًا ۗ وَمَن يُرِدْ ثَوَابَ الدُّنْيَا نُؤْتِهِ مِنْهَا وَمَن يُرِدْ ثَوَابَ الْآخِرَةِ نُؤْتِهِ مِنْهَا ۚ وَسَنَجْزِي الشَّاكِرِينَ
145਼ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਜੀਵ ਮਰ ਨਹੀਂ ਸਕਦਾ ਉਸ ਨੇ (ਸਭ ਦੀ) ਮੌਤ ਦਾ ਸਮਾਂ ਲਿਖਿਆ ਹੋਇਆ ਹੇ। ਸੰਸਾਰ ਦੀ ਇੱਛਾ ਰੱਖਣ ਵਾਲਿਆਂ ਨੂੰ ਅਸੀਂ ਦੁਨੀਆਂ ਵਿਚ ਹੀ ਕੁੱਝ ਦੇ ਦਿੰਦੇ ਹਾਂ ਅਤੇ ਜਿਹੜੇ ਆਖ਼ਿਰਤ ਵਿਚ ਬਦਲਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਆਖ਼ਿਰਤ ਵਿਚ ਦੇ ਦਿੰਦੇ ਹਾਂ ਅਤੇ (ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਅਸੀਂ ਚੰਗਾ ਬਦਲਾ ਦੇਵਾਂਗੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
143ਆਇਤ

ਅਨੁਵਾਦ — ਆਲ-ਇਮਰਾਨ 143

ਸੂਰਾ ਆਲ-ਇਮਰਾਨ ਆਇਤ 143 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 143਼ ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ)…

ਸੂਰਾ ਆਇਤ 143/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 141–145. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers