ਆਲ-ਇਮਰਾਨ · 144/200
ਅਨੁਵਾਦ ਉਚਾਰਨ — ਆਲ-ਇਮਰਾਨ
وَمَا مُحَمَّدٌ إِلَّا رَسُولٌ قَدْ خَلَتْ مِن قَبْلِهِ الرُّسُلُ ۚ أَفَإِن مَّاتَ أَوْ قُتِلَ انقَلَبْتُمْ عَلَىٰ أَعْقَابِكُمْ ۚ وَمَن يَنقَلِبْ عَلَىٰ عَقِبَيْهِ فَلَن يَضُرَّ اللَّهَ شَيْئًا ۗ وَسَيَجْزِي اللَّهُ الشَّاكِرِينَ ۝١٤٤
Wa maa Muhammadun illaa Rasoolun qad khalat min qablihir Rusul; afa`im maata aw qutilan qalabtum `alaaa a`qaabikum; wa mai yanqalib `alaa aqibihi falai yadurral laaha shai`aa; wa sayajzil laahush shaakireen
📖 ਪੰਜਾਬੀ ਵਿੱਚ
144਼ ਮੁਹੰਮਦ(ਸ:) ਕੇਵਲ ਇਕ ਰਸੂਲ ਹੀ ਹਨ, ਇਹਨਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਹੋ ਚੁੱਕੇ ਹਨ। ਜੇ ਇਹਨਾਂ (ਮੁਹੰਮਦ ਸ:) ਦਾ ਦਿਹਾਂਤ ਹੋ ਜਾਵੇ ਜਾਂ ਇਹ ਸ਼ਹੀਦ ਹੋ ਜਾਣ ਤਾਂ ਕੀ ਤੁਸੀਂ ਇਸਲਾਮ ਤੋਂ ਆਪਣੇ ਪੈਰ ਪਿੱਛੇ ਖਿੱਚ ਲਵੋਗੇ ? ਜਿਹੜਾ (ਇਸਲਾਮ ਤੋਂ) ਪਿਛਲੇ ਪੈਰੀਂ ਫਿਰੇਗਾ ਤਾਂ ਉਹ ਅੱਲਾਹ ਦਾ ਉੱਕਾ ਹੀ ਕੁੱਝ ਨਹੀਂ ਵਿਗਾੜ ਸਕੇਗਾ। ਅੱਲਾਹ (ਛੇਤੀ ਹੀ ਹਰ ਹਾਲ ਵਿਚ ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਵਧੀਆ ਬਦਲਾ ਦੇਵੇਗਾ।
🎧 ਸੁਣੋ

📜 ਆਇਤ 142-146 — ਆਲ-ਇਮਰਾਨ

142أَمْ حَسِبْتُمْ أَن تَدْخُلُوا الْجَنَّةَ وَلَمَّا يَعْلَمِ اللَّهُ الَّذِينَ جَاهَدُوا مِنكُمْ وَيَعْلَمَ الصَّابِرِينَ
142਼ (ਹੇ ਈਮਾਨ ਵਾਲਿਓ!) ਕੀ ਤੁਸੀਂ ਇਹ ਸਮਝ ਬੈਠੇ ਹੋ ਕਿ ਤੁਸੀਂ ਐਵੇਂ ਹੀ ਜੰਨਤ ਵਿਚ ਚਲੇ ਜਾਉਗੇ ? ਜਦ ਕਿ ਅਜੇ ਅੱਲਾਹ ਨੇ ਇਹ ਤਾਂ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਰੱਬ ਦੀ ਰਾਹ ਵਿਚ ਜਾਨ ਵਾਰ ਦੇਣ ਵਾਲੇ ਅਤੇ ਸਬਰ ਕਰਨ ਵਾਲੇ ਕੌਣ ਹਨ।
143وَلَقَدْ كُنتُمْ تَمَنَّوْنَ الْمَوْتَ مِن قَبْلِ أَن تَلْقَوْهُ فَقَدْ رَأَيْتُمُوهُ وَأَنتُمْ تَنظُرُونَ
143਼ ਜੰਗ ਹੋਣ ਤੋਂ ਪਹਿਲਾਂ ਤਾਂ ਤੁਸੀਂ ਮੌਤ (ਸ਼ਹੀਦ ਹੋਣ) ਦੀਆਂ ਕਾਮਨਾਵਾਂ ਕਰਦੇ ਸੀ। ਸੋ ਹੁਣ ਤੁਸੀਂ ਮੌਤ ਨੂੰ ਆਪਣੀ ਅੱਖੀਂ ਵੇਖ ਲਿਆ।
144وَمَا مُحَمَّدٌ إِلَّا رَسُولٌ قَدْ خَلَتْ مِن قَبْلِهِ الرُّسُلُ ۚ أَفَإِن مَّاتَ أَوْ قُتِلَ انقَلَبْتُمْ عَلَىٰ أَعْقَابِكُمْ ۚ وَمَن يَنقَلِبْ عَلَىٰ عَقِبَيْهِ فَلَن يَضُرَّ اللَّهَ شَيْئًا ۗ وَسَيَجْزِي اللَّهُ الشَّاكِرِينَ
144਼ ਮੁਹੰਮਦ(ਸ:) ਕੇਵਲ ਇਕ ਰਸੂਲ ਹੀ ਹਨ, ਇਹਨਾਂ ਤੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਹੋ ਚੁੱਕੇ ਹਨ। ਜੇ ਇਹਨਾਂ (ਮੁਹੰਮਦ ਸ:) ਦਾ ਦਿਹਾਂਤ ਹੋ ਜਾਵੇ ਜਾਂ ਇਹ ਸ਼ਹੀਦ ਹੋ ਜਾਣ ਤਾਂ ਕੀ ਤੁਸੀਂ ਇਸਲਾਮ ਤੋਂ ਆਪਣੇ ਪੈਰ ਪਿੱਛੇ ਖਿੱਚ ਲਵੋਗੇ ? ਜਿਹੜਾ (ਇਸਲਾਮ ਤੋਂ) ਪਿਛਲੇ ਪੈਰੀਂ ਫਿਰੇਗਾ ਤਾਂ ਉਹ ਅੱਲਾਹ ਦਾ ਉੱਕਾ ਹੀ ਕੁੱਝ ਨਹੀਂ ਵਿਗਾੜ ਸਕੇਗਾ। ਅੱਲਾਹ (ਛੇਤੀ ਹੀ ਹਰ ਹਾਲ ਵਿਚ ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਵਧੀਆ ਬਦਲਾ ਦੇਵੇਗਾ।
145وَمَا كَانَ لِنَفْسٍ أَن تَمُوتَ إِلَّا بِإِذْنِ اللَّهِ كِتَابًا مُّؤَجَّلًا ۗ وَمَن يُرِدْ ثَوَابَ الدُّنْيَا نُؤْتِهِ مِنْهَا وَمَن يُرِدْ ثَوَابَ الْآخِرَةِ نُؤْتِهِ مِنْهَا ۚ وَسَنَجْزِي الشَّاكِرِينَ
145਼ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਜੀਵ ਮਰ ਨਹੀਂ ਸਕਦਾ ਉਸ ਨੇ (ਸਭ ਦੀ) ਮੌਤ ਦਾ ਸਮਾਂ ਲਿਖਿਆ ਹੋਇਆ ਹੇ। ਸੰਸਾਰ ਦੀ ਇੱਛਾ ਰੱਖਣ ਵਾਲਿਆਂ ਨੂੰ ਅਸੀਂ ਦੁਨੀਆਂ ਵਿਚ ਹੀ ਕੁੱਝ ਦੇ ਦਿੰਦੇ ਹਾਂ ਅਤੇ ਜਿਹੜੇ ਆਖ਼ਿਰਤ ਵਿਚ ਬਦਲਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਆਖ਼ਿਰਤ ਵਿਚ ਦੇ ਦਿੰਦੇ ਹਾਂ ਅਤੇ (ਰੱਬ ਦਾ) ਸ਼ੁਕਰ ਕਰਨ ਵਾਲਿਆਂ ਨੂੰ ਅਸੀਂ ਚੰਗਾ ਬਦਲਾ ਦੇਵਾਂਗੇ।
146وَكَأَيِّن مِّن نَّبِيٍّ قَاتَلَ مَعَهُ رِبِّيُّونَ كَثِيرٌ فَمَا وَهَنُوا لِمَا أَصَابَهُمْ فِي سَبِيلِ اللَّهِ وَمَا ضَعُفُوا وَمَا اسْتَكَانُوا ۗ وَاللَّهُ يُحِبُّ الصَّابِرِينَ
146਼ ਕਿੰਨੇ ਹੀ ਨਬੀ ਅਜਿਹੇ ਹੋ ਚੁੱਕੇ ਹਨ ਜਿਨ੍ਹਾਂ ਨਾਲ ਮਿਲਕੇ ਬਹੁਤ ਸਾਰੇ ਅੱਲਾਹ ਵਾਲਿਆਂ ਨੇ ਜਿਹਾਦ ਕੀਤਾ ਰੁੈ, ਉਹਨਾਂ ਨੂੰ ਵੀ ਅੱਲਾਹ ਦੀ ਰਾਹ ਵਿਚ ਮੁਸੀਬਤਾਂ ਦਾ ਸਾਹਮਣਾ ਕਰਨਾਂ ਪਿਆ ਪ੍ਰੰਤੂ ਨਾ ਤਾਂ ਉਹਨਾਂ ਨੇ ਹਿੱਮਤ ਹੀ ਹਾਰੀ, ਨਾ ਹੀ ਕੰਮਜ਼ੋਰੀ ਵਿਖਾਈ ਅਤੇ ਨਾ ਹੀ ਕਾਫ਼ਿਰਾਂ ਅੱਗੇ ਨੀਵੇਂ ਹੋਏ। ਅੱਲਾਹ (ਅਜਿਹੇ) ਸਬਰ ਕਰਨ ਵਾਲਿਆਂ ਨੂੰ ਹੀ ਪਸੰਦ ਕਰਦਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
144ਆਇਤ

ਅਨੁਵਾਦ — ਆਲ-ਇਮਰਾਨ 144

ਸੂਰਾ ਆਲ-ਇਮਰਾਨ ਆਇਤ 144 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 144਼ ਮੁਹੰਮਦ(ਸ:) ਕੇਵਲ ਇਕ ਰਸੂਲ ਹੀ ਹਨ, ਇਹਨਾਂ ਤੋਂ ਪਹਿਲਾਂ…

ਸੂਰਾ ਆਇਤ 144/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 142–146. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers