ਆਲ-ਇਮਰਾਨ · 148/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
فَآتَاهُمُ اللَّهُ ثَوَابَ الدُّنْيَا وَحُسْنَ ثَوَابِ الْآخِرَةِ ۗ وَاللَّهُ يُحِبُّ الْمُحْسِنِينَ ۝١٤٨
Fa aataahumul laahu sawaabad dunyaa wa husna sawaabil Aakhirah; wallaahu yuhibbul muhsineen
📖 ਪੰਜਾਬੀ ਵਿੱਚ
148਼ ਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ ਬਦਲਾ ਦਿੱਤਾ ਅਤੇ ਆਖ਼ਿਰਤ ਵਿਚ ਬਦਲਾ (ਇਸ ਦੁਨੀਆਂ ਤੋਂ) ਸੋਹਣਾ ਬਖ਼ਸ਼ੇਗਾ। ਅੱਲਾਹ ਨੇਕ ਲੋਕਾਂ ਨੂੰ ਹੀ ਆਪਣਾ ਮਿਤੱਰ ਬਣਾਉਂਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 146-150 — ਸੂਰਾ ਆਲ-ਇਮਰਾਨ

146وَكَأَيِّن مِّن نَّبِيٍّ قَاتَلَ مَعَهُ رِبِّيُّونَ كَثِيرٌ فَمَا وَهَنُوا لِمَا أَصَابَهُمْ فِي سَبِيلِ اللَّهِ وَمَا ضَعُفُوا وَمَا اسْتَكَانُوا ۗ وَاللَّهُ يُحِبُّ الصَّابِرِينَ
146਼ ਕਿੰਨੇ ਹੀ ਨਬੀ ਅਜਿਹੇ ਹੋ ਚੁੱਕੇ ਹਨ ਜਿਨ੍ਹਾਂ ਨਾਲ ਮਿਲਕੇ ਬਹੁਤ ਸਾਰੇ ਅੱਲਾਹ ਵਾਲਿਆਂ ਨੇ ਜਿਹਾਦ ਕੀਤਾ ਰੁੈ, ਉਹਨਾਂ ਨੂੰ ਵੀ ਅੱਲਾਹ ਦੀ ਰਾਹ ਵਿਚ ਮੁਸੀਬਤਾਂ ਦਾ ਸਾਹਮਣਾ ਕਰਨਾਂ ਪਿਆ ਪ੍ਰੰਤੂ ਨਾ ਤਾਂ ਉਹਨਾਂ ਨੇ ਹਿੱਮਤ ਹੀ ਹਾਰੀ, ਨਾ ਹੀ ਕੰਮਜ਼ੋਰੀ ਵਿਖਾਈ ਅਤੇ ਨਾ ਹੀ ਕਾਫ਼ਿਰਾਂ ਅੱਗੇ ਨੀਵੇਂ ਹੋਏ। ਅੱਲਾਹ (ਅਜਿਹੇ) ਸਬਰ ਕਰਨ ਵਾਲਿਆਂ ਨੂੰ ਹੀ ਪਸੰਦ ਕਰਦਾ ਹੇ।
147وَمَا كَانَ قَوْلَهُمْ إِلَّا أَن قَالُوا رَبَّنَا اغْفِرْ لَنَا ذُنُوبَنَا وَإِسْرَافَنَا فِي أَمْرِنَا وَثَبِّتْ أَقْدَامَنَا وَانصُرْنَا عَلَى الْقَوْمِ الْكَافِرِينَ
147਼ ਇਹ (ਨੇਕ ਲੋਕ) ਤਾਂ ਇਹੋ ਕਹਿੰਦੇ ਹਨ ਕਿ ਹੇ ਸਾਡੇ ਪਾਲਣਹਾਰ! ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਥੋਂ ਸਾਡੇ ਕੰਮਾਂ ਵਿਚ ਜੋ ਤੇਰੇ ਹੁਕਮਾਂ ਦੀ ਉਲੰਘਣਾ ਹੋਈ ਰੁ ਉਸ ਨੂੰ ਵੀ ਮੁਆਫ਼ ਕਰਦੇ ਅਤੇ ਸਾਡੇ ਪੈਰਾਂ ਨੂੰ (ਜਿਹਾਦ ਕਰਨ ਵੇਲੇ) ਜਮਾ ਦੇ ਅਤੇ ਕਾਫ਼ਿਰਾਂ ਦੇ ਮੁਕਾਬਲੇ ਸਾਡੀ ਮਦਦ ਫ਼ਰਮਾ।
148فَآتَاهُمُ اللَّهُ ثَوَابَ الدُّنْيَا وَحُسْنَ ثَوَابِ الْآخِرَةِ ۗ وَاللَّهُ يُحِبُّ الْمُحْسِنِينَ
148਼ ਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ ਬਦਲਾ ਦਿੱਤਾ ਅਤੇ ਆਖ਼ਿਰਤ ਵਿਚ ਬਦਲਾ (ਇਸ ਦੁਨੀਆਂ ਤੋਂ) ਸੋਹਣਾ ਬਖ਼ਸ਼ੇਗਾ। ਅੱਲਾਹ ਨੇਕ ਲੋਕਾਂ ਨੂੰ ਹੀ ਆਪਣਾ ਮਿਤੱਰ ਬਣਾਉਂਦਾ ਹੇ।
149يَا أَيُّهَا الَّذِينَ آمَنُوا إِن تُطِيعُوا الَّذِينَ كَفَرُوا يَرُدُّوكُمْ عَلَىٰ أَعْقَابِكُمْ فَتَنقَلِبُوا خَاسِرِينَ
149਼ ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ ਤਾਂ ਇਹ ਤੁਹਾਨੂੰ ਪੁੱਠੇ ਫੇਰ ਲੈ ਜਾਣਗੇ 1 (ਭਾਵ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣਗੇ) ਫੇਰ ਤੁਸੀਂ ਨਾ ਮੁਰਾਦ ਹੋ ਜਾਓਗੇ।
150بَلِ اللَّهُ مَوْلَاكُمْ ۖ وَهُوَ خَيْرُ النَّاصِرِينَ
150਼ ਹਕੀਕਤ ਵਿਚ ਅੱਲਾਹ ਹੀ ਤੁਹਾਡਾ ਹਮਾਇਤੀ ਹੇ ਅਤੇ ਉਹੀਓ ਸਭ ਤੋਂ ਵਧੀਆ ਮਦਦ ਕਰਨ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
148ਆਇਤ

ਅਨੁਵਾਦ — ਆਲ-ਇਮਰਾਨ 148

ਸੂਰਾ ਆਲ-ਇਮਰਾਨ ਆਇਤ 148 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 148਼ ਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ…

ਸੂਰਾ ਆਇਤ 148/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 146–150. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers