ਆਲ-ਇਮਰਾਨ · 149/200
ਅਨੁਵਾਦ ਉਚਾਰਨ — ਆਲ-ਇਮਰਾਨ
يَا أَيُّهَا الَّذِينَ آمَنُوا إِن تُطِيعُوا الَّذِينَ كَفَرُوا يَرُدُّوكُمْ عَلَىٰ أَعْقَابِكُمْ فَتَنقَلِبُوا خَاسِرِينَ ۝١٤٩
Yaaa `aiyuhal lazeena aamanoo in tutee`ullazeena kafaroo yaruddookum `alaaa a`qaabkum fatanqaliboo khaasireen
📖 ਪੰਜਾਬੀ ਵਿੱਚ
149਼ ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ ਤਾਂ ਇਹ ਤੁਹਾਨੂੰ ਪੁੱਠੇ ਫੇਰ ਲੈ ਜਾਣਗੇ 1 (ਭਾਵ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣਗੇ) ਫੇਰ ਤੁਸੀਂ ਨਾ ਮੁਰਾਦ ਹੋ ਜਾਓਗੇ।

🎧 ਸੁਣੋ


📜 ਆਇਤ 147-151 — ਆਲ-ਇਮਰਾਨ

147وَمَا كَانَ قَوْلَهُمْ إِلَّا أَن قَالُوا رَبَّنَا اغْفِرْ لَنَا ذُنُوبَنَا وَإِسْرَافَنَا فِي أَمْرِنَا وَثَبِّتْ أَقْدَامَنَا وَانصُرْنَا عَلَى الْقَوْمِ الْكَافِرِينَ
147਼ ਇਹ (ਨੇਕ ਲੋਕ) ਤਾਂ ਇਹੋ ਕਹਿੰਦੇ ਹਨ ਕਿ ਹੇ ਸਾਡੇ ਪਾਲਣਹਾਰ! ਸਾਡੇ ਗੁਨਾਹਾਂ ਨੂੰ ਬਖ਼ਸ਼ ਦੇ ਅਤੇ ਸਾਥੋਂ ਸਾਡੇ ਕੰਮਾਂ ਵਿਚ ਜੋ ਤੇਰੇ ਹੁਕਮਾਂ ਦੀ ਉਲੰਘਣਾ ਹੋਈ ਰੁ ਉਸ ਨੂੰ ਵੀ ਮੁਆਫ਼ ਕਰਦੇ ਅਤੇ ਸਾਡੇ ਪੈਰਾਂ ਨੂੰ (ਜਿਹਾਦ ਕਰਨ ਵੇਲੇ) ਜਮਾ ਦੇ ਅਤੇ ਕਾਫ਼ਿਰਾਂ ਦੇ ਮੁਕਾਬਲੇ ਸਾਡੀ ਮਦਦ ਫ਼ਰਮਾ।
148فَآتَاهُمُ اللَّهُ ثَوَابَ الدُّنْيَا وَحُسْنَ ثَوَابِ الْآخِرَةِ ۗ وَاللَّهُ يُحِبُّ الْمُحْسِنِينَ
148਼ ਸੋ ਅੱਲਾਹ ਨੇ ਉਹਨਾਂ ਲੋਕਾਂ ਨੂੰ ਦੁਨੀਆਂ ਵਿਚ ਵੀ ਬਦਲਾ ਦਿੱਤਾ ਅਤੇ ਆਖ਼ਿਰਤ ਵਿਚ ਬਦਲਾ (ਇਸ ਦੁਨੀਆਂ ਤੋਂ) ਸੋਹਣਾ ਬਖ਼ਸ਼ੇਗਾ। ਅੱਲਾਹ ਨੇਕ ਲੋਕਾਂ ਨੂੰ ਹੀ ਆਪਣਾ ਮਿਤੱਰ ਬਣਾਉਂਦਾ ਹੇ।
149يَا أَيُّهَا الَّذِينَ آمَنُوا إِن تُطِيعُوا الَّذِينَ كَفَرُوا يَرُدُّوكُمْ عَلَىٰ أَعْقَابِكُمْ فَتَنقَلِبُوا خَاسِرِينَ
149਼ ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ ਤਾਂ ਇਹ ਤੁਹਾਨੂੰ ਪੁੱਠੇ ਫੇਰ ਲੈ ਜਾਣਗੇ 1 (ਭਾਵ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣਗੇ) ਫੇਰ ਤੁਸੀਂ ਨਾ ਮੁਰਾਦ ਹੋ ਜਾਓਗੇ।
150بَلِ اللَّهُ مَوْلَاكُمْ ۖ وَهُوَ خَيْرُ النَّاصِرِينَ
150਼ ਹਕੀਕਤ ਵਿਚ ਅੱਲਾਹ ਹੀ ਤੁਹਾਡਾ ਹਮਾਇਤੀ ਹੇ ਅਤੇ ਉਹੀਓ ਸਭ ਤੋਂ ਵਧੀਆ ਮਦਦ ਕਰਨ ਵਾਲਾ ਹੇ।
151سَنُلْقِي فِي قُلُوبِ الَّذِينَ كَفَرُوا الرُّعْبَ بِمَا أَشْرَكُوا بِاللَّهِ مَا لَمْ يُنَزِّلْ بِهِ سُلْطَانًا ۖ وَمَأْوَاهُمُ النَّارُ ۚ وَبِئْسَ مَثْوَى الظَّالِمِينَ
151਼ ਅਸੀਂ (ਅੱਲਾਹ ਛੇਤੀ ਹੀ) ਕਾਫ਼ਿਰਾਂ ਦੇ ਮਨਾਂ ਵਿਚ ਤੁਹਾਡਾ ਰੋਅਬ ਬਿਠਾਂ ਦੇਵਾਂਗੇ ਇਸ ਲਈ ਕਿ ਇਹ ਲੋਕੀ ਅੱਲਾਹ ਦੇ ਨਾਲ ਉਹਨਾਂ ਨੂੰ ਵੀ (ਰੱਬ ਦੀ ਖ਼ੁਦਾਈ ਵਿਚ) ਸ਼ਰੀਕ ਕਰਦੇ ਹਨ ਜਿਸ ਦੀ ਕੋਈ ਵੀ ਦਲੀਲ ਰੱਬ ਵੱਲੋਂ ਨਹੀਂ ਉਤਾਰੀ ਗਈ। ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਇਹ ਇਹਨਾਂ (ਸ਼ਿਰਕ ਕਰਨ ਵਾਲੇ) ਜ਼ਾਲਮਾਂ ਲਈ ਭੈੜੀ ਜਗ੍ਹਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
149ਆਇਤ

ਅਨੁਵਾਦ — ਆਲ-ਇਮਰਾਨ 149

ਸੂਰਾ ਆਲ-ਇਮਰਾਨ ਆਇਤ 149 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 149਼ ਹੇ ਈਮਾਨ ਵਾਲਿਓ! ਜੇ ਤੁਸੀਂ ਕਾਫ਼ਿਰਾਂ ਦੀਆਂ ਗੱਲਾਂ ਮੰਨੋਗੇ…

ਸੂਰਾ ਆਇਤ 149/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 147–151. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers