ਆਲ-ਇਮਰਾਨ · 162/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
أَفَمَنِ اتَّبَعَ رِضْوَانَ اللَّهِ كَمَن بَاءَ بِسَخَطٍ مِّنَ اللَّهِ وَمَأْوَاهُ جَهَنَّمُ ۚ وَبِئْسَ الْمَصِيرُ ۝١٦٢
Afamanit taba`a Ridwaanal laahi kamam baaa`a bisakhatim minal laahi wa maawaahu Jahannam; wa bi`sal maseer
📖 ਪੰਜਾਬੀ ਵਿੱਚ
162਼ ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 160-164 — ਸੂਰਾ ਆਲ-ਇਮਰਾਨ

160إِن يَنصُرْكُمُ اللَّهُ فَلَا غَالِبَ لَكُمْ ۖ وَإِن يَخْذُلْكُمْ فَمَن ذَا الَّذِي يَنصُرُكُم مِّن بَعْدِهِ ۗ وَعَلَى اللَّهِ فَلْيَتَوَكَّلِ الْمُؤْمِنُونَ
160਼ ਜੇ ਅੱਲਾਹ ਤੁਹਾਡੀ ਸਹਾਇਤਾ ’ਤੇ ਆ ਜਾਵੇ ਤਾਂ ਤੁਹਾਡੇ ’ਤੇ ਕੋਈ ਵੀ ਭਾਰੂ ਨਹੀਂ ਹੋ ਸਕਦਾ, ਜੇ ਉਹੀਓ ਤੁਹਾਨੂੰ (ਇਕੱਲਾ) ਛੱਡ ਦੇਵੇ ਤਾਂ ਉਸ ਪਿੱਛੋਂ ਕੋਣ ਹੇ ਜਿਹੜਾ ਤੁਹਾਡੀ ਸਹਾਇਤਾ ਕਰ ਸਕਦਾ ਹੇ ? ਈਮਾਨ ਵਾਲਿਆਂ ? ਤਾਂ ਅੱਲਾਹ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੇ।
161وَمَا كَانَ لِنَبِيٍّ أَن يَغُلَّ ۚ وَمَن يَغْلُلْ يَأْتِ بِمَا غَلَّ يَوْمَ الْقِيَامَةِ ۚ ثُمَّ تُوَفَّىٰ كُلُّ نَفْسٍ مَّا كَسَبَتْ وَهُمْ لَا يُظْلَمُونَ
161਼ ਅਸੰਭਵ ਹੇ ਕਿ ਕਿਸੇ ਨਬੀ ਤੋਂ ਕਿਸੇ ਪ੍ਰਕਾਰ ਦੀ ਖ਼ਿਆਨਤ 1 (ਹੇਰਾ-ਫੇਰੀ) ਹੋਵੇ ਅਤੇ ਜੇ ਕੋਈ ਖ਼ਿਆਨਤ ਕਰੇਗਾ ਤਾਂ ਉਹ ਆਪਣੀ ਹੇਰਾ-ਫੇਰੀ ਨੂੰ ਲੈਕੇ ਕਿਆਮਤ ਦਿਹਾੜੇ (ਰੱਬ ਦੇ ਹਜ਼ੂਰ) ਹਾਜ਼ਿਰ ਹੋਵੇਗਾ, ਜਿੱਥੇ ਹਰ ਵਿਅਕਤੀ ਨੂੰ ਉਸ ਵੱਲੋਂ ਕੀਤੇ ਕੰਮਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਵੇਗਾ।
162أَفَمَنِ اتَّبَعَ رِضْوَانَ اللَّهِ كَمَن بَاءَ بِسَخَطٍ مِّنَ اللَّهِ وَمَأْوَاهُ جَهَنَّمُ ۚ وَبِئْسَ الْمَصِيرُ
162਼ ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?
163هُمْ دَرَجَاتٌ عِندَ اللَّهِ ۗ وَاللَّهُ بَصِيرٌ بِمَا يَعْمَلُونَ
163਼ ਅੱਲਾਹ ਕੋਲ ਉਨਾਂ (ਦੋਵੇਂ ਤਰ੍ਹਾਂ ਦੇ) ਲੋਕਾਂ ਲਈ (ਵੱਖਰੇ ਵੱਖਰੇ) ਦਰਜੇ ਹਨ ਅਤੇ ਉਹਨਾਂ ਸਭ ਦੇ ਅਮਲਾਂ ਨੂੰ ਅੱਲਾਹ ਵੇਖ ਰਿਹਾ ਹੇ।
164لَقَدْ مَنَّ اللَّهُ عَلَى الْمُؤْمِنِينَ إِذْ بَعَثَ فِيهِمْ رَسُولًا مِّنْ أَنفُسِهِمْ يَتْلُو عَلَيْهِمْ آيَاتِهِ وَيُزَكِّيهِمْ وَيُعَلِّمُهُمُ الْكِتَابَ وَالْحِكْمَةَ وَإِن كَانُوا مِن قَبْلُ لَفِي ضَلَالٍ مُّبِينٍ
164਼ ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ’ਤੇ ਬਹੁਤ ਵੱਡਾ ਅਹਿਸਾਨ ਕੀਤਾ ਹੇ ਕਿ ਉਹਨਾਂ ਵਿਚ ਖ਼ੁਦ ਉਹਨਾਂ ਲਈ ਇਕ ਰਸੂਲ ਭੇਜਿਆ ਜੋ ਉਹਨਾਂ ਨੂੰ ਇਸ (.ਕੁਰਆਨ) ਦੀਆਂ ਆਇਤਾਂ ਪੜ੍ਹਕੇ ਸੁਣਾਉਂਦਾ ਹੇ ਤੇ ਉਹਨਾਂ ਨੂੰ (ਸ਼ਿਰਕ ਤੋਂ) ਪਾਕ ਕਰਦਾ ਹੇ ਅਤੇ ਉਹਨਾਂ ਨੂੰ ਕਿਤਾਬ (.ਕੁਰਆਨ) ਤੇ ਹਿਕਮਤ (ਹਦੀਸ) ਦੀਆਂ ਗੱਲਾਂ ਸਿਖਾਉਂਦਾ ਹੇ। 1 ਜਦੋਂ ਕਿ ਇਸ (ਨਬੀ) ਤੋਂ ਪਹਿਲਾਂ ਇਹ ਲੋਕ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
162ਆਇਤ

ਅਨੁਵਾਦ — ਆਲ-ਇਮਰਾਨ 162

ਸੂਰਾ ਆਲ-ਇਮਰਾਨ ਆਇਤ 162 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 162਼ ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ…

ਸੂਰਾ ਆਇਤ 162/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 160–164. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers