ਆਲ-ਇਮਰਾਨ · 164/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
لَقَدْ مَنَّ اللَّهُ عَلَى الْمُؤْمِنِينَ إِذْ بَعَثَ فِيهِمْ رَسُولًا مِّنْ أَنفُسِهِمْ يَتْلُو عَلَيْهِمْ آيَاتِهِ وَيُزَكِّيهِمْ وَيُعَلِّمُهُمُ الْكِتَابَ وَالْحِكْمَةَ وَإِن كَانُوا مِن قَبْلُ لَفِي ضَلَالٍ مُّبِينٍ ۝١٦٤
Laqad mannal laahu `alal mu`mineena iz ba`asa feehim Rasoolam min anfusihim yatloo `alaihim Aayaatihee wa yuzakkeehim wa yu`allimu humul Kitaaba wal Hikmata wa in kaanoo min qablu lafee dalaalim mubeen
📖 ਪੰਜਾਬੀ ਵਿੱਚ
164਼ ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ’ਤੇ ਬਹੁਤ ਵੱਡਾ ਅਹਿਸਾਨ ਕੀਤਾ ਹੇ ਕਿ ਉਹਨਾਂ ਵਿਚ ਖ਼ੁਦ ਉਹਨਾਂ ਲਈ ਇਕ ਰਸੂਲ ਭੇਜਿਆ ਜੋ ਉਹਨਾਂ ਨੂੰ ਇਸ (.ਕੁਰਆਨ) ਦੀਆਂ ਆਇਤਾਂ ਪੜ੍ਹਕੇ ਸੁਣਾਉਂਦਾ ਹੇ ਤੇ ਉਹਨਾਂ ਨੂੰ (ਸ਼ਿਰਕ ਤੋਂ) ਪਾਕ ਕਰਦਾ ਹੇ ਅਤੇ ਉਹਨਾਂ ਨੂੰ ਕਿਤਾਬ (.ਕੁਰਆਨ) ਤੇ ਹਿਕਮਤ (ਹਦੀਸ) ਦੀਆਂ ਗੱਲਾਂ ਸਿਖਾਉਂਦਾ ਹੇ। 1 ਜਦੋਂ ਕਿ ਇਸ (ਨਬੀ) ਤੋਂ ਪਹਿਲਾਂ ਇਹ ਲੋਕ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 162-166 — ਸੂਰਾ ਆਲ-ਇਮਰਾਨ

162أَفَمَنِ اتَّبَعَ رِضْوَانَ اللَّهِ كَمَن بَاءَ بِسَخَطٍ مِّنَ اللَّهِ وَمَأْوَاهُ جَهَنَّمُ ۚ وَبِئْسَ الْمَصِيرُ
162਼ ਉਹ ਵਿਅਕਤੀ ਜਿਹੜਾ (ਸਦਾ ਹੀ) ਅੱਲਾਹ ਨੂੰ ਖ਼ੁਸ਼ ਕਰਨ ਵਿਚ ਲੱਗਿਆ ਰਹਿੰਦਾ ਹੇ, ਕੀ ਉਹ ਉਸ ਵਿਅਕਤੀ ਵਾਂਗ ਹੋ ਸਕਦਾ ਹੇ ਜਿਹੜਾ ਅੱਲਾਹ ਨੂੰ (ਆਪਣੇ ਕੰਮਾਂ ਕਾਰਨ ਸਦਾ) ਨਾਰਾਜ਼ ਰੱਖਦਾ ਹੇ ਅਤੇ ਜਿਨ੍ਹਾਂ ਦਾ ਟਿਕਾਣਾ ਨਰਕ ਹੇ ਜਿਹੜੀ ਬਹੁਤ ਹੀ ਭੈੜੀ ਥਾਂ ਹੇ?
163هُمْ دَرَجَاتٌ عِندَ اللَّهِ ۗ وَاللَّهُ بَصِيرٌ بِمَا يَعْمَلُونَ
163਼ ਅੱਲਾਹ ਕੋਲ ਉਨਾਂ (ਦੋਵੇਂ ਤਰ੍ਹਾਂ ਦੇ) ਲੋਕਾਂ ਲਈ (ਵੱਖਰੇ ਵੱਖਰੇ) ਦਰਜੇ ਹਨ ਅਤੇ ਉਹਨਾਂ ਸਭ ਦੇ ਅਮਲਾਂ ਨੂੰ ਅੱਲਾਹ ਵੇਖ ਰਿਹਾ ਹੇ।
164لَقَدْ مَنَّ اللَّهُ عَلَى الْمُؤْمِنِينَ إِذْ بَعَثَ فِيهِمْ رَسُولًا مِّنْ أَنفُسِهِمْ يَتْلُو عَلَيْهِمْ آيَاتِهِ وَيُزَكِّيهِمْ وَيُعَلِّمُهُمُ الْكِتَابَ وَالْحِكْمَةَ وَإِن كَانُوا مِن قَبْلُ لَفِي ضَلَالٍ مُّبِينٍ
164਼ ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ’ਤੇ ਬਹੁਤ ਵੱਡਾ ਅਹਿਸਾਨ ਕੀਤਾ ਹੇ ਕਿ ਉਹਨਾਂ ਵਿਚ ਖ਼ੁਦ ਉਹਨਾਂ ਲਈ ਇਕ ਰਸੂਲ ਭੇਜਿਆ ਜੋ ਉਹਨਾਂ ਨੂੰ ਇਸ (.ਕੁਰਆਨ) ਦੀਆਂ ਆਇਤਾਂ ਪੜ੍ਹਕੇ ਸੁਣਾਉਂਦਾ ਹੇ ਤੇ ਉਹਨਾਂ ਨੂੰ (ਸ਼ਿਰਕ ਤੋਂ) ਪਾਕ ਕਰਦਾ ਹੇ ਅਤੇ ਉਹਨਾਂ ਨੂੰ ਕਿਤਾਬ (.ਕੁਰਆਨ) ਤੇ ਹਿਕਮਤ (ਹਦੀਸ) ਦੀਆਂ ਗੱਲਾਂ ਸਿਖਾਉਂਦਾ ਹੇ। 1 ਜਦੋਂ ਕਿ ਇਸ (ਨਬੀ) ਤੋਂ ਪਹਿਲਾਂ ਇਹ ਲੋਕ ਸਪਸ਼ਟ ਰੂਪ ਵਿਚ ਕੁਰਾਹੇ ਪਏ ਹੋਏ ਸਨ।
165أَوَلَمَّا أَصَابَتْكُم مُّصِيبَةٌ قَدْ أَصَبْتُم مِّثْلَيْهَا قُلْتُمْ أَنَّىٰ هَٰذَا ۖ قُلْ هُوَ مِنْ عِندِ أَنفُسِكُمْ ۗ إِنَّ اللَّهَ عَلَىٰ كُلِّ شَيْءٍ قَدِيرٌ
165਼ ਉਸ ਸਮੇਂ ਤੁਹਾਡਾ ਕੀ ਹਾਲ ਸੀ ਜਦੋਂ ਤੁਹਾਡੇ ਉੱਤੇ (ਉਹਦ ਦੇ ਮੈਦਾਨ ਵਿਚ) ਇਕ ਮੁਸੀਬਤ ਆ ਪਈ ਤਾਂ ਤੁਸੀਂ ਕਹਿਣ ਲੱਗੇ ਕਿ ਇਹ ਮੁਸੀਬਤ ਕਿੱਥੋਂ ਆਈ ਹੇ? ਜਦੋਂ ਕਿ ਇਸ ਤੋਂ ਪਹਿਲਾਂ ਬਦਰ ਦੇ ਮੈਦਾਨ ਵਿਚ ਤੁਸੀਂ ਇਹਨਾਂ ਕਾਫ਼ਰਾਂ ਨੂੰ ਦੂਣੀ ਮੁਸੀਬਤ ਦੇ ਚੁੱਕੇ ਹੋ। ਤਾਂ (ਹੇ ਨਬੀ!) ਤੁਸੀਂ ਆਖ ਦਿਓ ਕਿ ਇਹ ਸਾਰੀਆਂ ਮੁਸੀਬਤਾਂ ਤੁਹਾਡੀਆਂ ਆਪਣੀਆਂ ਸਹੇੜੀਆਂ ਹੋਈਆ ਹਨ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੇ।
166وَمَا أَصَابَكُمْ يَوْمَ الْتَقَى الْجَمْعَانِ فَبِإِذْنِ اللَّهِ وَلِيَعْلَمَ الْمُؤْمِنِينَ
166਼ (ਹੇ ਮੁਸਲਮਾਨੋ!) ਤੁਹਾਨੂੰ ਜੋ ਵੀ ਹਾਨੀ ਉਸ ਦਿਨ (ਉਹਦ ਦੇ ਯੁੱਧ ਵਿਚ) ਹੋਈ ਸੀ, ਜਿਸ ਦਿਨ ਦੋ ਗੁੱਟਾਂ ਵਿਚਕਾਰ ਟੱਕਰ ਹੋਈ ਸੀ, ਉਹ ਸਭ ਕੁੱਝ ਅੱਲਾਹ ਦੇ ਹੁਕਮ ਅਨੁਸਾਰ ਹੀ ਸੀ ਅਤੇ ਇਹ ਇਸ ਲਈ ਸੀ ਕਿ ਅੱਲਾਹ ਪਛਾਣ ਲਵੇ ਕਿ ਕੌਣ ਈਮਾਨ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
164ਆਇਤ

ਅਨੁਵਾਦ — ਆਲ-ਇਮਰਾਨ 164

ਸੂਰਾ ਆਲ-ਇਮਰਾਨ ਆਇਤ 164 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 164਼ ਬੇਸ਼ੱਕ ਅੱਲਾਹ ਨੇ ਮੁਸਲਮਾਨਾਂ ’ਤੇ ਬਹੁਤ ਵੱਡਾ ਅਹਿਸਾਨ ਕੀਤਾ…

ਸੂਰਾ ਆਇਤ 164/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 162–166. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers