ਆਲ-ਇਮਰਾਨ · 170/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
فَرِحِينَ بِمَا آتَاهُمُ اللَّهُ مِن فَضْلِهِ وَيَسْتَبْشِرُونَ بِالَّذِينَ لَمْ يَلْحَقُوا بِهِم مِّنْ خَلْفِهِمْ أَلَّا خَوْفٌ عَلَيْهِمْ وَلَا هُمْ يَحْزَنُونَ ۝١٧٠
Fariheena bimaaa aataa humul laahu min fadlihee wa yastabshiroona billazeena lam yalhaqoo bihim min fadlihee wa yastabshiroona billazeena lam yalhaqoo bihim min khalfihim allaa khawfun `alaihim wa laa hum yahzanoon
📖 ਪੰਜਾਬੀ ਵਿੱਚ
170਼ ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਜੋ ਉਹਨਾਂ ਨੂੰ ਨਵਾਜ਼ਿਆ ਹੇ ਉਸ ਤੋਂ ਉਹ ਬਹੁਤ ਖ਼ੁਸ਼ ਹਨ ਅਤੇ ਉਹਨਾਂ (ਮੋਮਿਨਾਂ) ਪ੍ਰਤੀ ਵੀ ਖ਼ੁਸ਼ੀਆਂ ਮਨਾ ਰਹੇ ਹਨ, ਜਿਹੜੇ ਅਜੇ ਤੀਕ ਉਹਨਾਂ ਨਾਲ ਨਹੀਂ ਮਿਲੇ। ਅਤੇ ਉਹਨਾਂ ਦੇ ਪਿੱਛੇ (ਅੱਲਾਹ ਦੀ ਰਾਹ ਵਿਚ ਲੜਨ ਲਈ) ਰਹਿ ਗਏ ਹਨ। ਨਾ ਤਾਂ ਉਹਨਾਂ ਨੂੰ (ਮਰਨ ਦਾ) ਕੋਈ ਡਰ ਹੇ ਅਤੇ ਨਾ ਹੀ (ਮਰਨ ਮਗਰੋਂ) ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 168-172 — ਸੂਰਾ ਆਲ-ਇਮਰਾਨ

168الَّذِينَ قَالُوا لِإِخْوَانِهِمْ وَقَعَدُوا لَوْ أَطَاعُونَا مَا قُتِلُوا ۗ قُلْ فَادْرَءُوا عَنْ أَنفُسِكُمُ الْمَوْتَ إِن كُنتُمْ صَادِقِينَ
168਼ ਇਹ ਉਹ ਲੋਕ ਹਨ ਜੋ ਆਪ ਤਾਂ ਬੈਠੇ ਹੀ ਰਹੇ ਅਤੇ ਆਪਣੇ ਭਰਾਵਾਂ ਬਾਰੇ (ਜਿਹੜੇ ਜੰਗ ਵਿਚ ਗਏ ਸੀ) ਕਹਿਣ ਲੱਗੇ, ਕਿ ਜੇ ਉਹ ਸਾਡਾ ਕਹਿਣਾ ਮੰਨ ਲੈਂਦੇ ਤਾਂ ਮਾਰੇ ਨਾ ਜਾਂਦੇ। (ਹੇ ਨਬੀ!) ਇਹਨਾਂ ਨੂੰ ਆਖ ਦਿਓ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਆਪਣੀਆਂ ਜਾਨਾਂ ਤੋਂ ਮੌਤ ਨੂੰ ਟਾਲ ਕੇ ਵਿਖਾਓ।
169وَلَا تَحْسَبَنَّ الَّذِينَ قُتِلُوا فِي سَبِيلِ اللَّهِ أَمْوَاتًا ۚ بَلْ أَحْيَاءٌ عِندَ رَبِّهِمْ يُرْزَقُونَ
169਼ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ, ਉਹਨਾਂ ਨੂੰ ਮੁਰਦਾ ਨਾ ਕਹੋ, ਉਹ ਤਾਂ ਜਿਉਂਦੇ ਹਨ, ਆਪਣੇ ਰੱਬ ਵੱਲੋਂ ਉਹਨਾਂ ਨੂੰ ਰਿਜ਼ਕ ਦਿੱਤਾ ਜਾਂਦਾ ਹੇ।
170فَرِحِينَ بِمَا آتَاهُمُ اللَّهُ مِن فَضْلِهِ وَيَسْتَبْشِرُونَ بِالَّذِينَ لَمْ يَلْحَقُوا بِهِم مِّنْ خَلْفِهِمْ أَلَّا خَوْفٌ عَلَيْهِمْ وَلَا هُمْ يَحْزَنُونَ
170਼ ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਜੋ ਉਹਨਾਂ ਨੂੰ ਨਵਾਜ਼ਿਆ ਹੇ ਉਸ ਤੋਂ ਉਹ ਬਹੁਤ ਖ਼ੁਸ਼ ਹਨ ਅਤੇ ਉਹਨਾਂ (ਮੋਮਿਨਾਂ) ਪ੍ਰਤੀ ਵੀ ਖ਼ੁਸ਼ੀਆਂ ਮਨਾ ਰਹੇ ਹਨ, ਜਿਹੜੇ ਅਜੇ ਤੀਕ ਉਹਨਾਂ ਨਾਲ ਨਹੀਂ ਮਿਲੇ। ਅਤੇ ਉਹਨਾਂ ਦੇ ਪਿੱਛੇ (ਅੱਲਾਹ ਦੀ ਰਾਹ ਵਿਚ ਲੜਨ ਲਈ) ਰਹਿ ਗਏ ਹਨ। ਨਾ ਤਾਂ ਉਹਨਾਂ ਨੂੰ (ਮਰਨ ਦਾ) ਕੋਈ ਡਰ ਹੇ ਅਤੇ ਨਾ ਹੀ (ਮਰਨ ਮਗਰੋਂ) ਕਿਸੇ ਤਰ੍ਹਾਂ ਦੀ ਕੋਈ ਚਿੰਤਾ ਹੋਵੇਗੀ।
171۞ يَسْتَبْشِرُونَ بِنِعْمَةٍ مِّنَ اللَّهِ وَفَضْلٍ وَأَنَّ اللَّهَ لَا يُضِيعُ أَجْرَ الْمُؤْمِنِينَ
171਼ ਉਹ ਅੱਲਾਹ ਦੇ ਇਨਾਮ ਅਤੇ ਉਸ ਦੇ ਫਜ਼ਲਾਂ ਤੋਂ ਬਹੁਤ ਖ਼ੁਸ਼ ਹਨ (ਅਤੇ ਇਸ ਗੱਲ ’ਤੇ ਵੀ ਸੰਤੁਸ਼ਟ ਹਨ ਕਿ) ਅੱਲਾਹ ਈਮਾਨ ਵਾਲਿਆਂ ਦੇ ਨੇਕ ਕੰਮਾਂ ਨੂੰ ਆਜਾਈਂ ਨਹੀਂ ਕਰੇਗਾ।
172الَّذِينَ اسْتَجَابُوا لِلَّهِ وَالرَّسُولِ مِن بَعْدِ مَا أَصَابَهُمُ الْقَرْحُ ۚ لِلَّذِينَ أَحْسَنُوا مِنْهُمْ وَاتَّقَوْا أَجْرٌ عَظِيمٌ
172਼ ਜਿਹੜੇ ਲੋਕਾਂ ਨੇ ਅੱਲਾਹ ਅਤੇ ਰਸੂਲ ਦੇ ਹੁਕਮਾਂ ਨੂੰ ਪਰਵਾਨ ਕੀਤਾ ਜਦੋਂ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਚੁੱਕੇ ਸਨ, ਉਹਨਾਂ ਵਿੱਚੋਂ ਜਿਨ੍ਹਾਂ ਨੇ ਭਲੇ ਕੰਮ ਕੀਤੇ ਅਤੇ ਬੁਰਾਈ ਤੋਂ ਪਰਹੇਜ਼ ਕੀਤਾ ਉਹਨਾਂ ਲਈ ਬੜਾ ਵੱਡਾ ਬਦਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
170ਆਇਤ

ਅਨੁਵਾਦ — ਆਲ-ਇਮਰਾਨ 170

ਸੂਰਾ ਆਲ-ਇਮਰਾਨ ਆਇਤ 170 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 170਼ ਅੱਲਾਹ ਨੇ ਆਪਣੇ ਫ਼ਜ਼ਲਾਂ ਨਾਲ ਜੋ ਉਹਨਾਂ ਨੂੰ ਨਵਾਜ਼ਿਆ…

ਸੂਰਾ ਆਇਤ 170/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 168–172. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers