ਆਲ-ਇਮਰਾਨ · 174/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
فَانقَلَبُوا بِنِعْمَةٍ مِّنَ اللَّهِ وَفَضْلٍ لَّمْ يَمْسَسْهُمْ سُوءٌ وَاتَّبَعُوا رِضْوَانَ اللَّهِ ۗ وَاللَّهُ ذُو فَضْلٍ عَظِيمٍ ۝١٧٤
Fanqalaboo bini`matim minal laahi wa fadlil lam yamsashum sooo`unw wattaba`oo ridwaanal laah; wallaahu zoo fadlin `azeem
📖 ਪੰਜਾਬੀ ਵਿੱਚ
174਼ ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 172-176 — ਸੂਰਾ ਆਲ-ਇਮਰਾਨ

172الَّذِينَ اسْتَجَابُوا لِلَّهِ وَالرَّسُولِ مِن بَعْدِ مَا أَصَابَهُمُ الْقَرْحُ ۚ لِلَّذِينَ أَحْسَنُوا مِنْهُمْ وَاتَّقَوْا أَجْرٌ عَظِيمٌ
172਼ ਜਿਹੜੇ ਲੋਕਾਂ ਨੇ ਅੱਲਾਹ ਅਤੇ ਰਸੂਲ ਦੇ ਹੁਕਮਾਂ ਨੂੰ ਪਰਵਾਨ ਕੀਤਾ ਜਦੋਂ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਚੁੱਕੇ ਸਨ, ਉਹਨਾਂ ਵਿੱਚੋਂ ਜਿਨ੍ਹਾਂ ਨੇ ਭਲੇ ਕੰਮ ਕੀਤੇ ਅਤੇ ਬੁਰਾਈ ਤੋਂ ਪਰਹੇਜ਼ ਕੀਤਾ ਉਹਨਾਂ ਲਈ ਬੜਾ ਵੱਡਾ ਬਦਲਾ ਹੇ।
173الَّذِينَ قَالَ لَهُمُ النَّاسُ إِنَّ النَّاسَ قَدْ جَمَعُوا لَكُمْ فَاخْشَوْهُمْ فَزَادَهُمْ إِيمَانًا وَقَالُوا حَسْبُنَا اللَّهُ وَنِعْمَ الْوَكِيلُ
173਼ ਉਹ ਲੋਕ ਕਿ ਜਦੋਂ ਉਹਨਾਂ ਨੂੰ ਲੋਕਾਂ ਨੇ ਕਿਹਾ ਕਿ (ਕਾਫ਼ਿਰਾਂ ਨੇ ਤਾਂ) ਤੁਹਾਡੇ ਵਿਰੁੱਧ ਇਕ ਵੱਡੀ ਫ਼ੌਜ ਇਕੱਤਰ ਕੀਤੀ ਹੋਈ ਹੇ, ਤੁਸੀਂ ਉਹਨਾਂ (ਨਾਲ ਲੜਾਈ ਕਰਨ) ਤੋਂ ਡਰੋ, ਪ੍ਰੰਤੂ ਇਸ ਗੱਲ ਨੇ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੱਤਾ ਅਤੇ ਆਖਣ ਲੱਗੇ “ਹਸਬੁਨੱਲਾਹੁ ਵ ਨਿਅਮਲ ਵਕੀਲ”1 ਭਾਵ ਸਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੇ, ਉਹੀਓ ਸਾਰੇ ਕੰਮ ਸੰਵਾਰਣ ਵਾਲਾ ਹੇ।
174فَانقَلَبُوا بِنِعْمَةٍ مِّنَ اللَّهِ وَفَضْلٍ لَّمْ يَمْسَسْهُمْ سُوءٌ وَاتَّبَعُوا رِضْوَانَ اللَّهِ ۗ وَاللَّهُ ذُو فَضْلٍ عَظِيمٍ
174਼ ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।
175إِنَّمَا ذَٰلِكُمُ الشَّيْطَانُ يُخَوِّفُ أَوْلِيَاءَهُ فَلَا تَخَافُوهُمْ وَخَافُونِ إِن كُنتُم مُّؤْمِنِينَ
175਼ ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।
176وَلَا يَحْزُنكَ الَّذِينَ يُسَارِعُونَ فِي الْكُفْرِ ۚ إِنَّهُمْ لَن يَضُرُّوا اللَّهَ شَيْئًا ۗ يُرِيدُ اللَّهُ أَلَّا يَجْعَلَ لَهُمْ حَظًّا فِي الْآخِرَةِ ۖ وَلَهُمْ عَذَابٌ عَظِيمٌ
176਼ (ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ ਹਨ ਉਹਨਾਂ ਦੀਆਂ ਸਰਗਰਮੀਆਂ ਤੁਹਾ` ਚਿੰਤਾ ਵਿਚ ਨਾ ਪਾ ਦੇਣ, ਇਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਅੱਲਾਹ ਦਾ ਇਰਾਦਾ ਇਹ ਹੇ ਕਿ ਉਹਨਾਂ (ਕਾਫ਼ਿਰਾਂ) ਲਈ ਆਖ਼ਿਰਤ ਵਿਚ ਕੋਈ ਹਿੱਸਾ ਨਾ ਰੱਖੇ, ਉਹਨਾਂ ਲਈ ਤਾਂ (ਨਰਕ ਦਾ) ਕਰੜਾ ਅਜ਼ਾਬ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
174ਆਇਤ

ਅਨੁਵਾਦ — ਆਲ-ਇਮਰਾਨ 174

ਸੂਰਾ ਆਲ-ਇਮਰਾਨ ਆਇਤ 174 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 174਼ ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ…

ਸੂਰਾ ਆਇਤ 174/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 172–176. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers