ਆਲ-ਇਮਰਾਨ · 175/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّمَا ذَٰلِكُمُ الشَّيْطَانُ يُخَوِّفُ أَوْلِيَاءَهُ فَلَا تَخَافُوهُمْ وَخَافُونِ إِن كُنتُم مُّؤْمِنِينَ ۝١٧٥
Innamaa zaalikumush Shaitaanu yukhawwifu awliyaaa`ahoo falaa takhaafoohum wa khaafooni in kuntum mu`mineen
📖 ਪੰਜਾਬੀ ਵਿੱਚ
175਼ ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।
🎧 ਸੁਣੋ

📜 ਆਇਤ 173-177 — ਆਲ-ਇਮਰਾਨ

173الَّذِينَ قَالَ لَهُمُ النَّاسُ إِنَّ النَّاسَ قَدْ جَمَعُوا لَكُمْ فَاخْشَوْهُمْ فَزَادَهُمْ إِيمَانًا وَقَالُوا حَسْبُنَا اللَّهُ وَنِعْمَ الْوَكِيلُ
173਼ ਉਹ ਲੋਕ ਕਿ ਜਦੋਂ ਉਹਨਾਂ ਨੂੰ ਲੋਕਾਂ ਨੇ ਕਿਹਾ ਕਿ (ਕਾਫ਼ਿਰਾਂ ਨੇ ਤਾਂ) ਤੁਹਾਡੇ ਵਿਰੁੱਧ ਇਕ ਵੱਡੀ ਫ਼ੌਜ ਇਕੱਤਰ ਕੀਤੀ ਹੋਈ ਹੇ, ਤੁਸੀਂ ਉਹਨਾਂ (ਨਾਲ ਲੜਾਈ ਕਰਨ) ਤੋਂ ਡਰੋ, ਪ੍ਰੰਤੂ ਇਸ ਗੱਲ ਨੇ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੱਤਾ ਅਤੇ ਆਖਣ ਲੱਗੇ “ਹਸਬੁਨੱਲਾਹੁ ਵ ਨਿਅਮਲ ਵਕੀਲ”1 ਭਾਵ ਸਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੇ, ਉਹੀਓ ਸਾਰੇ ਕੰਮ ਸੰਵਾਰਣ ਵਾਲਾ ਹੇ।
174فَانقَلَبُوا بِنِعْمَةٍ مِّنَ اللَّهِ وَفَضْلٍ لَّمْ يَمْسَسْهُمْ سُوءٌ وَاتَّبَعُوا رِضْوَانَ اللَّهِ ۗ وَاللَّهُ ذُو فَضْلٍ عَظِيمٍ
174਼ ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।
175إِنَّمَا ذَٰلِكُمُ الشَّيْطَانُ يُخَوِّفُ أَوْلِيَاءَهُ فَلَا تَخَافُوهُمْ وَخَافُونِ إِن كُنتُم مُّؤْمِنِينَ
175਼ ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।
176وَلَا يَحْزُنكَ الَّذِينَ يُسَارِعُونَ فِي الْكُفْرِ ۚ إِنَّهُمْ لَن يَضُرُّوا اللَّهَ شَيْئًا ۗ يُرِيدُ اللَّهُ أَلَّا يَجْعَلَ لَهُمْ حَظًّا فِي الْآخِرَةِ ۖ وَلَهُمْ عَذَابٌ عَظِيمٌ
176਼ (ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ ਹਨ ਉਹਨਾਂ ਦੀਆਂ ਸਰਗਰਮੀਆਂ ਤੁਹਾ` ਚਿੰਤਾ ਵਿਚ ਨਾ ਪਾ ਦੇਣ, ਇਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਅੱਲਾਹ ਦਾ ਇਰਾਦਾ ਇਹ ਹੇ ਕਿ ਉਹਨਾਂ (ਕਾਫ਼ਿਰਾਂ) ਲਈ ਆਖ਼ਿਰਤ ਵਿਚ ਕੋਈ ਹਿੱਸਾ ਨਾ ਰੱਖੇ, ਉਹਨਾਂ ਲਈ ਤਾਂ (ਨਰਕ ਦਾ) ਕਰੜਾ ਅਜ਼ਾਬ ਹੇ।
177إِنَّ الَّذِينَ اشْتَرَوُا الْكُفْرَ بِالْإِيمَانِ لَن يَضُرُّوا اللَّهَ شَيْئًا وَلَهُمْ عَذَابٌ أَلِيمٌ
177਼ ਕੁਫ਼ਰ ਨੂੰ ਈਮਾਨ ਦੇ ਬਦਲੇ ਖ਼ਰੀਦਣ ਵਾਲੇ ਕਦੇ ਵੀ ਅੱਲਾਹ ਦਾ ਕੁੱਝ ਵੀ ਨਹੀਂ ਵਿਗਾੜ ਸਕਦੇ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
175ਆਇਤ

ਅਨੁਵਾਦ — ਆਲ-ਇਮਰਾਨ 175

ਸੂਰਾ ਆਲ-ਇਮਰਾਨ ਆਇਤ 175 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 175਼ ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ)…

ਸੂਰਾ ਆਇਤ 175/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 173–177. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers