ਆਲ-ਇਮਰਾਨ · 176/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلَا يَحْزُنكَ الَّذِينَ يُسَارِعُونَ فِي الْكُفْرِ ۚ إِنَّهُمْ لَن يَضُرُّوا اللَّهَ شَيْئًا ۗ يُرِيدُ اللَّهُ أَلَّا يَجْعَلَ لَهُمْ حَظًّا فِي الْآخِرَةِ ۖ وَلَهُمْ عَذَابٌ عَظِيمٌ ۝١٧٦
Wa laa yahzunkal lazeena yusaari`oona fil Kufr; innahum lai yadurrul laaha shai`aa; yureedul laahu allaa yaj`ala lahum hazzan fil Aakhirati wa lahum `azaabun `azeem
📖 ਪੰਜਾਬੀ ਵਿੱਚ
176਼ (ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ ਹਨ ਉਹਨਾਂ ਦੀਆਂ ਸਰਗਰਮੀਆਂ ਤੁਹਾ` ਚਿੰਤਾ ਵਿਚ ਨਾ ਪਾ ਦੇਣ, ਇਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਅੱਲਾਹ ਦਾ ਇਰਾਦਾ ਇਹ ਹੇ ਕਿ ਉਹਨਾਂ (ਕਾਫ਼ਿਰਾਂ) ਲਈ ਆਖ਼ਿਰਤ ਵਿਚ ਕੋਈ ਹਿੱਸਾ ਨਾ ਰੱਖੇ, ਉਹਨਾਂ ਲਈ ਤਾਂ (ਨਰਕ ਦਾ) ਕਰੜਾ ਅਜ਼ਾਬ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 174-178 — ਸੂਰਾ ਆਲ-ਇਮਰਾਨ

174فَانقَلَبُوا بِنِعْمَةٍ مِّنَ اللَّهِ وَفَضْلٍ لَّمْ يَمْسَسْهُمْ سُوءٌ وَاتَّبَعُوا رِضْوَانَ اللَّهِ ۗ وَاللَّهُ ذُو فَضْلٍ عَظِيمٍ
174਼ ਅਤੇ ਉਹ ਅੱਲਾਹ ਦੇ ਇਨਾਮ ਅਤੇ ਉਸ ਦੀਆਂ ਮਿਹਰਾਂ ਸਦਕਾ ਉਹ (ਜੰਗ ਵਿੱਚੋਂ) ਘਰ ਪਰਤ ਆਏ ਉਹਨਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਉਹਨਾਂ ਨੇ ਅੱਲਾਹ ਦੀ ਮਰਜ਼ੀ ਦੀ ਪਾਲਣਾ ਕੀਤੀ, ਅੱਲਾਹ ਡਾਢਾ ਫ਼ਜ਼ਲ ਫ਼ਰਮਾਉਣ ਵਾਲਾ ਹੇ।
175إِنَّمَا ذَٰلِكُمُ الشَّيْطَانُ يُخَوِّفُ أَوْلِيَاءَهُ فَلَا تَخَافُوهُمْ وَخَافُونِ إِن كُنتُم مُّؤْمِنِينَ
175਼ ਇਹ ਤਾਂ ਸ਼ੈਤਾਨ ਹੀ ਹੇ ਜਿਹੜਾ ਆਪਣੇ ਸਾਥੀਆਂ (ਕਾਫ਼ਿਰਾਂ) ਤੋਂ (ਮੋਮਿਨਾਂ) ਨੂੰ ਡਰਾਉਂਦਾ ਹੇ। (ਹੇ ਮੁਸਲਮਾਨੋ!) ਸੋ ਤੁਸੀਂ ਉਹਨਾਂ ਕਾਫ਼ਿਰਾਂ ਤੋਂ ਨਾ ਡਰੋ (ਸਗੋਂ) ਮੈਥੋਂ ਡਰੋ ਜੇ ਤੁਸੀਂ (ਸੱਚੇ) ਮੋਮਿਨ ਹੋ।
176وَلَا يَحْزُنكَ الَّذِينَ يُسَارِعُونَ فِي الْكُفْرِ ۚ إِنَّهُمْ لَن يَضُرُّوا اللَّهَ شَيْئًا ۗ يُرِيدُ اللَّهُ أَلَّا يَجْعَلَ لَهُمْ حَظًّا فِي الْآخِرَةِ ۖ وَلَهُمْ عَذَابٌ عَظِيمٌ
176਼ (ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ ਹਨ ਉਹਨਾਂ ਦੀਆਂ ਸਰਗਰਮੀਆਂ ਤੁਹਾ` ਚਿੰਤਾ ਵਿਚ ਨਾ ਪਾ ਦੇਣ, ਇਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਅੱਲਾਹ ਦਾ ਇਰਾਦਾ ਇਹ ਹੇ ਕਿ ਉਹਨਾਂ (ਕਾਫ਼ਿਰਾਂ) ਲਈ ਆਖ਼ਿਰਤ ਵਿਚ ਕੋਈ ਹਿੱਸਾ ਨਾ ਰੱਖੇ, ਉਹਨਾਂ ਲਈ ਤਾਂ (ਨਰਕ ਦਾ) ਕਰੜਾ ਅਜ਼ਾਬ ਹੇ।
177إِنَّ الَّذِينَ اشْتَرَوُا الْكُفْرَ بِالْإِيمَانِ لَن يَضُرُّوا اللَّهَ شَيْئًا وَلَهُمْ عَذَابٌ أَلِيمٌ
177਼ ਕੁਫ਼ਰ ਨੂੰ ਈਮਾਨ ਦੇ ਬਦਲੇ ਖ਼ਰੀਦਣ ਵਾਲੇ ਕਦੇ ਵੀ ਅੱਲਾਹ ਦਾ ਕੁੱਝ ਵੀ ਨਹੀਂ ਵਿਗਾੜ ਸਕਦੇ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੇ।
178وَلَا يَحْسَبَنَّ الَّذِينَ كَفَرُوا أَنَّمَا نُمْلِي لَهُمْ خَيْرٌ لِّأَنفُسِهِمْ ۚ إِنَّمَا نُمْلِي لَهُمْ لِيَزْدَادُوا إِثْمًا ۚ وَلَهُمْ عَذَابٌ مُّهِينٌ
178਼ ਕਾਫ਼ਿਰ ਲੋਕ ਸਾਡੇ (ਅੱਲਾਹ) ਵੱਲੋਂ (ਸੰਸਾਰ ਵਿਚ) ਦਿੱਤੀ ਹੋਈ ਢਿੱਲ ਨੂੰ ਆਪਣੇ ਹੱਕ ਵਿਚ ਚੰਗਾ ਨਾ ਸਮਝਣ। ਇਹ ਢਿੱਲ ਤਾਂ ਅਸੀਂ ਇਸ ਲਈ ਦਿੱਤੀ ਹੇ ਕਿ ਉਹ ਆਪਣੇ ਪਾਪਾਂ ਵਿਚ ਹੋਰ ਵਾਧਾ ਕਰ ਲੈਣ। ਇਹਨਾਂ (ਕਾਫ਼ਿਰਾਂ) ਲਈ ਹੀ ਜ਼ਲੀਲ ਕਰਨ ਵਾਲਾ ਅਜ਼ਾਬ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
176ਆਇਤ

ਅਨੁਵਾਦ — ਆਲ-ਇਮਰਾਨ 176

ਸੂਰਾ ਆਲ-ਇਮਰਾਨ ਆਇਤ 176 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 176਼ (ਹੇ ਮੁਹੰਮਦ!) ਜਿਹੜੇ ਲੋਕ ਕੁਫ਼ਰ ਵਿਚ ਅੱਗੇ ਵੱਧ ਰਹੇ…

ਸੂਰਾ ਆਇਤ 176/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 174–178. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers