ਆਲ-ਇਮਰਾਨ · 189/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَلِلَّهِ مُلْكُ السَّمَاوَاتِ وَالْأَرْضِ ۗ وَاللَّهُ عَلَىٰ كُلِّ شَيْءٍ قَدِيرٌ ۝١٨٩
Wa lillaahi mulkus samaawaati wal ard; wallaahu `alaa kulli shai`in Qadeer
📖 ਪੰਜਾਬੀ ਵਿੱਚ
189਼ ਅਕਾਸ਼ ਤੇ ਧਰਤੀ ਦੀ ਬਾਦਸ਼ਾਹਤ ਅੱਲਾਹ ਲਈ ਹੇ ਅਤੇ ਹਰ ਚੀਜ਼ ਅੱਲਾਹ ਦੇ ਵੱਸ ਵਿਚ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 187-191 — ਸੂਰਾ ਆਲ-ਇਮਰਾਨ

187وَإِذْ أَخَذَ اللَّهُ مِيثَاقَ الَّذِينَ أُوتُوا الْكِتَابَ لَتُبَيِّنُنَّهُ لِلنَّاسِ وَلَا تَكْتُمُونَهُ فَنَبَذُوهُ وَرَاءَ ظُهُورِهِمْ وَاشْتَرَوْا بِهِ ثَمَنًا قَلِيلًا ۖ فَبِئْسَ مَا يَشْتَرُونَ
187਼ ਜਦੋਂ ਅੱਲਾਹ ਨੇ ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਤੋਂ ਇਹ ਵਚਨ ਲਿਆ ਸੀ ਕਿ ਤੁਸੀਂ ਉਹਨਾਂ (ਕਿਤਾਬਾਂ ਦੇ ਹੁਕਮਾਂ) ਨੂੰ ਸਾਰੇ ਲੋਕਾਂ ਦੇ ਸਾਹਮਣੇ ਲਾਜ਼ਮੀ ਬਿਆਨ ਕਰੋਗੇ ਅਤੇ ਇਸ ਦੇ (ਹੁਕਮਾਂ ਨੂੰ) ਲੁਕਾ ਕੇ ਨਹੀਂ ਰੱਖੋਗੇ ਪਰ ਉਹਨਾਂ ਨੇ ਇਸ ਬਚਨ ਨੂੰ ਪਿੱਠ ਪਿੱਛੇ ਸੁੱਟ ਛੱਡਿਆ ਅਤੇ ਇਸ (ਕਿਤਾਬ) ਨੂੰ ਬਹੁਤ ਹੀ ਥੋੜ੍ਹੇ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁੱਟਿਆ ਹੇ, ਇਹਨਾਂ ਦਾ ਇਹ ਵਪਾਰ ਕਿੰਨਾ ਭੈੜਾ ਘਾਟੇ ਵਾਲਾ ਹੇ।
188لَا تَحْسَبَنَّ الَّذِينَ يَفْرَحُونَ بِمَا أَتَوا وَّيُحِبُّونَ أَن يُحْمَدُوا بِمَا لَمْ يَفْعَلُوا فَلَا تَحْسَبَنَّهُم بِمَفَازَةٍ مِّنَ الْعَذَابِ ۖ وَلَهُمْ عَذَابٌ أَلِيمٌ
188਼ ਇਹ ਲੋਕ ਆਪਣੀਆਂ ਕਰਤੂਤਾਂ ’ਤੇ ਬਹੁਤ ਖ਼ੁਸ਼ ਹਨ ਅਤੇ ਚਾਹੁੰਦੇ ਹਨ ਕਿ ਜਿਹੜੇ ਕੰਮ ਉਹਨਾਂ ਨੇ ਕੀਤੇ ਵੀ ਨਹੀਂ ਉਹਨਾਂ ਦੀ ਵੀ ਪ੍ਰਸ਼ੰਸਾ ਕੀਤੀ ਜਾਵੇ। ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਦੇ) ਅਜ਼ਾਬ ਤੋਂ ਸੁਰੱਖਿਅਤ ਨਾ ਸਮਝੋ ਉਹਨਾਂ ਲਈ ਤਾਂ ਬੜੀ ਹੀ ਦਰਦਨਾਕ ਸਜ਼ਾ ਹੇ।
189وَلِلَّهِ مُلْكُ السَّمَاوَاتِ وَالْأَرْضِ ۗ وَاللَّهُ عَلَىٰ كُلِّ شَيْءٍ قَدِيرٌ
189਼ ਅਕਾਸ਼ ਤੇ ਧਰਤੀ ਦੀ ਬਾਦਸ਼ਾਹਤ ਅੱਲਾਹ ਲਈ ਹੇ ਅਤੇ ਹਰ ਚੀਜ਼ ਅੱਲਾਹ ਦੇ ਵੱਸ ਵਿਚ ਹੇ।
190إِنَّ فِي خَلْقِ السَّمَاوَاتِ وَالْأَرْضِ وَاخْتِلَافِ اللَّيْلِ وَالنَّهَارِ لَآيَاتٍ لِّأُولِي الْأَلْبَابِ
190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।
191الَّذِينَ يَذْكُرُونَ اللَّهَ قِيَامًا وَقُعُودًا وَعَلَىٰ جُنُوبِهِمْ وَيَتَفَكَّرُونَ فِي خَلْقِ السَّمَاوَاتِ وَالْأَرْضِ رَبَّنَا مَا خَلَقْتَ هَٰذَا بَاطِلًا سُبْحَانَكَ فَقِنَا عَذَابَ النَّارِ
191਼ ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ ਹਰ ਹਾਲ ਵਿਚ) ਅੱਲਾਹ ਨੂੰ ਯਾਦ ਰੱਖਦੇ ਹਨ ਅਤੇ ਅਕਾਸ਼ ਤੇ ਧਰਤੀ ਦੀ ਬਣਤਰ ’ਤੇ ਵਿਚਾਰ ਕਰਦੇ ਹਨ ਅਤੇ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਇਹ ਸਭ ਕੁੱਝ ਵਿਅਰਥ ਨਹੀਂ ਬਣਾਇਆ, ਤੂੰ ਪਾਕ ਹੇ, ਬਸ ਤੂੰ ਸਾਨੂੰ ਨਰਕ ਦੀ ਅੱਗ ਦੇ ਅਜ਼ਾਬ ਤੋਂ ਬਚਾ ਲੈ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
189ਆਇਤ

ਅਨੁਵਾਦ — ਆਲ-ਇਮਰਾਨ 189

ਸੂਰਾ ਆਲ-ਇਮਰਾਨ ਆਇਤ 189 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 189਼ ਅਕਾਸ਼ ਤੇ ਧਰਤੀ ਦੀ ਬਾਦਸ਼ਾਹਤ ਅੱਲਾਹ ਲਈ ਹੇ ਅਤੇ…

ਸੂਰਾ ਆਇਤ 189/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 187–191. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers