ਆਲ-ਇਮਰਾਨ · 190/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
إِنَّ فِي خَلْقِ السَّمَاوَاتِ وَالْأَرْضِ وَاخْتِلَافِ اللَّيْلِ وَالنَّهَارِ لَآيَاتٍ لِّأُولِي الْأَلْبَابِ ۝١٩٠
Inna fee khalqis samaawati wal ardi wakhtilaafil laili wannahaari la Aayaatil liulil albaab
📖 ਪੰਜਾਬੀ ਵਿੱਚ
190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 188-192 — ਸੂਰਾ ਆਲ-ਇਮਰਾਨ

188لَا تَحْسَبَنَّ الَّذِينَ يَفْرَحُونَ بِمَا أَتَوا وَّيُحِبُّونَ أَن يُحْمَدُوا بِمَا لَمْ يَفْعَلُوا فَلَا تَحْسَبَنَّهُم بِمَفَازَةٍ مِّنَ الْعَذَابِ ۖ وَلَهُمْ عَذَابٌ أَلِيمٌ
188਼ ਇਹ ਲੋਕ ਆਪਣੀਆਂ ਕਰਤੂਤਾਂ ’ਤੇ ਬਹੁਤ ਖ਼ੁਸ਼ ਹਨ ਅਤੇ ਚਾਹੁੰਦੇ ਹਨ ਕਿ ਜਿਹੜੇ ਕੰਮ ਉਹਨਾਂ ਨੇ ਕੀਤੇ ਵੀ ਨਹੀਂ ਉਹਨਾਂ ਦੀ ਵੀ ਪ੍ਰਸ਼ੰਸਾ ਕੀਤੀ ਜਾਵੇ। ਤੁਸੀਂ ਉਹਨਾਂ ਲੋਕਾਂ ਨੂੰ (ਨਰਕ ਦੇ) ਅਜ਼ਾਬ ਤੋਂ ਸੁਰੱਖਿਅਤ ਨਾ ਸਮਝੋ ਉਹਨਾਂ ਲਈ ਤਾਂ ਬੜੀ ਹੀ ਦਰਦਨਾਕ ਸਜ਼ਾ ਹੇ।
189وَلِلَّهِ مُلْكُ السَّمَاوَاتِ وَالْأَرْضِ ۗ وَاللَّهُ عَلَىٰ كُلِّ شَيْءٍ قَدِيرٌ
189਼ ਅਕਾਸ਼ ਤੇ ਧਰਤੀ ਦੀ ਬਾਦਸ਼ਾਹਤ ਅੱਲਾਹ ਲਈ ਹੇ ਅਤੇ ਹਰ ਚੀਜ਼ ਅੱਲਾਹ ਦੇ ਵੱਸ ਵਿਚ ਹੇ।
190إِنَّ فِي خَلْقِ السَّمَاوَاتِ وَالْأَرْضِ وَاخْتِلَافِ اللَّيْلِ وَالنَّهَارِ لَآيَاتٍ لِّأُولِي الْأَلْبَابِ
190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।
191الَّذِينَ يَذْكُرُونَ اللَّهَ قِيَامًا وَقُعُودًا وَعَلَىٰ جُنُوبِهِمْ وَيَتَفَكَّرُونَ فِي خَلْقِ السَّمَاوَاتِ وَالْأَرْضِ رَبَّنَا مَا خَلَقْتَ هَٰذَا بَاطِلًا سُبْحَانَكَ فَقِنَا عَذَابَ النَّارِ
191਼ ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ ਹਰ ਹਾਲ ਵਿਚ) ਅੱਲਾਹ ਨੂੰ ਯਾਦ ਰੱਖਦੇ ਹਨ ਅਤੇ ਅਕਾਸ਼ ਤੇ ਧਰਤੀ ਦੀ ਬਣਤਰ ’ਤੇ ਵਿਚਾਰ ਕਰਦੇ ਹਨ ਅਤੇ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਇਹ ਸਭ ਕੁੱਝ ਵਿਅਰਥ ਨਹੀਂ ਬਣਾਇਆ, ਤੂੰ ਪਾਕ ਹੇ, ਬਸ ਤੂੰ ਸਾਨੂੰ ਨਰਕ ਦੀ ਅੱਗ ਦੇ ਅਜ਼ਾਬ ਤੋਂ ਬਚਾ ਲੈ।
192رَبَّنَا إِنَّكَ مَن تُدْخِلِ النَّارَ فَقَدْ أَخْزَيْتَهُ ۖ وَمَا لِلظَّالِمِينَ مِنْ أَنصَارٍ
192਼ ਹੇ ਸਾਡੇ ਪਾਲਣਹਾਰ! ਤੂੰ ਜਿਸ ਨੂੰ ਵੀ ਨਰਕ ਵਿਚ ਸੁੱਟਿਆ, ਹਕੀਕਤ ਵਿਚ ਉਸ ਨੂੰ ਤੂੰ ਜ਼ਲੀਲ ਕੀਤਾ ਹੇ ਅਤੇ (ਆਖ਼ਿਰਤ ਵਿਚ) ਜ਼ਾਲਮਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
190ਆਇਤ

ਅਨੁਵਾਦ — ਆਲ-ਇਮਰਾਨ 190

ਸੂਰਾ ਆਲ-ਇਮਰਾਨ ਆਇਤ 190 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ…

ਸੂਰਾ ਆਇਤ 190/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 188–192. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers