ਆਲ-ਇਮਰਾਨ · 191/200
ਅਨੁਵਾਦ ਉਚਾਰਨ — ਆਲ-ਇਮਰਾਨ
الَّذِينَ يَذْكُرُونَ اللَّهَ قِيَامًا وَقُعُودًا وَعَلَىٰ جُنُوبِهِمْ وَيَتَفَكَّرُونَ فِي خَلْقِ السَّمَاوَاتِ وَالْأَرْضِ رَبَّنَا مَا خَلَقْتَ هَٰذَا بَاطِلًا سُبْحَانَكَ فَقِنَا عَذَابَ النَّارِ ۝١٩١
Allazeena yazkuroonal laaha qiyaamaiw-wa qu`oodanw-wa `alaa juno obihim wa yatafakkaroona fee khalqis samaawaati wal ardi Rabbanaa maa khalaqta haaza baatilan Subhaanak faqinaa `azaaban Naar
📖 ਪੰਜਾਬੀ ਵਿੱਚ
191਼ ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ ਹਰ ਹਾਲ ਵਿਚ) ਅੱਲਾਹ ਨੂੰ ਯਾਦ ਰੱਖਦੇ ਹਨ ਅਤੇ ਅਕਾਸ਼ ਤੇ ਧਰਤੀ ਦੀ ਬਣਤਰ ’ਤੇ ਵਿਚਾਰ ਕਰਦੇ ਹਨ ਅਤੇ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਇਹ ਸਭ ਕੁੱਝ ਵਿਅਰਥ ਨਹੀਂ ਬਣਾਇਆ, ਤੂੰ ਪਾਕ ਹੇ, ਬਸ ਤੂੰ ਸਾਨੂੰ ਨਰਕ ਦੀ ਅੱਗ ਦੇ ਅਜ਼ਾਬ ਤੋਂ ਬਚਾ ਲੈ।
🎧 ਸੁਣੋ

📜 ਆਇਤ 189-193 — ਆਲ-ਇਮਰਾਨ

189وَلِلَّهِ مُلْكُ السَّمَاوَاتِ وَالْأَرْضِ ۗ وَاللَّهُ عَلَىٰ كُلِّ شَيْءٍ قَدِيرٌ
189਼ ਅਕਾਸ਼ ਤੇ ਧਰਤੀ ਦੀ ਬਾਦਸ਼ਾਹਤ ਅੱਲਾਹ ਲਈ ਹੇ ਅਤੇ ਹਰ ਚੀਜ਼ ਅੱਲਾਹ ਦੇ ਵੱਸ ਵਿਚ ਹੇ।
190إِنَّ فِي خَلْقِ السَّمَاوَاتِ وَالْأَرْضِ وَاخْتِلَافِ اللَّيْلِ وَالنَّهَارِ لَآيَاتٍ لِّأُولِي الْأَلْبَابِ
190਼ ਅਕਾਸ਼ ਤੇ ਧਰਤੀ ਨੂੰ ਪੈਦਾ ਕਰਨ ਵਿਚ ਅਤੇ ਰਾਤ ਤੇ ਦਿਨ ਦੇ ਆਉਣ ਜਾਣ ਵਿਚ ਅਕਲਮੰਦ ਲੋਕਾਂ ਲਈ (ਅੱਲਾਹ ਨੂੰ ਸੰਮਝਣ ਲਈ) ਬਥੇਰੀਆਂ ਨਿਸ਼ਾਨੀਆਂ ਹਨ।
191الَّذِينَ يَذْكُرُونَ اللَّهَ قِيَامًا وَقُعُودًا وَعَلَىٰ جُنُوبِهِمْ وَيَتَفَكَّرُونَ فِي خَلْقِ السَّمَاوَاتِ وَالْأَرْضِ رَبَّنَا مَا خَلَقْتَ هَٰذَا بَاطِلًا سُبْحَانَكَ فَقِنَا عَذَابَ النَّارِ
191਼ ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ ਹਰ ਹਾਲ ਵਿਚ) ਅੱਲਾਹ ਨੂੰ ਯਾਦ ਰੱਖਦੇ ਹਨ ਅਤੇ ਅਕਾਸ਼ ਤੇ ਧਰਤੀ ਦੀ ਬਣਤਰ ’ਤੇ ਵਿਚਾਰ ਕਰਦੇ ਹਨ ਅਤੇ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਇਹ ਸਭ ਕੁੱਝ ਵਿਅਰਥ ਨਹੀਂ ਬਣਾਇਆ, ਤੂੰ ਪਾਕ ਹੇ, ਬਸ ਤੂੰ ਸਾਨੂੰ ਨਰਕ ਦੀ ਅੱਗ ਦੇ ਅਜ਼ਾਬ ਤੋਂ ਬਚਾ ਲੈ।
192رَبَّنَا إِنَّكَ مَن تُدْخِلِ النَّارَ فَقَدْ أَخْزَيْتَهُ ۖ وَمَا لِلظَّالِمِينَ مِنْ أَنصَارٍ
192਼ ਹੇ ਸਾਡੇ ਪਾਲਣਹਾਰ! ਤੂੰ ਜਿਸ ਨੂੰ ਵੀ ਨਰਕ ਵਿਚ ਸੁੱਟਿਆ, ਹਕੀਕਤ ਵਿਚ ਉਸ ਨੂੰ ਤੂੰ ਜ਼ਲੀਲ ਕੀਤਾ ਹੇ ਅਤੇ (ਆਖ਼ਿਰਤ ਵਿਚ) ਜ਼ਾਲਮਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
193رَّبَّنَا إِنَّنَا سَمِعْنَا مُنَادِيًا يُنَادِي لِلْإِيمَانِ أَنْ آمِنُوا بِرَبِّكُمْ فَآمَنَّا ۚ رَبَّنَا فَاغْفِرْ لَنَا ذُنُوبَنَا وَكَفِّرْ عَنَّا سَيِّئَاتِنَا وَتَوَفَّنَا مَعَ الْأَبْرَارِ
193਼ ਹੇ ਸਾਡੇ ਪਾਲਣਹਾਰ! ਬੇਸ਼ੱਕ ਅਸੀਂ ਸੁਣਿਆ ਕਿ ਮੁਨਾਦੀ ਕਰਨ ਵਾਲਾ ਉੱਚੀ ਅਵਾਜ਼ ਨਾਲ (ਲੋਕਾਂ ਨੂੰ) ਈਮਾਨ ਵੱਲ ਸੱਦ ਰਿਹਾ ਹੇ ਕਿ ਹੇ ਲੋਕੋ! ਆਪਣੇ ਰੱਬ ’ਤੇ ਈਮਾਨ ਲੇ ਆਓ। ਸੋ ਅਸੀਂ ਉਸ ਦੀ ਗੱਲ ਮੰਨਦ ਹੋਏ) ਈਮਾਨ ਲੈ ਆਏ। ਹੇ ਰੱਬਾ! ਹੁਣ ਤੂੰ ਸਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇ ਅਤੇ ਸਾਡੀਆਂ ਬੁਰਾਈਆਂ ਨੂੰ ਸਾਥੋਂ ਦੂਰ ਕਰਦੇ ਅਤੇ ਜਦੋਂ ਸਾਡੀ ਮੌਤ ਆਵੇ ਤਾਂ ਅਸੀਂ ਨੇਕ ਲੋਕਾਂ ਦੇ ਨਾਲ ਹੋਈਏ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
191ਆਇਤ

ਅਨੁਵਾਦ — ਆਲ-ਇਮਰਾਨ 191

ਸੂਰਾ ਆਲ-ਇਮਰਾਨ ਆਇਤ 191 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 191਼ ਜਿਹੜੇ (ਨੇਕ ਲੋਕ) ਖੜੇ, ਬੈਠੇ ਅਤੇ ਲੇਟਦੇ ਹੋਏ (ਭਾਵ…

ਸੂਰਾ ਆਇਤ 191/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 189–193. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers