ਆਲ-ਇਮਰਾਨ · 194/200
ਅਨੁਵਾਦ ਉਚਾਰਨ — ਆਲ-ਇਮਰਾਨ
رَبَّنَا وَآتِنَا مَا وَعَدتَّنَا عَلَىٰ رُسُلِكَ وَلَا تُخْزِنَا يَوْمَ الْقِيَامَةِ ۗ إِنَّكَ لَا تُخْلِفُ الْمِيعَادَ ۝١٩٤
Rabbanaa wa aatinaa maa wa`attanaa `alaa Rusulika wa laa tukhzinaa Yawmal Qiyaamah; innaka laa tukhliful mee`aad
📖 ਪੰਜਾਬੀ ਵਿੱਚ
194਼ ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ ਜਿਸ ਦਾ ਵਾਅਦਾ ਤੈਂਨੇ ਸਾਡੇ ਨਾਲ ਆਪਣੇ ਰਸੂਲਾਂ ਰਾਹੀਂ ਕੀਤਾ ਹੇ ਅਤੇ ਸਾਨੂੰ ਕਿਆਮਤ ਵਾਲੇ ਦਿਨ ਜ਼ਲੀਲ ਨਾ ਕਰੀਂ। ਬੇਸ਼ੱਕ ਤੂੰ ਆਪਣੇ ਵਾਅਦੇ ਤੋਂ ਫਿਰਨ ਵਾਲਾ ਨਹੀਂ।
🎧 ਸੁਣੋ

📜 ਆਇਤ 192-196 — ਆਲ-ਇਮਰਾਨ

192رَبَّنَا إِنَّكَ مَن تُدْخِلِ النَّارَ فَقَدْ أَخْزَيْتَهُ ۖ وَمَا لِلظَّالِمِينَ مِنْ أَنصَارٍ
192਼ ਹੇ ਸਾਡੇ ਪਾਲਣਹਾਰ! ਤੂੰ ਜਿਸ ਨੂੰ ਵੀ ਨਰਕ ਵਿਚ ਸੁੱਟਿਆ, ਹਕੀਕਤ ਵਿਚ ਉਸ ਨੂੰ ਤੂੰ ਜ਼ਲੀਲ ਕੀਤਾ ਹੇ ਅਤੇ (ਆਖ਼ਿਰਤ ਵਿਚ) ਜ਼ਾਲਮਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
193رَّبَّنَا إِنَّنَا سَمِعْنَا مُنَادِيًا يُنَادِي لِلْإِيمَانِ أَنْ آمِنُوا بِرَبِّكُمْ فَآمَنَّا ۚ رَبَّنَا فَاغْفِرْ لَنَا ذُنُوبَنَا وَكَفِّرْ عَنَّا سَيِّئَاتِنَا وَتَوَفَّنَا مَعَ الْأَبْرَارِ
193਼ ਹੇ ਸਾਡੇ ਪਾਲਣਹਾਰ! ਬੇਸ਼ੱਕ ਅਸੀਂ ਸੁਣਿਆ ਕਿ ਮੁਨਾਦੀ ਕਰਨ ਵਾਲਾ ਉੱਚੀ ਅਵਾਜ਼ ਨਾਲ (ਲੋਕਾਂ ਨੂੰ) ਈਮਾਨ ਵੱਲ ਸੱਦ ਰਿਹਾ ਹੇ ਕਿ ਹੇ ਲੋਕੋ! ਆਪਣੇ ਰੱਬ ’ਤੇ ਈਮਾਨ ਲੇ ਆਓ। ਸੋ ਅਸੀਂ ਉਸ ਦੀ ਗੱਲ ਮੰਨਦ ਹੋਏ) ਈਮਾਨ ਲੈ ਆਏ। ਹੇ ਰੱਬਾ! ਹੁਣ ਤੂੰ ਸਾਡੇ ਗੁਨਾਹਾਂ ਨੂੰ ਮੁਆਫ਼ ਕਰ ਦੇ ਅਤੇ ਸਾਡੀਆਂ ਬੁਰਾਈਆਂ ਨੂੰ ਸਾਥੋਂ ਦੂਰ ਕਰਦੇ ਅਤੇ ਜਦੋਂ ਸਾਡੀ ਮੌਤ ਆਵੇ ਤਾਂ ਅਸੀਂ ਨੇਕ ਲੋਕਾਂ ਦੇ ਨਾਲ ਹੋਈਏ।
194رَبَّنَا وَآتِنَا مَا وَعَدتَّنَا عَلَىٰ رُسُلِكَ وَلَا تُخْزِنَا يَوْمَ الْقِيَامَةِ ۗ إِنَّكَ لَا تُخْلِفُ الْمِيعَادَ
194਼ ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ ਜਿਸ ਦਾ ਵਾਅਦਾ ਤੈਂਨੇ ਸਾਡੇ ਨਾਲ ਆਪਣੇ ਰਸੂਲਾਂ ਰਾਹੀਂ ਕੀਤਾ ਹੇ ਅਤੇ ਸਾਨੂੰ ਕਿਆਮਤ ਵਾਲੇ ਦਿਨ ਜ਼ਲੀਲ ਨਾ ਕਰੀਂ। ਬੇਸ਼ੱਕ ਤੂੰ ਆਪਣੇ ਵਾਅਦੇ ਤੋਂ ਫਿਰਨ ਵਾਲਾ ਨਹੀਂ।
195فَاسْتَجَابَ لَهُمْ رَبُّهُمْ أَنِّي لَا أُضِيعُ عَمَلَ عَامِلٍ مِّنكُم مِّن ذَكَرٍ أَوْ أُنثَىٰ ۖ بَعْضُكُم مِّن بَعْضٍ ۖ فَالَّذِينَ هَاجَرُوا وَأُخْرِجُوا مِن دِيَارِهِمْ وَأُوذُوا فِي سَبِيلِي وَقَاتَلُوا وَقُتِلُوا لَأُكَفِّرَنَّ عَنْهُمْ سَيِّئَاتِهِمْ وَلَأُدْخِلَنَّهُمْ جَنَّاتٍ تَجْرِي مِن تَحْتِهَا الْأَنْهَارُ ثَوَابًا مِّنْ عِندِ اللَّهِ ۗ وَاللَّهُ عِندَهُ حُسْنُ الثَّوَابِ
195਼ ਉਹਨਾਂ ਦੇ ਰੱਬ ਨੇ ਉਹਨਾਂ ਦੀ ਦੁਆ ਨੂੰ ਕਬੂਲ ਕਰ ਲਿਆ (ਅਤੇ ਆਖਿਆ ਕਿ) ਤੁਹਾਡੇ ਵਿੱਚੋਂ ਕਿਸੇ ਦਾ ਵੀ ਨੇਕ ਅਮਲ, ਭਾਵੇਂ ਉਹ ਪੁਰਸ਼ ਹੋਵੇ ਜਾਂ ਇਸਤਰੀ, ਐਵੇਂ ਹੀ ਬਰਬਾਦ ਨਹੀਂ ਕਰਾਂਗਾ। ਤੁਸੀਂ ਸਾਰੇ ਆਪਸ ਵਿਚ ਇੱਕੋ ਹੀ ਹੋ, ਇਸ ਲਈ ਉਹ ਲੋਕ ਜਿਨ੍ਹਾਂ ਨੇ ਹਿਜਰਤ ਕੀਤੀ ਅਤੇ ਆਪਣੇ ਘਰਾਂ ਵਿੱਚੋਂ ਕੱਢ ਦਿੱਤੇ ਗਏ ਅਤੇ ਜਿਨ੍ਹਾਂ ਨੂੰ ਮੇਰੇ ਰਸਤੇ ਚੱਲਣ ਕਾਰਨ ਤਕਲੀਫ਼ਾ ਦਿੱਤੀਆਂ ਗਈਆਂ। ਜਿਨ੍ਹਾਂ ਨੇ ਰੱਬ ਲਈ ਲੜਾਈ ਲੜੀ ਅਤੇ ਮਾਰੇ ਗਏ, ਮੈਂ ਜ਼ਰੂਰ ਹੀ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਵੇਗਾਂ ਅਤੇ ਉਹਨਾਂ ਨੂੰ ਉਹਨਾਂ ਜੰਨਤਾਂ ਵਿਚ ਦਾਖਿਲ ਕਰਾਗਾਂ ਜਿੱਥੇ ਉਹ ਸਦਾ ਰਹਿਣਗੇ। ਜਿਸ ਦੇ ਹੇਠ ਨਹਿਰਾਂ ਵੱਗ ਰਹੀਆਂ ਹਨ, ਇਹ ਉਹਨਾਂ ਦਾ ਬਦਲਾ ਅੱਲਾਹ ਵੱਲੋਂ ਹੇ ਅਤੇ ਅੱਲਾਹ ਕੋਲ ਹੀ ਸਭ ਤੋਂ ਵਧੀਆ ਬਦਲਾ ਹੇ।
196لَا يَغُرَّنَّكَ تَقَلُّبُ الَّذِينَ كَفَرُوا فِي الْبِلَادِ
196਼ ਹੇ ਨਬੀ! ਰੱਬ ਦੇ ਇਨਕਾਰੀਆਂ ਦੀ ਸੰਸਾਰ ਵਿਚ ਚਲਤ ਫਿਰਤ (ਖ਼ੁਸ਼ਹਾਲੀ) ਤੁਹਾਨੂੰ ਧੋਖੇ ਵਿਚ ਨਾ ਪਾ ਦੇਵੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
194ਆਇਤ

ਅਨੁਵਾਦ — ਆਲ-ਇਮਰਾਨ 194

ਸੂਰਾ ਆਲ-ਇਮਰਾਨ ਆਇਤ 194 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 194਼ ਹੇ ਸਾਡੇ ਪਾਲਣਹਾਰ! ਸਾਨੂੰ ਉਹ ਚੀਜ਼ (ਸਵਰਗ) ਬਖ਼ਸ਼ ਦੇ…

ਸੂਰਾ ਆਇਤ 194/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 192–196. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers