ਆਲ-ਇਮਰਾਨ · 197/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
مَتَاعٌ قَلِيلٌ ثُمَّ مَأْوَاهُمْ جَهَنَّمُ ۚ وَبِئْسَ الْمِهَادُ ۝١٩٧
Mataa`un qaleelun summa maawaahum Jahannam; wa bi`sal mihaad
📖 ਪੰਜਾਬੀ ਵਿੱਚ
197਼ ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ ਜੀਵਨ ਤੋਂ ਬਾਅਦ) ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਉਹ ਬਹੁਤ ਹੀ ਬੁਰੀ ਜਗ੍ਹਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 195-199 — ਸੂਰਾ ਆਲ-ਇਮਰਾਨ

195فَاسْتَجَابَ لَهُمْ رَبُّهُمْ أَنِّي لَا أُضِيعُ عَمَلَ عَامِلٍ مِّنكُم مِّن ذَكَرٍ أَوْ أُنثَىٰ ۖ بَعْضُكُم مِّن بَعْضٍ ۖ فَالَّذِينَ هَاجَرُوا وَأُخْرِجُوا مِن دِيَارِهِمْ وَأُوذُوا فِي سَبِيلِي وَقَاتَلُوا وَقُتِلُوا لَأُكَفِّرَنَّ عَنْهُمْ سَيِّئَاتِهِمْ وَلَأُدْخِلَنَّهُمْ جَنَّاتٍ تَجْرِي مِن تَحْتِهَا الْأَنْهَارُ ثَوَابًا مِّنْ عِندِ اللَّهِ ۗ وَاللَّهُ عِندَهُ حُسْنُ الثَّوَابِ
195਼ ਉਹਨਾਂ ਦੇ ਰੱਬ ਨੇ ਉਹਨਾਂ ਦੀ ਦੁਆ ਨੂੰ ਕਬੂਲ ਕਰ ਲਿਆ (ਅਤੇ ਆਖਿਆ ਕਿ) ਤੁਹਾਡੇ ਵਿੱਚੋਂ ਕਿਸੇ ਦਾ ਵੀ ਨੇਕ ਅਮਲ, ਭਾਵੇਂ ਉਹ ਪੁਰਸ਼ ਹੋਵੇ ਜਾਂ ਇਸਤਰੀ, ਐਵੇਂ ਹੀ ਬਰਬਾਦ ਨਹੀਂ ਕਰਾਂਗਾ। ਤੁਸੀਂ ਸਾਰੇ ਆਪਸ ਵਿਚ ਇੱਕੋ ਹੀ ਹੋ, ਇਸ ਲਈ ਉਹ ਲੋਕ ਜਿਨ੍ਹਾਂ ਨੇ ਹਿਜਰਤ ਕੀਤੀ ਅਤੇ ਆਪਣੇ ਘਰਾਂ ਵਿੱਚੋਂ ਕੱਢ ਦਿੱਤੇ ਗਏ ਅਤੇ ਜਿਨ੍ਹਾਂ ਨੂੰ ਮੇਰੇ ਰਸਤੇ ਚੱਲਣ ਕਾਰਨ ਤਕਲੀਫ਼ਾ ਦਿੱਤੀਆਂ ਗਈਆਂ। ਜਿਨ੍ਹਾਂ ਨੇ ਰੱਬ ਲਈ ਲੜਾਈ ਲੜੀ ਅਤੇ ਮਾਰੇ ਗਏ, ਮੈਂ ਜ਼ਰੂਰ ਹੀ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਵੇਗਾਂ ਅਤੇ ਉਹਨਾਂ ਨੂੰ ਉਹਨਾਂ ਜੰਨਤਾਂ ਵਿਚ ਦਾਖਿਲ ਕਰਾਗਾਂ ਜਿੱਥੇ ਉਹ ਸਦਾ ਰਹਿਣਗੇ। ਜਿਸ ਦੇ ਹੇਠ ਨਹਿਰਾਂ ਵੱਗ ਰਹੀਆਂ ਹਨ, ਇਹ ਉਹਨਾਂ ਦਾ ਬਦਲਾ ਅੱਲਾਹ ਵੱਲੋਂ ਹੇ ਅਤੇ ਅੱਲਾਹ ਕੋਲ ਹੀ ਸਭ ਤੋਂ ਵਧੀਆ ਬਦਲਾ ਹੇ।
196لَا يَغُرَّنَّكَ تَقَلُّبُ الَّذِينَ كَفَرُوا فِي الْبِلَادِ
196਼ ਹੇ ਨਬੀ! ਰੱਬ ਦੇ ਇਨਕਾਰੀਆਂ ਦੀ ਸੰਸਾਰ ਵਿਚ ਚਲਤ ਫਿਰਤ (ਖ਼ੁਸ਼ਹਾਲੀ) ਤੁਹਾਨੂੰ ਧੋਖੇ ਵਿਚ ਨਾ ਪਾ ਦੇਵੇ।
197مَتَاعٌ قَلِيلٌ ثُمَّ مَأْوَاهُمْ جَهَنَّمُ ۚ وَبِئْسَ الْمِهَادُ
197਼ ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ ਜੀਵਨ ਤੋਂ ਬਾਅਦ) ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਉਹ ਬਹੁਤ ਹੀ ਬੁਰੀ ਜਗ੍ਹਾ ਹੇ।
198لَٰكِنِ الَّذِينَ اتَّقَوْا رَبَّهُمْ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا نُزُلًا مِّنْ عِندِ اللَّهِ ۗ وَمَا عِندَ اللَّهِ خَيْرٌ لِّلْأَبْرَارِ
198਼ ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।
199وَإِنَّ مِنْ أَهْلِ الْكِتَابِ لَمَن يُؤْمِنُ بِاللَّهِ وَمَا أُنزِلَ إِلَيْكُمْ وَمَا أُنزِلَ إِلَيْهِمْ خَاشِعِينَ لِلَّهِ لَا يَشْتَرُونَ بِآيَاتِ اللَّهِ ثَمَنًا قَلِيلًا ۗ أُولَٰئِكَ لَهُمْ أَجْرُهُمْ عِندَ رَبِّهِمْ ۗ إِنَّ اللَّهَ سَرِيعُ الْحِسَابِ
199਼ ਬੇਸ਼ੱਕ! ਕਿਤਾਬ ਵਾਲਿਆਂ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਅੱਲਾਹ ’ਤੇ ਈਮਾਨ ਰਖਦੇ ਹਨ ਅਤੇ ਤੁਹਾਡੇ ਉੱਤੇ (ਹੇ ਮੁਹੰਮਦ!) ਜਿਹੜਾ (.ਕੁਰਆਨ) ਨਾਜ਼ਲ ਹੋਇਆ ਹੇ ਅਤੇ ਉਹਨਾਂ ਲਈ ਜੋ (ਤੌਰੈਤ ਤੇ ਇੰਜੀਲ) ਨਾਜ਼ਲ ਕੀਤਾ ਗਿਆ ਹੇ ਉਸ ’ਤੇ ਵੀ (ਈਮਾਨ ਰੱਖਦੇ ਹਨ), ਅੱਲਾਹ ਤੋਂ ਡਰਦੇ ਹਨ ਅਤੇ ਅੱਲਾਹ ਦੀਆਂ ਆਇਤਾਂ (.ਕੁਰਆਨ) ਨੂੰ ਥੋੜ੍ਹੇ ਜਿਹੇ (ਸੰਸਰਾਕਿ ਲਾਭ) ਮੁੱਲ ’ਤੇ ਵੇਚ ਨਹੀਂ ਸੁੱਟਦੇ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਦੇ ਕੋਲ ਹੇ ਅਤੇ ਅੱਲਾਹ ਬਹੁਤ ਛੇਤੀ ਹਿਸਾਬ ਲੈਣ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
197ਆਇਤ

ਅਨੁਵਾਦ — ਆਲ-ਇਮਰਾਨ 197

ਸੂਰਾ ਆਲ-ਇਮਰਾਨ ਆਇਤ 197 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 197਼ ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ…

ਸੂਰਾ ਆਇਤ 197/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 195–199. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers