ਆਲ-ਇਮਰਾਨ · 198/200
ਅਨੁਵਾਦ ਉਚਾਰਨ — ਆਲ-ਇਮਰਾਨ
لَٰكِنِ الَّذِينَ اتَّقَوْا رَبَّهُمْ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا نُزُلًا مِّنْ عِندِ اللَّهِ ۗ وَمَا عِندَ اللَّهِ خَيْرٌ لِّلْأَبْرَارِ ۝١٩٨
Laakinil lazeenat taqaw Rabbahum lahum Jannnaatun tajree min tahtihal anhaaru khaalideena feehaa nuzulammin `indil laah; wa maa `indal laahi khairul lil abraar
📖 ਪੰਜਾਬੀ ਵਿੱਚ
198਼ ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।

🎧 ਸੁਣੋ


📜 ਆਇਤ 196-200 — ਆਲ-ਇਮਰਾਨ

196لَا يَغُرَّنَّكَ تَقَلُّبُ الَّذِينَ كَفَرُوا فِي الْبِلَادِ
196਼ ਹੇ ਨਬੀ! ਰੱਬ ਦੇ ਇਨਕਾਰੀਆਂ ਦੀ ਸੰਸਾਰ ਵਿਚ ਚਲਤ ਫਿਰਤ (ਖ਼ੁਸ਼ਹਾਲੀ) ਤੁਹਾਨੂੰ ਧੋਖੇ ਵਿਚ ਨਾ ਪਾ ਦੇਵੇ।
197مَتَاعٌ قَلِيلٌ ثُمَّ مَأْوَاهُمْ جَهَنَّمُ ۚ وَبِئْسَ الْمِهَادُ
197਼ ਇਹ ਤਾਂ ਬਹੁਤ ਹੀ ਥੋੜ੍ਹਾ ਲਾਭ ਹੇ (ਇਸ ਸੰਸਾਰਿਕ ਜੀਵਨ ਤੋਂ ਬਾਅਦ) ਉਹਨਾਂ ਦਾ ਟਿਕਾਣਾ ਨਰਕ ਹੀ ਹੇ ਅਤੇ ਉਹ ਬਹੁਤ ਹੀ ਬੁਰੀ ਜਗ੍ਹਾ ਹੇ।
198لَٰكِنِ الَّذِينَ اتَّقَوْا رَبَّهُمْ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا نُزُلًا مِّنْ عِندِ اللَّهِ ۗ وَمَا عِندَ اللَّهِ خَيْرٌ لِّلْأَبْرَارِ
198਼ ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।
199وَإِنَّ مِنْ أَهْلِ الْكِتَابِ لَمَن يُؤْمِنُ بِاللَّهِ وَمَا أُنزِلَ إِلَيْكُمْ وَمَا أُنزِلَ إِلَيْهِمْ خَاشِعِينَ لِلَّهِ لَا يَشْتَرُونَ بِآيَاتِ اللَّهِ ثَمَنًا قَلِيلًا ۗ أُولَٰئِكَ لَهُمْ أَجْرُهُمْ عِندَ رَبِّهِمْ ۗ إِنَّ اللَّهَ سَرِيعُ الْحِسَابِ
199਼ ਬੇਸ਼ੱਕ! ਕਿਤਾਬ ਵਾਲਿਆਂ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਅੱਲਾਹ ’ਤੇ ਈਮਾਨ ਰਖਦੇ ਹਨ ਅਤੇ ਤੁਹਾਡੇ ਉੱਤੇ (ਹੇ ਮੁਹੰਮਦ!) ਜਿਹੜਾ (.ਕੁਰਆਨ) ਨਾਜ਼ਲ ਹੋਇਆ ਹੇ ਅਤੇ ਉਹਨਾਂ ਲਈ ਜੋ (ਤੌਰੈਤ ਤੇ ਇੰਜੀਲ) ਨਾਜ਼ਲ ਕੀਤਾ ਗਿਆ ਹੇ ਉਸ ’ਤੇ ਵੀ (ਈਮਾਨ ਰੱਖਦੇ ਹਨ), ਅੱਲਾਹ ਤੋਂ ਡਰਦੇ ਹਨ ਅਤੇ ਅੱਲਾਹ ਦੀਆਂ ਆਇਤਾਂ (.ਕੁਰਆਨ) ਨੂੰ ਥੋੜ੍ਹੇ ਜਿਹੇ (ਸੰਸਰਾਕਿ ਲਾਭ) ਮੁੱਲ ’ਤੇ ਵੇਚ ਨਹੀਂ ਸੁੱਟਦੇ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਦੇ ਕੋਲ ਹੇ ਅਤੇ ਅੱਲਾਹ ਬਹੁਤ ਛੇਤੀ ਹਿਸਾਬ ਲੈਣ ਵਾਲਾ ਹੇ।
200يَا أَيُّهَا الَّذِينَ آمَنُوا اصْبِرُوا وَصَابِرُوا وَرَابِطُوا وَاتَّقُوا اللَّهَ لَعَلَّكُمْ تُفْلِحُونَ
200਼ ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
198ਆਇਤ

ਅਨੁਵਾਦ — ਆਲ-ਇਮਰਾਨ 198

ਸੂਰਾ ਆਲ-ਇਮਰਾਨ ਆਇਤ 198 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 198਼ ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ…

ਸੂਰਾ ਆਇਤ 198/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 196–200. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers