ਆਲ-ਇਮਰਾਨ · 200/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
يَا أَيُّهَا الَّذِينَ آمَنُوا اصْبِرُوا وَصَابِرُوا وَرَابِطُوا وَاتَّقُوا اللَّهَ لَعَلَّكُمْ تُفْلِحُونَ ۝٢٠٠
Yaaa aiyuhal lazeena aamanus biroo wa saabiroo wa raabitoo wattaqul laaha la`allakum tuflihoon
📖 ਪੰਜਾਬੀ ਵਿੱਚ
200਼ ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 198-200 — ਸੂਰਾ ਆਲ-ਇਮਰਾਨ

198لَٰكِنِ الَّذِينَ اتَّقَوْا رَبَّهُمْ لَهُمْ جَنَّاتٌ تَجْرِي مِن تَحْتِهَا الْأَنْهَارُ خَالِدِينَ فِيهَا نُزُلًا مِّنْ عِندِ اللَّهِ ۗ وَمَا عِندَ اللَّهِ خَيْرٌ لِّلْأَبْرَارِ
198਼ ਪ੍ਰੰਤੂ ਜਿਹੜੇ ਲੋਕ (ਸੰਸਾਰ ਵਿਚ) ਆਪਣੇ ਰੱਬ ਤੋਂ ਡਰਦੇ ਰਹੇ ਉਹਨਾਂ ਲਈ (ਆਖ਼ਿਰਤ ਵਿਚ) ਸਵਰਗਾਂ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ ਜਿੱਥੇ ਉਹ ਸਦਾ ਰਹਿਣਗੇ, ਇਹ ਅੱਲਾਹ ਵੱਲੋਂ ਉਹਨਾਂ (ਨੇਕ ਲੋਕਾਂ) ਲਈ ਆਓ ਭਗਤ ਹੇ ਅਤੇ ਨੇਕ ਲੋਕਾਂ ਲਈ ਜੋ ਅੱਲਾਹ ਕੋਲ ਹੇ ਉਹ ਬਹੁਤ ਹੀ ਵਧੀਆ ਹੇ।
199وَإِنَّ مِنْ أَهْلِ الْكِتَابِ لَمَن يُؤْمِنُ بِاللَّهِ وَمَا أُنزِلَ إِلَيْكُمْ وَمَا أُنزِلَ إِلَيْهِمْ خَاشِعِينَ لِلَّهِ لَا يَشْتَرُونَ بِآيَاتِ اللَّهِ ثَمَنًا قَلِيلًا ۗ أُولَٰئِكَ لَهُمْ أَجْرُهُمْ عِندَ رَبِّهِمْ ۗ إِنَّ اللَّهَ سَرِيعُ الْحِسَابِ
199਼ ਬੇਸ਼ੱਕ! ਕਿਤਾਬ ਵਾਲਿਆਂ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਕੁੱਝ ਅਜਿਹੇ ਵੀ ਹਨ ਜਿਹੜੇ ਅੱਲਾਹ ’ਤੇ ਈਮਾਨ ਰਖਦੇ ਹਨ ਅਤੇ ਤੁਹਾਡੇ ਉੱਤੇ (ਹੇ ਮੁਹੰਮਦ!) ਜਿਹੜਾ (.ਕੁਰਆਨ) ਨਾਜ਼ਲ ਹੋਇਆ ਹੇ ਅਤੇ ਉਹਨਾਂ ਲਈ ਜੋ (ਤੌਰੈਤ ਤੇ ਇੰਜੀਲ) ਨਾਜ਼ਲ ਕੀਤਾ ਗਿਆ ਹੇ ਉਸ ’ਤੇ ਵੀ (ਈਮਾਨ ਰੱਖਦੇ ਹਨ), ਅੱਲਾਹ ਤੋਂ ਡਰਦੇ ਹਨ ਅਤੇ ਅੱਲਾਹ ਦੀਆਂ ਆਇਤਾਂ (.ਕੁਰਆਨ) ਨੂੰ ਥੋੜ੍ਹੇ ਜਿਹੇ (ਸੰਸਰਾਕਿ ਲਾਭ) ਮੁੱਲ ’ਤੇ ਵੇਚ ਨਹੀਂ ਸੁੱਟਦੇ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਦੇ ਕੋਲ ਹੇ ਅਤੇ ਅੱਲਾਹ ਬਹੁਤ ਛੇਤੀ ਹਿਸਾਬ ਲੈਣ ਵਾਲਾ ਹੇ।
200يَا أَيُّهَا الَّذِينَ آمَنُوا اصْبِرُوا وَصَابِرُوا وَرَابِطُوا وَاتَّقُوا اللَّهَ لَعَلَّكُمْ تُفْلِحُونَ
200਼ ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ (ਲੜਾਈ ਸਮੇਂ) ਡਟੇ ਰਹੋ, ਹੱਕ ਸੱਚ ਦੀ ਸੇਵਾ ਲਈ ਸਰਗਰਮ ਰਹੋ ਤਾਂ ਜੋ ਤੁਸੀਂ (ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿਚ) ਸਫ਼ਲ ਹੋ ਸਕੋ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
200ਆਇਤ

ਅਨੁਵਾਦ — ਆਲ-ਇਮਰਾਨ 200

ਸੂਰਾ ਆਲ-ਇਮਰਾਨ ਆਇਤ 200 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 200਼ ਹੇ ਈਮਾਨ ਵਾਲਿਓ! (ਮੁਸੀਬਤਾਂ ਵੇਲੇ) ਸਬਰ ਤੋਂ ਕੰਮ ਲਵੋ…

ਸੂਰਾ ਆਇਤ 200/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 198–200. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers