ਆਲ-ਇਮਰਾਨ · 22/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
أُولَٰئِكَ الَّذِينَ حَبِطَتْ أَعْمَالُهُمْ فِي الدُّنْيَا وَالْآخِرَةِ وَمَا لَهُم مِّن نَّاصِرِينَ ۝٢٢
Ulaaa`ikal lazeena habitat a`maaluhum fid dunyaa wal Aaakhirati wa maa lahum min naasireen
📖 ਪੰਜਾਬੀ ਵਿੱਚ
22਼ ਇਹ ਉਹ ਲੋਕ ਹਨ ਜਿਨ੍ਹਾਂ ਦੇ ਅਮਲ ਦੁਨੀਆਂ ਤੇ ਆਖ਼ਿਰਤ ਵਿਚ ਬਰਬਾਦ ਹੋ ਗਏ ਅਤੇ ਉਹਨਾਂ ਦੀ ਕੋਈ ਮਦਦ ਕਰਨ ਵਾਲਾ ਵੀ ਨਹੀਂ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਆਲ-ਇਮਰਾਨ

20فَإِنْ حَاجُّوكَ فَقُلْ أَسْلَمْتُ وَجْهِيَ لِلَّهِ وَمَنِ اتَّبَعَنِ ۗ وَقُل لِّلَّذِينَ أُوتُوا الْكِتَابَ وَالْأُمِّيِّينَ أَأَسْلَمْتُمْ ۚ فَإِنْ أَسْلَمُوا فَقَدِ اهْتَدَوا ۖ وَّإِن تَوَلَّوْا فَإِنَّمَا عَلَيْكَ الْبَلَاغُ ۗ وَاللَّهُ بَصِيرٌ بِالْعِبَادِ
20਼ (ਹੇ ਮੁਹੰਮਦ!) ਜੇ ਉਹ (ਅਹਲੇ ਕਿਤਾਬ) ਤੁਹਾਡੇ ਨਾਲ ਝਗੜਾ ਕਰਨ ਤਾਂ ਆਖ ਦਿਓ ਕਿ ਮੈਂ ਅਤੇ ਮੇਰੇ ਪੈਰੋਕਾਰਾਂ ਨੇ ਵੀ ਆਪਣਾ ਸੀਸ ਅੱਲਾਹ ਦੇ ਅੱਗੇ ਝੁਕਾ ਦਿੱਤਾ ਹੇ। ਤੁਸੀਂ ਅਹਲੇ ਕਿਤਾਬ (ਯਹੂਦੀ ਅਤੇ ਈਸਾਈ) ਅਤੇ ਅਣਪੜ੍ਹ (ਕਾਫ਼ਿਰ ਅਤੇ ਮੁਸ਼ਰਿਕ) ਲੋਕਾਂ ਨੂੰ ਪੁੱਛੋ ਕੀ ਤੁਸੀਂ ਇਸਲਾਮ ਕਬੂਲ ਕਰਦੇ ਹੋ? ਜੇ ਉਹ ਇਸਲਾਮ ਕਬੂਲ ਕਰ ਲੈਣ ਤਾਂ ਉਹਨਾਂ ਨੂੰ ਹਿਦਾਇਤ ਮਿਲ ਜਾਵੇਗੀ। ਜੇ ਉਹ ਮੂੰਹ ਮੋੜਣਗੇ ਤਾਂ (ਕੋਈ ਗੱਲ ਨਹੀਂ) ਤੁਹਾਡੇ ਜ਼ਿੰਮੇਂ ਤਾਂ ਕੇਵਲ ਰੱਬੀ ਪੈਗ਼ਾਮ ਪਹੁੰਚਾਉਣ ਦੀ ਹੀ ਜ਼ਿੰਮੇਵਾਰੀ ਹੇ। ਅੱਲਾਹ ਆਪਣੇ ਬੰਦਿਆਂ ਨੂੰ ਚੰਗੀ ਤਰ੍ਹਾਂ ਵੇਖਦਾ ਹੇ।
21إِنَّ الَّذِينَ يَكْفُرُونَ بِآيَاتِ اللَّهِ وَيَقْتُلُونَ النَّبِيِّينَ بِغَيْرِ حَقٍّ وَيَقْتُلُونَ الَّذِينَ يَأْمُرُونَ بِالْقِسْطِ مِنَ النَّاسِ فَبَشِّرْهُم بِعَذَابٍ أَلِيمٍ
21਼ ਬੇਸ਼ੱਕ ਜਿਹੜੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰਦੇ ਹਨ, ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਹਨ ਅਤੇ ਉਹਨਾਂ ਲੋਕਾਂ ਨੂੰ ਵੀ (ਨਾ-ਹੱਕਾ) ਕਤਲ ਕਰਦੇ ਹਨ ਜਿਹੜੇ ਹੱਕ ਇਨਸਾਫ਼ ਦੀਆਂ ਗੱਲਾਂ ਕਰਦੇ ਹਨ ਤਾਂ ਤੁਸੀਂ (ਹੇ ਨਬੀ!) ਉਹਨਾਂ (ਜ਼ਾਲਮਾਂ) ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।
22أُولَٰئِكَ الَّذِينَ حَبِطَتْ أَعْمَالُهُمْ فِي الدُّنْيَا وَالْآخِرَةِ وَمَا لَهُم مِّن نَّاصِرِينَ
22਼ ਇਹ ਉਹ ਲੋਕ ਹਨ ਜਿਨ੍ਹਾਂ ਦੇ ਅਮਲ ਦੁਨੀਆਂ ਤੇ ਆਖ਼ਿਰਤ ਵਿਚ ਬਰਬਾਦ ਹੋ ਗਏ ਅਤੇ ਉਹਨਾਂ ਦੀ ਕੋਈ ਮਦਦ ਕਰਨ ਵਾਲਾ ਵੀ ਨਹੀਂ ਹੇ।
23أَلَمْ تَرَ إِلَى الَّذِينَ أُوتُوا نَصِيبًا مِّنَ الْكِتَابِ يُدْعَوْنَ إِلَىٰ كِتَابِ اللَّهِ لِيَحْكُمَ بَيْنَهُمْ ثُمَّ يَتَوَلَّىٰ فَرِيقٌ مِّنْهُمْ وَهُم مُّعْرِضُونَ
23਼ ਕੀ ਤੁਸੀਂ ਉਹਨਾਂ ਲੋਕਾਂ (ਦੇ ਵਤੀਰੇ) ਨੂੰ ਨਹੀਂ ਵੇਖਿਆ, ਜਿਨ੍ਹਾਂ ਨੂੰ ਕਿਤਾਬ ਦੇ ਗਿਆਣ ਵਿੱਚੋਂ ਕੁੱਝ ਭਾਗ ਮਿਲਿਆ ਸੀ। ਉਹਨਾਂ ਨੂੰ ਕਿਤਾਬ ਵੱਲ ਬੁਲਾਇਆ ਜਾਂਦਾ ਹੇ ਤਾਂ ਜੋਂ ਉਹਨਾਂ ਦੇ ਵਿਚਾਲੇ (ਮਤਭੇਦਾਂ ਦਾ) ਫ਼ੈਸਲਾ ਕੀਤਾ ਜਾ ਸਕੇ ਤਾਂ ਇਕ ਧਿਰ ਇਸ ਤੋਂ ਕੰਨੀ ਕਤਰ੍ਹਾਂਉਂਦਾ ਹੇ, ਉਹ ਸੱਚਾਈ ਤੋਂ ਮੂੰਹ ਮੋੜ ਲੈਂਦੇ ਹਨ।
24ذَٰلِكَ بِأَنَّهُمْ قَالُوا لَن تَمَسَّنَا النَّارُ إِلَّا أَيَّامًا مَّعْدُودَاتٍ ۖ وَغَرَّهُمْ فِي دِينِهِم مَّا كَانُوا يَفْتَرُونَ
24਼ ਇਸ ਦਾ ਕਾਰਨ ਇਹ ਹੇ ਕਿ ਉਹਨਾਂ ਦਾ ਇਹ ਕਹਿਣਾ ਹੇ ਕਿ (ਜੇਕਰ ਸਾਨੂੰ ਨਰਕ ਵਿਚ ਜਾਣਾ ਵੀ ਪਿਆ ਤਾਂ) ਸਾਨੂੰ ਨਰਕ ਦੀ ਅੱਗ ਕੁੱਝ ਦਿਨ ਹੀ ਛੂਹੇਗੀ। ਉਹਨਾਂ ਦੀਆਂ ਇਹੋ ਮਨਘੜ ਗੱਲਾਂ ਨੇ ਉਹਨਾਂ ਨੂੰ ਆਪਣੇ ਧਰਮ ਪ੍ਰਤੀ ਬਹੁਤ ਭੁਲੇਖਿਆਂ ਵਿਚ ਪਾ ਸੁੱਟਿਆ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
22ਆਇਤ

ਅਨੁਵਾਦ — ਆਲ-ਇਮਰਾਨ 22

ਸੂਰਾ ਆਲ-ਇਮਰਾਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਇਹ ਉਹ ਲੋਕ ਹਨ ਜਿਨ੍ਹਾਂ ਦੇ ਅਮਲ ਦੁਨੀਆਂ ਤੇ…

ਸੂਰਾ ਆਇਤ 22/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers