ਆਲ-ਇਮਰਾਨ · 23/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
أَلَمْ تَرَ إِلَى الَّذِينَ أُوتُوا نَصِيبًا مِّنَ الْكِتَابِ يُدْعَوْنَ إِلَىٰ كِتَابِ اللَّهِ لِيَحْكُمَ بَيْنَهُمْ ثُمَّ يَتَوَلَّىٰ فَرِيقٌ مِّنْهُمْ وَهُم مُّعْرِضُونَ ۝٢٣
Alam tara ilal lazeena ootoo naseebam minal Kitaabi yud`awna ilaa Kitaabil laahi liyahkuma bainahum summa yatawallaa fareequm minhum wa hum mu`ridoon
📖 ਪੰਜਾਬੀ ਵਿੱਚ
23਼ ਕੀ ਤੁਸੀਂ ਉਹਨਾਂ ਲੋਕਾਂ (ਦੇ ਵਤੀਰੇ) ਨੂੰ ਨਹੀਂ ਵੇਖਿਆ, ਜਿਨ੍ਹਾਂ ਨੂੰ ਕਿਤਾਬ ਦੇ ਗਿਆਣ ਵਿੱਚੋਂ ਕੁੱਝ ਭਾਗ ਮਿਲਿਆ ਸੀ। ਉਹਨਾਂ ਨੂੰ ਕਿਤਾਬ ਵੱਲ ਬੁਲਾਇਆ ਜਾਂਦਾ ਹੇ ਤਾਂ ਜੋਂ ਉਹਨਾਂ ਦੇ ਵਿਚਾਲੇ (ਮਤਭੇਦਾਂ ਦਾ) ਫ਼ੈਸਲਾ ਕੀਤਾ ਜਾ ਸਕੇ ਤਾਂ ਇਕ ਧਿਰ ਇਸ ਤੋਂ ਕੰਨੀ ਕਤਰ੍ਹਾਂਉਂਦਾ ਹੇ, ਉਹ ਸੱਚਾਈ ਤੋਂ ਮੂੰਹ ਮੋੜ ਲੈਂਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਆਲ-ਇਮਰਾਨ

21إِنَّ الَّذِينَ يَكْفُرُونَ بِآيَاتِ اللَّهِ وَيَقْتُلُونَ النَّبِيِّينَ بِغَيْرِ حَقٍّ وَيَقْتُلُونَ الَّذِينَ يَأْمُرُونَ بِالْقِسْطِ مِنَ النَّاسِ فَبَشِّرْهُم بِعَذَابٍ أَلِيمٍ
21਼ ਬੇਸ਼ੱਕ ਜਿਹੜੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਇਨਕਾਰ ਕਰਦੇ ਹਨ, ਨਬੀਆਂ ਨੂੰ ਨਾ-ਹੱਕਾ ਕਤਲ ਕਰਦੇ ਹਨ ਅਤੇ ਉਹਨਾਂ ਲੋਕਾਂ ਨੂੰ ਵੀ (ਨਾ-ਹੱਕਾ) ਕਤਲ ਕਰਦੇ ਹਨ ਜਿਹੜੇ ਹੱਕ ਇਨਸਾਫ਼ ਦੀਆਂ ਗੱਲਾਂ ਕਰਦੇ ਹਨ ਤਾਂ ਤੁਸੀਂ (ਹੇ ਨਬੀ!) ਉਹਨਾਂ (ਜ਼ਾਲਮਾਂ) ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।
22أُولَٰئِكَ الَّذِينَ حَبِطَتْ أَعْمَالُهُمْ فِي الدُّنْيَا وَالْآخِرَةِ وَمَا لَهُم مِّن نَّاصِرِينَ
22਼ ਇਹ ਉਹ ਲੋਕ ਹਨ ਜਿਨ੍ਹਾਂ ਦੇ ਅਮਲ ਦੁਨੀਆਂ ਤੇ ਆਖ਼ਿਰਤ ਵਿਚ ਬਰਬਾਦ ਹੋ ਗਏ ਅਤੇ ਉਹਨਾਂ ਦੀ ਕੋਈ ਮਦਦ ਕਰਨ ਵਾਲਾ ਵੀ ਨਹੀਂ ਹੇ।
23أَلَمْ تَرَ إِلَى الَّذِينَ أُوتُوا نَصِيبًا مِّنَ الْكِتَابِ يُدْعَوْنَ إِلَىٰ كِتَابِ اللَّهِ لِيَحْكُمَ بَيْنَهُمْ ثُمَّ يَتَوَلَّىٰ فَرِيقٌ مِّنْهُمْ وَهُم مُّعْرِضُونَ
23਼ ਕੀ ਤੁਸੀਂ ਉਹਨਾਂ ਲੋਕਾਂ (ਦੇ ਵਤੀਰੇ) ਨੂੰ ਨਹੀਂ ਵੇਖਿਆ, ਜਿਨ੍ਹਾਂ ਨੂੰ ਕਿਤਾਬ ਦੇ ਗਿਆਣ ਵਿੱਚੋਂ ਕੁੱਝ ਭਾਗ ਮਿਲਿਆ ਸੀ। ਉਹਨਾਂ ਨੂੰ ਕਿਤਾਬ ਵੱਲ ਬੁਲਾਇਆ ਜਾਂਦਾ ਹੇ ਤਾਂ ਜੋਂ ਉਹਨਾਂ ਦੇ ਵਿਚਾਲੇ (ਮਤਭੇਦਾਂ ਦਾ) ਫ਼ੈਸਲਾ ਕੀਤਾ ਜਾ ਸਕੇ ਤਾਂ ਇਕ ਧਿਰ ਇਸ ਤੋਂ ਕੰਨੀ ਕਤਰ੍ਹਾਂਉਂਦਾ ਹੇ, ਉਹ ਸੱਚਾਈ ਤੋਂ ਮੂੰਹ ਮੋੜ ਲੈਂਦੇ ਹਨ।
24ذَٰلِكَ بِأَنَّهُمْ قَالُوا لَن تَمَسَّنَا النَّارُ إِلَّا أَيَّامًا مَّعْدُودَاتٍ ۖ وَغَرَّهُمْ فِي دِينِهِم مَّا كَانُوا يَفْتَرُونَ
24਼ ਇਸ ਦਾ ਕਾਰਨ ਇਹ ਹੇ ਕਿ ਉਹਨਾਂ ਦਾ ਇਹ ਕਹਿਣਾ ਹੇ ਕਿ (ਜੇਕਰ ਸਾਨੂੰ ਨਰਕ ਵਿਚ ਜਾਣਾ ਵੀ ਪਿਆ ਤਾਂ) ਸਾਨੂੰ ਨਰਕ ਦੀ ਅੱਗ ਕੁੱਝ ਦਿਨ ਹੀ ਛੂਹੇਗੀ। ਉਹਨਾਂ ਦੀਆਂ ਇਹੋ ਮਨਘੜ ਗੱਲਾਂ ਨੇ ਉਹਨਾਂ ਨੂੰ ਆਪਣੇ ਧਰਮ ਪ੍ਰਤੀ ਬਹੁਤ ਭੁਲੇਖਿਆਂ ਵਿਚ ਪਾ ਸੁੱਟਿਆ ਹੇ।
25فَكَيْفَ إِذَا جَمَعْنَاهُمْ لِيَوْمٍ لَّا رَيْبَ فِيهِ وَوُفِّيَتْ كُلُّ نَفْسٍ مَّا كَسَبَتْ وَهُمْ لَا يُظْلَمُونَ
25਼ ਫੇਰ ਕੀ ਹਾਲ ਹੋਵੇਗਾ ਜਦੋਂ ਉਹਨਾਂ ਨੂੰ ਉਸ (ਕਿਆਮਤ ਵਾਲੇ) ਦਿਨ ਇਕੱਠਾ ਕਰਾਂਗੇ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ (ਉਸ ਦਿਨ) ਹਰ ਵਿਅਕਤੀ ਨੂੰ ਉਹ ਦੇ ਕੀਤੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਹਨਾਂ ’ਤੇ ਉੱਕਾ ਹੀ ਵਧੀਕੀ ਨਹੀਂ ਕੀਤੀ ਜਾਵੇਗੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
23ਆਇਤ

ਅਨੁਵਾਦ — ਆਲ-ਇਮਰਾਨ 23

ਸੂਰਾ ਆਲ-ਇਮਰਾਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਕੀ ਤੁਸੀਂ ਉਹਨਾਂ ਲੋਕਾਂ (ਦੇ ਵਤੀਰੇ) ਨੂੰ ਨਹੀਂ ਵੇਖਿਆ,…

ਸੂਰਾ ਆਇਤ 23/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers