ਆਲ-ਇਮਰਾਨ · 30/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
يَوْمَ تَجِدُ كُلُّ نَفْسٍ مَّا عَمِلَتْ مِنْ خَيْرٍ مُّحْضَرًا وَمَا عَمِلَتْ مِن سُوءٍ تَوَدُّ لَوْ أَنَّ بَيْنَهَا وَبَيْنَهُ أَمَدًا بَعِيدًا ۗ وَيُحَذِّرُكُمُ اللَّهُ نَفْسَهُ ۗ وَاللَّهُ رَءُوفٌ بِالْعِبَادِ ۝٣٠
Yawma tajidu kullu nafsim maa`amilat min khairim muhdaranw wa maa `amilat min sooo`in tawaddu law anna bainahaa wa bainahooo amadam ba`eedaa; wa yuhazzirukumul laahu nafsah; wallaahu ra`oofum bil`ibaad
📖 ਪੰਜਾਬੀ ਵਿੱਚ
30਼ ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ ਤੇ ਗੁਨਾਹਾਂ ਨੂੰ ਆਪਣੇ ਸਾਹਮਣੇ ਹਾਜ਼ਰ ਵੇਖੇਗਾ ਤਾਂ ਉਹ ਇੱਛਾ ਕਰੇਗਾ ਕਿ ਕਾਸ਼ ਉਸ ਦੇ ਅਤੇ ਉਸ ਦੀਆਂ ਬੁਰਾਈਆਂ ਵਿਚਾਲੇ ਦੂਰੀ ਹੋ ਜਾਵੇ। ਅੱਲਾਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਅੱਲਾਹ ਆਪਣੇ ਬੰਦਿਆਂ ’ਤੇ ਬੜਾ ਹੀ ਦਿਆਲੂ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਆਲ-ਇਮਰਾਨ

28لَّا يَتَّخِذِ الْمُؤْمِنُونَ الْكَافِرِينَ أَوْلِيَاءَ مِن دُونِ الْمُؤْمِنِينَ ۖ وَمَن يَفْعَلْ ذَٰلِكَ فَلَيْسَ مِنَ اللَّهِ فِي شَيْءٍ إِلَّا أَن تَتَّقُوا مِنْهُمْ تُقَاةً ۗ وَيُحَذِّرُكُمُ اللَّهُ نَفْسَهُ ۗ وَإِلَى اللَّهِ الْمَصِيرُ
28਼ ਮੋਮਿਨਾਂ ਨੂੰ ਚਾਹੀਦਾ ਹੇ ਕਿ ਈਮਾਨ ਵਾਲਿਆਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ (ਰਾਜ਼ਦਾਰ) ਨਾ ਬਣਾਉਣ ਅਤੇ ਜੋ ਵੀ ਇੰਜ ਕਰੇਗਾ ਫੇਰ ਅੱਲਾਹ ਦਾ ਉਸ ਨਾਲ ਕੋਈ ਸੰਬੰਧ ਨਹੀਂ। ਹਾਂ! ਉਸ ਸਮੇਂ ਮੁਆਫ਼ੀ ਹੇ ਜਦੋਂ ਤੁਹਾਨੂੰ ਉਹਨਾਂ ਦੀਆਂ ਸ਼ਰਾਰਤਾਂ ਤੋਂ ਬਚਾਓ ਕਰਨਾ ਹੋਵੇ (ਤਾਂ ਦੋਸਤੀ ਕਰ ਸਕਦੇ ਹੋ) ਅੱਲਾਹ ਤੁਹਾ` ਆਪਣੀ ਜ਼ਾਤ ਤੋਂ ਡਰਾ ਰਿਹਾ ਹੇ1 ਅਤੇ ਤੁਸੀਂ ਪਰਤ ਕੇ ਅੱਲਾਹ ਵੱਲ ਹੀ ਜਾਣਾ ਹੇ।
29قُلْ إِن تُخْفُوا مَا فِي صُدُورِكُمْ أَوْ تُبْدُوهُ يَعْلَمْهُ اللَّهُ ۗ وَيَعْلَمُ مَا فِي السَّمَاوَاتِ وَمَا فِي الْأَرْضِ ۗ وَاللَّهُ عَلَىٰ كُلِّ شَيْءٍ قَدِيرٌ
29਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਤੁਸੀਂ ਆਪਣੇ ਦਿਲ ਦੀ ਗੱਲ ਨੂੰ ਲੁਕਾਵੋ ਭਾਵੇਂ ਜ਼ਾਹਰ ਕਰੋ, ਅੱਲਾਹ ਸਭ ਕੁੱਝ ਜਾਣਦਾ ਹੇ। ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਉਹ ਉਸ ਨੂੰ ਵੀ ਜਾਣਦਾ ਹੇ ਅਤੇ ਹਰੇਕ ਚੀਜ਼ ਅੱਲਾਹ ਦੇ ਕਾਬੂ ਵਿਚ ਹੇ।
30يَوْمَ تَجِدُ كُلُّ نَفْسٍ مَّا عَمِلَتْ مِنْ خَيْرٍ مُّحْضَرًا وَمَا عَمِلَتْ مِن سُوءٍ تَوَدُّ لَوْ أَنَّ بَيْنَهَا وَبَيْنَهُ أَمَدًا بَعِيدًا ۗ وَيُحَذِّرُكُمُ اللَّهُ نَفْسَهُ ۗ وَاللَّهُ رَءُوفٌ بِالْعِبَادِ
30਼ ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ ਤੇ ਗੁਨਾਹਾਂ ਨੂੰ ਆਪਣੇ ਸਾਹਮਣੇ ਹਾਜ਼ਰ ਵੇਖੇਗਾ ਤਾਂ ਉਹ ਇੱਛਾ ਕਰੇਗਾ ਕਿ ਕਾਸ਼ ਉਸ ਦੇ ਅਤੇ ਉਸ ਦੀਆਂ ਬੁਰਾਈਆਂ ਵਿਚਾਲੇ ਦੂਰੀ ਹੋ ਜਾਵੇ। ਅੱਲਾਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਅੱਲਾਹ ਆਪਣੇ ਬੰਦਿਆਂ ’ਤੇ ਬੜਾ ਹੀ ਦਿਆਲੂ ਹੇ।
31قُلْ إِن كُنتُمْ تُحِبُّونَ اللَّهَ فَاتَّبِعُونِي يُحْبِبْكُمُ اللَّهُ وَيَغْفِرْ لَكُمْ ذُنُوبَكُمْ ۗ وَاللَّهُ غَفُورٌ رَّحِيمٌ
31਼ (ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।
32قُلْ أَطِيعُوا اللَّهَ وَالرَّسُولَ ۖ فَإِن تَوَلَّوْا فَإِنَّ اللَّهَ لَا يُحِبُّ الْكَافِرِينَ
32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
30ਆਇਤ

ਅਨੁਵਾਦ — ਆਲ-ਇਮਰਾਨ 30

ਸੂਰਾ ਆਲ-ਇਮਰਾਨ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ…

ਸੂਰਾ ਆਇਤ 30/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers