ਆਲ-ਇਮਰਾਨ · 31/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
قُلْ إِن كُنتُمْ تُحِبُّونَ اللَّهَ فَاتَّبِعُونِي يُحْبِبْكُمُ اللَّهُ وَيَغْفِرْ لَكُمْ ذُنُوبَكُمْ ۗ وَاللَّهُ غَفُورٌ رَّحِيمٌ ۝٣١
Qul in kuntum tuhibboonal laaha fattabi` oonee yuhbibkumul laahu wa yaghfir lakum zunoobakum; wallaahu Ghafoorur Raheem
📖 ਪੰਜਾਬੀ ਵਿੱਚ
31਼ (ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਆਲ-ਇਮਰਾਨ

29قُلْ إِن تُخْفُوا مَا فِي صُدُورِكُمْ أَوْ تُبْدُوهُ يَعْلَمْهُ اللَّهُ ۗ وَيَعْلَمُ مَا فِي السَّمَاوَاتِ وَمَا فِي الْأَرْضِ ۗ وَاللَّهُ عَلَىٰ كُلِّ شَيْءٍ قَدِيرٌ
29਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਤੁਸੀਂ ਆਪਣੇ ਦਿਲ ਦੀ ਗੱਲ ਨੂੰ ਲੁਕਾਵੋ ਭਾਵੇਂ ਜ਼ਾਹਰ ਕਰੋ, ਅੱਲਾਹ ਸਭ ਕੁੱਝ ਜਾਣਦਾ ਹੇ। ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਉਹ ਉਸ ਨੂੰ ਵੀ ਜਾਣਦਾ ਹੇ ਅਤੇ ਹਰੇਕ ਚੀਜ਼ ਅੱਲਾਹ ਦੇ ਕਾਬੂ ਵਿਚ ਹੇ।
30يَوْمَ تَجِدُ كُلُّ نَفْسٍ مَّا عَمِلَتْ مِنْ خَيْرٍ مُّحْضَرًا وَمَا عَمِلَتْ مِن سُوءٍ تَوَدُّ لَوْ أَنَّ بَيْنَهَا وَبَيْنَهُ أَمَدًا بَعِيدًا ۗ وَيُحَذِّرُكُمُ اللَّهُ نَفْسَهُ ۗ وَاللَّهُ رَءُوفٌ بِالْعِبَادِ
30਼ ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ ਤੇ ਗੁਨਾਹਾਂ ਨੂੰ ਆਪਣੇ ਸਾਹਮਣੇ ਹਾਜ਼ਰ ਵੇਖੇਗਾ ਤਾਂ ਉਹ ਇੱਛਾ ਕਰੇਗਾ ਕਿ ਕਾਸ਼ ਉਸ ਦੇ ਅਤੇ ਉਸ ਦੀਆਂ ਬੁਰਾਈਆਂ ਵਿਚਾਲੇ ਦੂਰੀ ਹੋ ਜਾਵੇ। ਅੱਲਾਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਅੱਲਾਹ ਆਪਣੇ ਬੰਦਿਆਂ ’ਤੇ ਬੜਾ ਹੀ ਦਿਆਲੂ ਹੇ।
31قُلْ إِن كُنتُمْ تُحِبُّونَ اللَّهَ فَاتَّبِعُونِي يُحْبِبْكُمُ اللَّهُ وَيَغْفِرْ لَكُمْ ذُنُوبَكُمْ ۗ وَاللَّهُ غَفُورٌ رَّحِيمٌ
31਼ (ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।
32قُلْ أَطِيعُوا اللَّهَ وَالرَّسُولَ ۖ فَإِن تَوَلَّوْا فَإِنَّ اللَّهَ لَا يُحِبُّ الْكَافِرِينَ
32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
33۞ إِنَّ اللَّهَ اصْطَفَىٰ آدَمَ وَنُوحًا وَآلَ إِبْرَاهِيمَ وَآلَ عِمْرَانَ عَلَى الْعَالَمِينَ
33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
31ਆਇਤ

ਅਨੁਵਾਦ — ਆਲ-ਇਮਰਾਨ 31

ਸੂਰਾ ਆਲ-ਇਮਰਾਨ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ (ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ…

ਸੂਰਾ ਆਇਤ 31/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers