ਆਲ-ਇਮਰਾਨ · 32/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
قُلْ أَطِيعُوا اللَّهَ وَالرَّسُولَ ۖ فَإِن تَوَلَّوْا فَإِنَّ اللَّهَ لَا يُحِبُّ الْكَافِرِينَ ۝٣٢
Qul atee`ul laaha war Rasoola fa in tawallaw fa innal laaha laa yuhibbul kaafireen
📖 ਪੰਜਾਬੀ ਵਿੱਚ
32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਆਲ-ਇਮਰਾਨ

30يَوْمَ تَجِدُ كُلُّ نَفْسٍ مَّا عَمِلَتْ مِنْ خَيْرٍ مُّحْضَرًا وَمَا عَمِلَتْ مِن سُوءٍ تَوَدُّ لَوْ أَنَّ بَيْنَهَا وَبَيْنَهُ أَمَدًا بَعِيدًا ۗ وَيُحَذِّرُكُمُ اللَّهُ نَفْسَهُ ۗ وَاللَّهُ رَءُوفٌ بِالْعِبَادِ
30਼ ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ ਤੇ ਗੁਨਾਹਾਂ ਨੂੰ ਆਪਣੇ ਸਾਹਮਣੇ ਹਾਜ਼ਰ ਵੇਖੇਗਾ ਤਾਂ ਉਹ ਇੱਛਾ ਕਰੇਗਾ ਕਿ ਕਾਸ਼ ਉਸ ਦੇ ਅਤੇ ਉਸ ਦੀਆਂ ਬੁਰਾਈਆਂ ਵਿਚਾਲੇ ਦੂਰੀ ਹੋ ਜਾਵੇ। ਅੱਲਾਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਅੱਲਾਹ ਆਪਣੇ ਬੰਦਿਆਂ ’ਤੇ ਬੜਾ ਹੀ ਦਿਆਲੂ ਹੇ।
31قُلْ إِن كُنتُمْ تُحِبُّونَ اللَّهَ فَاتَّبِعُونِي يُحْبِبْكُمُ اللَّهُ وَيَغْفِرْ لَكُمْ ذُنُوبَكُمْ ۗ وَاللَّهُ غَفُورٌ رَّحِيمٌ
31਼ (ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।
32قُلْ أَطِيعُوا اللَّهَ وَالرَّسُولَ ۖ فَإِن تَوَلَّوْا فَإِنَّ اللَّهَ لَا يُحِبُّ الْكَافِرِينَ
32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
33۞ إِنَّ اللَّهَ اصْطَفَىٰ آدَمَ وَنُوحًا وَآلَ إِبْرَاهِيمَ وَآلَ عِمْرَانَ عَلَى الْعَالَمِينَ
33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।
34ذُرِّيَّةً بَعْضُهَا مِن بَعْضٍ ۗ وَاللَّهُ سَمِيعٌ عَلِيمٌ
34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
32ਆਇਤ

ਅਨੁਵਾਦ — ਆਲ-ਇਮਰਾਨ 32

ਸੂਰਾ ਆਲ-ਇਮਰਾਨ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ…

ਸੂਰਾ ਆਇਤ 32/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers