ਆਲ-ਇਮਰਾਨ · 33/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
۞ إِنَّ اللَّهَ اصْطَفَىٰ آدَمَ وَنُوحًا وَآلَ إِبْرَاهِيمَ وَآلَ عِمْرَانَ عَلَى الْعَالَمِينَ ۝٣٣
Innal laahas tafaaa Aadama wa Noohanw wa Aala Ibraaheema wa Aala Imraana `alal `aalameen
📖 ਪੰਜਾਬੀ ਵਿੱਚ
33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਆਲ-ਇਮਰਾਨ

31قُلْ إِن كُنتُمْ تُحِبُّونَ اللَّهَ فَاتَّبِعُونِي يُحْبِبْكُمُ اللَّهُ وَيَغْفِرْ لَكُمْ ذُنُوبَكُمْ ۗ وَاللَّهُ غَفُورٌ رَّحِيمٌ
31਼ (ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।
32قُلْ أَطِيعُوا اللَّهَ وَالرَّسُولَ ۖ فَإِن تَوَلَّوْا فَإِنَّ اللَّهَ لَا يُحِبُّ الْكَافِرِينَ
32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
33۞ إِنَّ اللَّهَ اصْطَفَىٰ آدَمَ وَنُوحًا وَآلَ إِبْرَاهِيمَ وَآلَ عِمْرَانَ عَلَى الْعَالَمِينَ
33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।
34ذُرِّيَّةً بَعْضُهَا مِن بَعْضٍ ۗ وَاللَّهُ سَمِيعٌ عَلِيمٌ
34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।
35إِذْ قَالَتِ امْرَأَتُ عِمْرَانَ رَبِّ إِنِّي نَذَرْتُ لَكَ مَا فِي بَطْنِي مُحَرَّرًا فَتَقَبَّلْ مِنِّي ۖ إِنَّكَ أَنتَ السَّمِيعُ الْعَلِيمُ
35਼ (ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ ਪਤਨੀ ਆਖ ਰਹੀ ਸੀ ਕਿ ਹੇ ਮੇਰੇ ਰੱਬ! ਮੇਰੇ ਗਰਭ ਵਿਚ ਜੋ (ਬਾਲ) ਹੇ, ਮੈਂ ਉਸ ਨੂੰ ਤੇਰੇ ਨਾਂ ’ਤੇ ਵਕਫ਼ ਕਰਨ ਦੀ ਸੁੱਖ ਸੁੱਖੀ ਹੇ, ਤੂੰ ਇਸ ਨੂੰ ਕਬੂਲ ਕਰ ਲੈ। ਬੇਸ਼ੱਕ ਤੂੰ ਹੀ ਸੁਣਨ ਵਾਲਾ ਅਤੇ (ਮਨ ਦੀ) ਹਾਲਤ ਨੂੰ ਜਾਣਨ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
33ਆਇਤ

ਅਨੁਵਾਦ — ਆਲ-ਇਮਰਾਨ 33

ਸੂਰਾ ਆਲ-ਇਮਰਾਨ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ,…

ਸੂਰਾ ਆਇਤ 33/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers