ਆਲ-ਇਮਰਾਨ · 34/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
ذُرِّيَّةً بَعْضُهَا مِن بَعْضٍ ۗ وَاللَّهُ سَمِيعٌ عَلِيمٌ ۝٣٤
Zurriyyatam ba`duhaa mim ba`d; wallaahu Samee`un `Aleem
📖 ਪੰਜਾਬੀ ਵਿੱਚ
34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਆਲ-ਇਮਰਾਨ

32قُلْ أَطِيعُوا اللَّهَ وَالرَّسُولَ ۖ فَإِن تَوَلَّوْا فَإِنَّ اللَّهَ لَا يُحِبُّ الْكَافِرِينَ
32਼ (ਹੇ ਨਬੀ!) ਕਹਿ ਦਿਓ ਕਿ ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੀ ਤਾਬੇਦਾਰੀ ਕਰੋ, ਜੇ ਉਹ ਗੱਲ ਨਹੀਂ ਮੰਨਦੇ ਤਾਂ ਅੱਲਾਹ ਵੀ ਕਾਫ਼ਿਰਾਂ ਨੂੰ ਪਸੰਦ ਨਹੀਂ ਕਰਦਾ।
33۞ إِنَّ اللَّهَ اصْطَفَىٰ آدَمَ وَنُوحًا وَآلَ إِبْرَاهِيمَ وَآلَ عِمْرَانَ عَلَى الْعَالَمِينَ
33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।
34ذُرِّيَّةً بَعْضُهَا مِن بَعْضٍ ۗ وَاللَّهُ سَمِيعٌ عَلِيمٌ
34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।
35إِذْ قَالَتِ امْرَأَتُ عِمْرَانَ رَبِّ إِنِّي نَذَرْتُ لَكَ مَا فِي بَطْنِي مُحَرَّرًا فَتَقَبَّلْ مِنِّي ۖ إِنَّكَ أَنتَ السَّمِيعُ الْعَلِيمُ
35਼ (ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ ਪਤਨੀ ਆਖ ਰਹੀ ਸੀ ਕਿ ਹੇ ਮੇਰੇ ਰੱਬ! ਮੇਰੇ ਗਰਭ ਵਿਚ ਜੋ (ਬਾਲ) ਹੇ, ਮੈਂ ਉਸ ਨੂੰ ਤੇਰੇ ਨਾਂ ’ਤੇ ਵਕਫ਼ ਕਰਨ ਦੀ ਸੁੱਖ ਸੁੱਖੀ ਹੇ, ਤੂੰ ਇਸ ਨੂੰ ਕਬੂਲ ਕਰ ਲੈ। ਬੇਸ਼ੱਕ ਤੂੰ ਹੀ ਸੁਣਨ ਵਾਲਾ ਅਤੇ (ਮਨ ਦੀ) ਹਾਲਤ ਨੂੰ ਜਾਣਨ ਵਾਲਾ ਹੇ।
36فَلَمَّا وَضَعَتْهَا قَالَتْ رَبِّ إِنِّي وَضَعْتُهَا أُنثَىٰ وَاللَّهُ أَعْلَمُ بِمَا وَضَعَتْ وَلَيْسَ الذَّكَرُ كَالْأُنثَىٰ ۖ وَإِنِّي سَمَّيْتُهَا مَرْيَمَ وَإِنِّي أُعِيذُهَا بِكَ وَذُرِّيَّتَهَا مِنَ الشَّيْطَانِ الرَّجِيمِ
36਼ ਜਦੋਂ ਉਸ (ਇਮਰਾਨ ਦੀ ਪਤਨੀ ਨੇ) ਧੀ ਨੂੰ ਜਨਮ ਦਿੱਤਾ ਤਾਂ ਕਹਿਣ ਲੱਗੀ ਕਿ ਹੇ ਪਾਲਣਹਾਰ! ਮੈ ਤਾਂ ਧੀ ਜਨਮੀ ਹੇ। ਅੱਲਾਹ ਨੂੰ ਸਭ ਪਤਾ ਸੀ ਜੋ ਉਸ ਨੇ ਜਣਿਆ ਸੀ (ਅਤੇ ਕਿਹਾ ਕਿ) ਪੁੱਤਰ ਧੀ ਜਿਹਾ ਨਹੀਂ ਹੁੰਦਾ। ਮੈਂ ਇਸ ਦਾ ਨਾਂ ਮਰੀਅਮ 1 ਰੱਖਿਆ ਹੇ। ਬੇਸ਼ੱਕ ਮੈਂ ਇਸ ਨੂੰ ਅਤੇ ਇਸ ਦੀ ਆਉਣ ਵਾਲੀ ਪੀੜ੍ਹੀ ਨੂੰ ਸ਼ੈਤਾਨ ਮਰਦੂਦ ਤੋਂ ਬਚਣ ਲਈ ਤੇਰੀ ਸ਼ਰਨ ਵਿਚ ਦਿੰਦੀ ਹਾਂ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
34ਆਇਤ

ਅਨੁਵਾਦ — ਆਲ-ਇਮਰਾਨ 34

ਸੂਰਾ ਆਲ-ਇਮਰਾਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ…

ਸੂਰਾ ਆਇਤ 34/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers