ਆਲ-ਇਮਰਾਨ · 35/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
إِذْ قَالَتِ امْرَأَتُ عِمْرَانَ رَبِّ إِنِّي نَذَرْتُ لَكَ مَا فِي بَطْنِي مُحَرَّرًا فَتَقَبَّلْ مِنِّي ۖ إِنَّكَ أَنتَ السَّمِيعُ الْعَلِيمُ ۝٣٥
Iz qaalatim ra atu `Imraana Rabbi innee nazartu laka maa fee batnee muharraran fataqabbal minnee innaka Antas Samee`ul `Aleem
📖 ਪੰਜਾਬੀ ਵਿੱਚ
35਼ (ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ ਪਤਨੀ ਆਖ ਰਹੀ ਸੀ ਕਿ ਹੇ ਮੇਰੇ ਰੱਬ! ਮੇਰੇ ਗਰਭ ਵਿਚ ਜੋ (ਬਾਲ) ਹੇ, ਮੈਂ ਉਸ ਨੂੰ ਤੇਰੇ ਨਾਂ ’ਤੇ ਵਕਫ਼ ਕਰਨ ਦੀ ਸੁੱਖ ਸੁੱਖੀ ਹੇ, ਤੂੰ ਇਸ ਨੂੰ ਕਬੂਲ ਕਰ ਲੈ। ਬੇਸ਼ੱਕ ਤੂੰ ਹੀ ਸੁਣਨ ਵਾਲਾ ਅਤੇ (ਮਨ ਦੀ) ਹਾਲਤ ਨੂੰ ਜਾਣਨ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਆਲ-ਇਮਰਾਨ

33۞ إِنَّ اللَّهَ اصْطَفَىٰ آدَمَ وَنُوحًا وَآلَ إِبْرَاهِيمَ وَآلَ عِمْرَانَ عَلَى الْعَالَمِينَ
33਼ ਬੇਸ਼ੱਕ ਅੱਲਾਹ ਨੇ ਸੰਸਾਰ ਦੇ ਸਾਰੇ ਲੋਕਾਂ ਵਿੱਚੋਂ ਆਦਮ, ਨੂਹ, ਇਬਰਾਹੀਮ ਅਤੇ ਇਮਰਾਨ ਦੇ ਘਰਾਣਿਆਂ ਨੂੰ (ਨਬੀ ਬਣਾਉਣ ਲਈ) ਚੁਣ ਲਿਆ ਹੇ।
34ذُرِّيَّةً بَعْضُهَا مِن بَعْضٍ ۗ وَاللَّهُ سَمِيعٌ عَلِيمٌ
34਼ ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।
35إِذْ قَالَتِ امْرَأَتُ عِمْرَانَ رَبِّ إِنِّي نَذَرْتُ لَكَ مَا فِي بَطْنِي مُحَرَّرًا فَتَقَبَّلْ مِنِّي ۖ إِنَّكَ أَنتَ السَّمِيعُ الْعَلِيمُ
35਼ (ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ ਪਤਨੀ ਆਖ ਰਹੀ ਸੀ ਕਿ ਹੇ ਮੇਰੇ ਰੱਬ! ਮੇਰੇ ਗਰਭ ਵਿਚ ਜੋ (ਬਾਲ) ਹੇ, ਮੈਂ ਉਸ ਨੂੰ ਤੇਰੇ ਨਾਂ ’ਤੇ ਵਕਫ਼ ਕਰਨ ਦੀ ਸੁੱਖ ਸੁੱਖੀ ਹੇ, ਤੂੰ ਇਸ ਨੂੰ ਕਬੂਲ ਕਰ ਲੈ। ਬੇਸ਼ੱਕ ਤੂੰ ਹੀ ਸੁਣਨ ਵਾਲਾ ਅਤੇ (ਮਨ ਦੀ) ਹਾਲਤ ਨੂੰ ਜਾਣਨ ਵਾਲਾ ਹੇ।
36فَلَمَّا وَضَعَتْهَا قَالَتْ رَبِّ إِنِّي وَضَعْتُهَا أُنثَىٰ وَاللَّهُ أَعْلَمُ بِمَا وَضَعَتْ وَلَيْسَ الذَّكَرُ كَالْأُنثَىٰ ۖ وَإِنِّي سَمَّيْتُهَا مَرْيَمَ وَإِنِّي أُعِيذُهَا بِكَ وَذُرِّيَّتَهَا مِنَ الشَّيْطَانِ الرَّجِيمِ
36਼ ਜਦੋਂ ਉਸ (ਇਮਰਾਨ ਦੀ ਪਤਨੀ ਨੇ) ਧੀ ਨੂੰ ਜਨਮ ਦਿੱਤਾ ਤਾਂ ਕਹਿਣ ਲੱਗੀ ਕਿ ਹੇ ਪਾਲਣਹਾਰ! ਮੈ ਤਾਂ ਧੀ ਜਨਮੀ ਹੇ। ਅੱਲਾਹ ਨੂੰ ਸਭ ਪਤਾ ਸੀ ਜੋ ਉਸ ਨੇ ਜਣਿਆ ਸੀ (ਅਤੇ ਕਿਹਾ ਕਿ) ਪੁੱਤਰ ਧੀ ਜਿਹਾ ਨਹੀਂ ਹੁੰਦਾ। ਮੈਂ ਇਸ ਦਾ ਨਾਂ ਮਰੀਅਮ 1 ਰੱਖਿਆ ਹੇ। ਬੇਸ਼ੱਕ ਮੈਂ ਇਸ ਨੂੰ ਅਤੇ ਇਸ ਦੀ ਆਉਣ ਵਾਲੀ ਪੀੜ੍ਹੀ ਨੂੰ ਸ਼ੈਤਾਨ ਮਰਦੂਦ ਤੋਂ ਬਚਣ ਲਈ ਤੇਰੀ ਸ਼ਰਨ ਵਿਚ ਦਿੰਦੀ ਹਾਂ।
37فَتَقَبَّلَهَا رَبُّهَا بِقَبُولٍ حَسَنٍ وَأَنبَتَهَا نَبَاتًا حَسَنًا وَكَفَّلَهَا زَكَرِيَّا ۖ كُلَّمَا دَخَلَ عَلَيْهَا زَكَرِيَّا الْمِحْرَابَ وَجَدَ عِندَهَا رِزْقًا ۖ قَالَ يَا مَرْيَمُ أَنَّىٰ لَكِ هَٰذَا ۖ قَالَتْ هُوَ مِنْ عِندِ اللَّهِ ۖ إِنَّ اللَّهَ يَرْزُقُ مَن يَشَاءُ بِغَيْرِ حِسَابٍ
37਼ ਉਸ (ਲੜਕੀ) ਨੂੰ ਉਸ ਦੇ ਪਾਲਣਹਾਰ ਨੇ ਖ਼ੁਸ਼ੀ ਨਾਲ ਕਬੂਲ ਕਰ ਲਿਆ ਅਤੇ ਚੰਗੀ ਤਰ੍ਹਾਂ ਉਸ ਦਾ ਪਾਲਣ-ਪੋਸ਼ਣ ਕੀਤਾ ਅਤੇ ਉਸ ਦਾ ਸਰਪ੍ਰਸਤ ਜ਼ਕਰੀਆ ਨੂੰ ਬਣਾਇਆ। ਜਦੋਂ ਕਦੇ ਜ਼ਕਰੀਆ ਉਸ ਦੇ ਕਮਰੇ ਵਿਚ ਜਾਂਦਾ ਤਾਂ ਉਸ ਦੇ ਕੋਲ ਖਾਣ ਪੀਣ ਦੀਆਂ ਚੀਜ਼ਾਂ ਵੇਖਦਾ। ਉਹ ਪੁੱਛਦਾ ਕਿ ਹੇ ਮਰੀਅਮ! ਇਹ ਰੋਜ਼ੀ ਤੇਰੇ ਕੋਲ ਕਿਥੋਂ ਆਉਂਦੀ ਹੇ, ਉਹ ਜਵਾਬ ਦਿੰਦੀ ਕਿ ਇਹ ਰੱਬ ਵੱਲੋਂ ਆਉਂਦੀ ਹੇੇ। ਬੇਸ਼ੱਕ ਅੱਲਾਹ ਜਿਸ ਨੂੰ ਚਾਹੇ ਬੇਹਿਸਾਬ ਰੋਜ਼ੀ ਦਿੰਦਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
35ਆਇਤ

ਅਨੁਵਾਦ — ਆਲ-ਇਮਰਾਨ 35

ਸੂਰਾ ਆਲ-ਇਮਰਾਨ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ (ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ…

ਸੂਰਾ ਆਇਤ 35/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers