ਆਲ-ਇਮਰਾਨ · 4/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
مِن قَبْلُ هُدًى لِّلنَّاسِ وَأَنزَلَ الْفُرْقَانَ ۗ إِنَّ الَّذِينَ كَفَرُوا بِآيَاتِ اللَّهِ لَهُمْ عَذَابٌ شَدِيدٌ ۗ وَاللَّهُ عَزِيزٌ ذُو انتِقَامٍ ۝٤
Min qablu hudal linnaasi wa anzalal Furqaan; innallazeena kafaroo bi Aayaatil laahi lahum `azaabun shadeed; wallaahu `azeezun zun tiqaam
📖 ਪੰਜਾਬੀ ਵਿੱਚ
4਼ ਉਸੇ ਨੇ ਪਹਿਲੇ ਲੋਕਾਂ ਦੀ ਹਿਦਾਇਤ ਲਈ (ਕਿਤਾਬਾਂ ਭੇਜੀਆਂ) ਅਤੇ ਉਸੇ ਨੇ ਫ਼ੁਰਕਾਨ (.ਕੁਰਆਨ) ਨਾਜ਼ਿਲ ਕੀਤਾ ਹੇ। ਬੇਸ਼ੱਕ ਉਹ ਲੋਕ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕੀਤਾ ਉਹਨਾਂ ਲਈ ਕਰੜਾ ਅਜ਼ਾਬ ਹੇ। ਅੱਲਾਹ ਜ਼ੋਰਾਵਰ ਹੇ (ਇਨਕਾਰੀਆਂ ਤੋਂ) ਬਦਲਾ ਲੈਣ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਆਲ-ਇਮਰਾਨ

2اللَّهُ لَا إِلَٰهَ إِلَّا هُوَ الْحَيُّ الْقَيُّومُ
2਼ ਉਹ ਅੱਲਾਹ ਹੇ, ਉਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ (ਸਦਾ ਤੋਂ ਅਤੇ ਸਦਾ ਲਈ) ਜਿਉਂਦਾ ਹੇ ਅਤੇ (ਸ੍ਰਿਸ਼ਟੀ ਦੀ ਵਿਵਸਥਾ ਨੂੰ) ਸਾਂਭਣ ਵਾਲਾ ਹੇ।
3نَزَّلَ عَلَيْكَ الْكِتَابَ بِالْحَقِّ مُصَدِّقًا لِّمَا بَيْنَ يَدَيْهِ وَأَنزَلَ التَّوْرَاةَ وَالْإِنجِيلَ
3਼ (ਹੇ ਨਬੀ!) ਉਸੇ ਨੇ ਤੁਹਾਡੇ ’ਤੇ ਹੱਕ ਸੱਚ ਦੇ ਨਾਲ ਕਿਤਾਬ (.ਕੁਰਆਨ) ਉਤਾਰੀ ਜਿਹੜੀ ਆਪਣੇ ਤੋਂ ਪਹਿਲੀਆਂ (ਰੱਬ ਵੱਲੋਂ ਨਾਜ਼ਿਲ ਹੋਣ ਵਾਲੀਆਂ) ਕਿਤਾਬਾਂ ਦੀ ਪੁਸ਼ਟੀ ਕਰਦੀ ਹੇ। ਉਸੇ (ਅੱਲਾਹ) ਨੇ ਤੌਰੈਤ ਅਤੇ ਇੰਜੀਲ ਨੂੰ ਨਾਜ਼ਿਲ ਕੀਤਾ।
4مِن قَبْلُ هُدًى لِّلنَّاسِ وَأَنزَلَ الْفُرْقَانَ ۗ إِنَّ الَّذِينَ كَفَرُوا بِآيَاتِ اللَّهِ لَهُمْ عَذَابٌ شَدِيدٌ ۗ وَاللَّهُ عَزِيزٌ ذُو انتِقَامٍ
4਼ ਉਸੇ ਨੇ ਪਹਿਲੇ ਲੋਕਾਂ ਦੀ ਹਿਦਾਇਤ ਲਈ (ਕਿਤਾਬਾਂ ਭੇਜੀਆਂ) ਅਤੇ ਉਸੇ ਨੇ ਫ਼ੁਰਕਾਨ (.ਕੁਰਆਨ) ਨਾਜ਼ਿਲ ਕੀਤਾ ਹੇ। ਬੇਸ਼ੱਕ ਉਹ ਲੋਕ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਦਾ ਇਨਕਾਰ ਕੀਤਾ ਉਹਨਾਂ ਲਈ ਕਰੜਾ ਅਜ਼ਾਬ ਹੇ। ਅੱਲਾਹ ਜ਼ੋਰਾਵਰ ਹੇ (ਇਨਕਾਰੀਆਂ ਤੋਂ) ਬਦਲਾ ਲੈਣ ਵਾਲਾ ਹੇ।
5إِنَّ اللَّهَ لَا يَخْفَىٰ عَلَيْهِ شَيْءٌ فِي الْأَرْضِ وَلَا فِي السَّمَاءِ
5਼ ਬੇਸ਼ੱਕ ਅੱਲਾਹ ਤੋਂ ਧਰਤੀ ਤੇ ਅਕਾਸ਼ ਦੀ ਕੋਈ ਵੀ ਚੀਜ਼ ਲੁਕੀ ਹੋਈ ਨਹੀਂ।
6هُوَ الَّذِي يُصَوِّرُكُمْ فِي الْأَرْحَامِ كَيْفَ يَشَاءُ ۚ لَا إِلَٰهَ إِلَّا هُوَ الْعَزِيزُ الْحَكِيمُ
6਼ ਉਹੀਓ (ਅੱਲਾਹ) ਤੁਹਾਡੀਆਂ ਮਾਵਾਂ ਦੇ ਗਰਭ ਵਿਚ ਤੁਹਾਡੀਆਂ ਸ਼ਕਲਾਂ ਸੂਰਤਾਂ ਜਿਵੇਂ ਚਾਹੁੰਦਾ ਹੇ ਬਣਾਉਂਦਾ ਹੇ। ਉਸ ਤੋਂ ਛੁੱਟ ਕੋਈ ਇਸ਼ਟ ਨਹੀਂ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
4ਆਇਤ

ਅਨੁਵਾਦ — ਆਲ-ਇਮਰਾਨ 4

ਸੂਰਾ ਆਲ-ਇਮਰਾਨ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਉਸੇ ਨੇ ਪਹਿਲੇ ਲੋਕਾਂ ਦੀ ਹਿਦਾਇਤ ਲਈ (ਕਿਤਾਬਾਂ ਭੇਜੀਆਂ)…

ਸੂਰਾ ਆਇਤ 4/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers