ਆਲ-ਇਮਰਾਨ · 40/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
قَالَ رَبِّ أَنَّىٰ يَكُونُ لِي غُلَامٌ وَقَدْ بَلَغَنِيَ الْكِبَرُ وَامْرَأَتِي عَاقِرٌ ۖ قَالَ كَذَٰلِكَ اللَّهُ يَفْعَلُ مَا يَشَاءُ ۝٤٠
Qaala Rabbi annaa yakoonu lee ghulaamunw wa qad balaghaniyal kibaru wamraatee `aaqirun qaala kazaalikal laahu yaf`alu maa yashaaa
📖 ਪੰਜਾਬੀ ਵਿੱਚ
40਼ ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ ਹੋ ਕੇ ਆਖਣ ਲੱਗਾ ਕਿ ਹੇ ਮੇਰੇ ਰੱਬ! ਮੇਰੇ ਘਰ ਬੱਚਾ ਕਿਵੇਂ ਪੈਦਾ ਹੋਵੇਗਾ? ਮੈਂ ਤਾਂ ਬਹੁਤ ਬਿਰਧ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਾਂਝ ਹੇ? ਤਾਂ ਫ਼ਰਿਸ਼ਤੇ ਨੇ ਕਿਹਾ ਕਿ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਆਲ-ਇਮਰਾਨ

38هُنَالِكَ دَعَا زَكَرِيَّا رَبَّهُ ۖ قَالَ رَبِّ هَبْ لِي مِن لَّدُنكَ ذُرِّيَّةً طَيِّبَةً ۖ إِنَّكَ سَمِيعُ الدُّعَاءِ
38਼ ਉਸੇ ਥਾਂ ਜ਼ਕਰੀਆ ਨੇ ਆਪਣੇ ਰੱਬ ਤੋਂ ਦੁਆ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ ਆਪਣੇ ਵੱਲੋਂ ਨੇਕ ਔਲਾਦ ਦੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹੀ ਦੁਆਵਾਂ ਨੂੰ ਸੁਣਨ ਵਾਲਾ ਹੇ।
39فَنَادَتْهُ الْمَلَائِكَةُ وَهُوَ قَائِمٌ يُصَلِّي فِي الْمِحْرَابِ أَنَّ اللَّهَ يُبَشِّرُكَ بِيَحْيَىٰ مُصَدِّقًا بِكَلِمَةٍ مِّنَ اللَّهِ وَسَيِّدًا وَحَصُورًا وَنَبِيًّا مِّنَ الصَّالِحِينَ
39਼ ਜਦੋਂ ਉਹ (ਜ਼ਕਰੀਆ) ਕਮਰੇ ਵਿਚ ਖੜ੍ਹਾ ਨਮਾਜ਼ ਪੜ੍ਹ ਰਿਹਾ ਸੀ ਤਾਂ ਫਰਿਸ਼ਤਿਆਂ ਨੇ ਉਸ ਨੂੰ ਆਵਾਜ਼ ਦਿੱਤੀ ਕਿ ਅੱਲਾਹ ਤੁਹਾਨੂੰ ਯਾਹੀਯਾ (ਨਾਂ ਦੇ ਪੁੱਤਰ) ਦੀ ਖ਼ੁਸ਼ਖ਼ਬਰੀ ਦਿੰਦਾ ਹੇ ਜੋ ਅੱਲਾਹ ਦੇ ਕਲਮੇ (ਈਸਾ) ਦੀ ਪੁਸ਼ਟੀ ਕਰੇਗਾ, ਉਸ ਵਿਚ ਸਰਦਾਰੀ ਹੋਵੇਗੀ, ਸੰਪੂਰਨ ਸੰਜਮ ਹੋਵੇਗਾ, ਅਤੇ ਨੇਕ ਲੋਕਾਂ ਵਿੱਚੋਂ ਹੋਵੇਗਾ।
40قَالَ رَبِّ أَنَّىٰ يَكُونُ لِي غُلَامٌ وَقَدْ بَلَغَنِيَ الْكِبَرُ وَامْرَأَتِي عَاقِرٌ ۖ قَالَ كَذَٰلِكَ اللَّهُ يَفْعَلُ مَا يَشَاءُ
40਼ ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ ਹੋ ਕੇ ਆਖਣ ਲੱਗਾ ਕਿ ਹੇ ਮੇਰੇ ਰੱਬ! ਮੇਰੇ ਘਰ ਬੱਚਾ ਕਿਵੇਂ ਪੈਦਾ ਹੋਵੇਗਾ? ਮੈਂ ਤਾਂ ਬਹੁਤ ਬਿਰਧ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਾਂਝ ਹੇ? ਤਾਂ ਫ਼ਰਿਸ਼ਤੇ ਨੇ ਕਿਹਾ ਕਿ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ।
41قَالَ رَبِّ اجْعَل لِّي آيَةً ۖ قَالَ آيَتُكَ أَلَّا تُكَلِّمَ النَّاسَ ثَلَاثَةَ أَيَّامٍ إِلَّا رَمْزًا ۗ وَاذْكُر رَّبَّكَ كَثِيرًا وَسَبِّحْ بِالْعَشِيِّ وَالْإِبْكَارِ
41਼ ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ ਲਈ ਕੋਈ ਨਿਸ਼ਾਨੀ ਨਿਯਤ ਕਰ ਦੇ। ਅੱਲਾਹ ਨੇ ਕਿਹਾ ਕਿ ਤੂੰ ਤਿੰਨ ਦਿਨਾਂ ਤਕ ਲੋਕਾਂ ਨਾਲ ਗੱਲ ਬਾਤ ਨਹੀਂ ਕਰੇਂਗਾ ਕੇਵਲ ਇਸ਼ਾਰਿਆਂ ਨਾਲ ਹੀ (ਆਪਣੀ ਗੱਲ ਲੋਕਾਂ ਨੂੰ) ਸਮਝਾਵੇਂਗਾ। ਤੂੰ ਆਪਣੇ ਰੱਬ ਦਾ ਨਾਂ ਵੱਧ ਤੋਂ ਵੱਧ ਯਾਦ ਕਰ ਅਤੇ ਸਵੇਰੇ ਸ਼ਾਮ (ਭਾਵ ਹਰ ਵੇਲੇ) ਉਸ ਦੀ ਹੀ ਤਸਬੀਹ ਕਰ।
42وَإِذْ قَالَتِ الْمَلَائِكَةُ يَا مَرْيَمُ إِنَّ اللَّهَ اصْطَفَاكِ وَطَهَّرَكِ وَاصْطَفَاكِ عَلَىٰ نِسَاءِ الْعَالَمِينَ
42਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
40ਆਇਤ

ਅਨੁਵਾਦ — ਆਲ-ਇਮਰਾਨ 40

ਸੂਰਾ ਆਲ-ਇਮਰਾਨ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ…

ਸੂਰਾ ਆਇਤ 40/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers