ਆਲ-ਇਮਰਾਨ · 41/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
قَالَ رَبِّ اجْعَل لِّي آيَةً ۖ قَالَ آيَتُكَ أَلَّا تُكَلِّمَ النَّاسَ ثَلَاثَةَ أَيَّامٍ إِلَّا رَمْزًا ۗ وَاذْكُر رَّبَّكَ كَثِيرًا وَسَبِّحْ بِالْعَشِيِّ وَالْإِبْكَارِ ۝٤١
Qaala Rabbij `al leee Aayatan qaala Aaayatuka allaa tukalliman naasa salaasata ayyaamin illa ramzaa; wzkur Rabbaka kaseeranw wa sabbih bil`ashiyyi wal ibkaar
📖 ਪੰਜਾਬੀ ਵਿੱਚ
41਼ ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ ਲਈ ਕੋਈ ਨਿਸ਼ਾਨੀ ਨਿਯਤ ਕਰ ਦੇ। ਅੱਲਾਹ ਨੇ ਕਿਹਾ ਕਿ ਤੂੰ ਤਿੰਨ ਦਿਨਾਂ ਤਕ ਲੋਕਾਂ ਨਾਲ ਗੱਲ ਬਾਤ ਨਹੀਂ ਕਰੇਂਗਾ ਕੇਵਲ ਇਸ਼ਾਰਿਆਂ ਨਾਲ ਹੀ (ਆਪਣੀ ਗੱਲ ਲੋਕਾਂ ਨੂੰ) ਸਮਝਾਵੇਂਗਾ। ਤੂੰ ਆਪਣੇ ਰੱਬ ਦਾ ਨਾਂ ਵੱਧ ਤੋਂ ਵੱਧ ਯਾਦ ਕਰ ਅਤੇ ਸਵੇਰੇ ਸ਼ਾਮ (ਭਾਵ ਹਰ ਵੇਲੇ) ਉਸ ਦੀ ਹੀ ਤਸਬੀਹ ਕਰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਆਲ-ਇਮਰਾਨ

39فَنَادَتْهُ الْمَلَائِكَةُ وَهُوَ قَائِمٌ يُصَلِّي فِي الْمِحْرَابِ أَنَّ اللَّهَ يُبَشِّرُكَ بِيَحْيَىٰ مُصَدِّقًا بِكَلِمَةٍ مِّنَ اللَّهِ وَسَيِّدًا وَحَصُورًا وَنَبِيًّا مِّنَ الصَّالِحِينَ
39਼ ਜਦੋਂ ਉਹ (ਜ਼ਕਰੀਆ) ਕਮਰੇ ਵਿਚ ਖੜ੍ਹਾ ਨਮਾਜ਼ ਪੜ੍ਹ ਰਿਹਾ ਸੀ ਤਾਂ ਫਰਿਸ਼ਤਿਆਂ ਨੇ ਉਸ ਨੂੰ ਆਵਾਜ਼ ਦਿੱਤੀ ਕਿ ਅੱਲਾਹ ਤੁਹਾਨੂੰ ਯਾਹੀਯਾ (ਨਾਂ ਦੇ ਪੁੱਤਰ) ਦੀ ਖ਼ੁਸ਼ਖ਼ਬਰੀ ਦਿੰਦਾ ਹੇ ਜੋ ਅੱਲਾਹ ਦੇ ਕਲਮੇ (ਈਸਾ) ਦੀ ਪੁਸ਼ਟੀ ਕਰੇਗਾ, ਉਸ ਵਿਚ ਸਰਦਾਰੀ ਹੋਵੇਗੀ, ਸੰਪੂਰਨ ਸੰਜਮ ਹੋਵੇਗਾ, ਅਤੇ ਨੇਕ ਲੋਕਾਂ ਵਿੱਚੋਂ ਹੋਵੇਗਾ।
40قَالَ رَبِّ أَنَّىٰ يَكُونُ لِي غُلَامٌ وَقَدْ بَلَغَنِيَ الْكِبَرُ وَامْرَأَتِي عَاقِرٌ ۖ قَالَ كَذَٰلِكَ اللَّهُ يَفْعَلُ مَا يَشَاءُ
40਼ ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ ਹੋ ਕੇ ਆਖਣ ਲੱਗਾ ਕਿ ਹੇ ਮੇਰੇ ਰੱਬ! ਮੇਰੇ ਘਰ ਬੱਚਾ ਕਿਵੇਂ ਪੈਦਾ ਹੋਵੇਗਾ? ਮੈਂ ਤਾਂ ਬਹੁਤ ਬਿਰਧ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਾਂਝ ਹੇ? ਤਾਂ ਫ਼ਰਿਸ਼ਤੇ ਨੇ ਕਿਹਾ ਕਿ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ।
41قَالَ رَبِّ اجْعَل لِّي آيَةً ۖ قَالَ آيَتُكَ أَلَّا تُكَلِّمَ النَّاسَ ثَلَاثَةَ أَيَّامٍ إِلَّا رَمْزًا ۗ وَاذْكُر رَّبَّكَ كَثِيرًا وَسَبِّحْ بِالْعَشِيِّ وَالْإِبْكَارِ
41਼ ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ ਲਈ ਕੋਈ ਨਿਸ਼ਾਨੀ ਨਿਯਤ ਕਰ ਦੇ। ਅੱਲਾਹ ਨੇ ਕਿਹਾ ਕਿ ਤੂੰ ਤਿੰਨ ਦਿਨਾਂ ਤਕ ਲੋਕਾਂ ਨਾਲ ਗੱਲ ਬਾਤ ਨਹੀਂ ਕਰੇਂਗਾ ਕੇਵਲ ਇਸ਼ਾਰਿਆਂ ਨਾਲ ਹੀ (ਆਪਣੀ ਗੱਲ ਲੋਕਾਂ ਨੂੰ) ਸਮਝਾਵੇਂਗਾ। ਤੂੰ ਆਪਣੇ ਰੱਬ ਦਾ ਨਾਂ ਵੱਧ ਤੋਂ ਵੱਧ ਯਾਦ ਕਰ ਅਤੇ ਸਵੇਰੇ ਸ਼ਾਮ (ਭਾਵ ਹਰ ਵੇਲੇ) ਉਸ ਦੀ ਹੀ ਤਸਬੀਹ ਕਰ।
42وَإِذْ قَالَتِ الْمَلَائِكَةُ يَا مَرْيَمُ إِنَّ اللَّهَ اصْطَفَاكِ وَطَهَّرَكِ وَاصْطَفَاكِ عَلَىٰ نِسَاءِ الْعَالَمِينَ
42਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।
43يَا مَرْيَمُ اقْنُتِي لِرَبِّكِ وَاسْجُدِي وَارْكَعِي مَعَ الرَّاكِعِينَ
43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
41ਆਇਤ

ਅਨੁਵਾਦ — ਆਲ-ਇਮਰਾਨ 41

ਸੂਰਾ ਆਲ-ਇਮਰਾਨ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ…

ਸੂਰਾ ਆਇਤ 41/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers