ਆਲ-ਇਮਰਾਨ · 45/200
ਅਨੁਵਾਦ ਉਚਾਰਨ — ਆਲ-ਇਮਰਾਨ
إِذْ قَالَتِ الْمَلَائِكَةُ يَا مَرْيَمُ إِنَّ اللَّهَ يُبَشِّرُكِ بِكَلِمَةٍ مِّنْهُ اسْمُهُ الْمَسِيحُ عِيسَى ابْنُ مَرْيَمَ وَجِيهًا فِي الدُّنْيَا وَالْآخِرَةِ وَمِنَ الْمُقَرَّبِينَ ۝٤٥
Iz qaalatil malaaa`ikatu yaa Maryamu innal laaha yubashshiruki bi Kalimatim minhus muhul Maseeh u `Eesab nu Maryama wajeehan fid dunyaa wal Aakhirati wa minal muqarrabeen
📖 ਪੰਜਾਬੀ ਵਿੱਚ
45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।

🎧 ਸੁਣੋ


📜 ਆਇਤ 43-47 — ਆਲ-ਇਮਰਾਨ

43يَا مَرْيَمُ اقْنُتِي لِرَبِّكِ وَاسْجُدِي وَارْكَعِي مَعَ الرَّاكِعِينَ
43਼ ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।
44ذَٰلِكَ مِنْ أَنبَاءِ الْغَيْبِ نُوحِيهِ إِلَيْكَ ۚ وَمَا كُنتَ لَدَيْهِمْ إِذْ يُلْقُونَ أَقْلَامَهُمْ أَيُّهُمْ يَكْفُلُ مَرْيَمَ وَمَا كُنتَ لَدَيْهِمْ إِذْ يَخْتَصِمُونَ
44਼ (ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ ਨੂੰ ਅਸੀਂ ਵਹੀ ਦੁਆਰਾ ਤੁਹਾਨੂੰ ਦੱਸ ਰਹੇ ਹਾਂ। ਤੁਸੀਂ ਉਸ ਸਮੇਂ ਉਹਨਾਂ ਦੇ ਕੋਲ ਮੌਜੂਦ ਨਹੀਂ ਸੀ ਜਦੋਂ ਕਿ ਉਹ (ਰੁਕਲ ਦੇ ਸੇਵਾਦਾਰ) ਇਹ ਫ਼ੈਸਲਾ ਕਰਨ ਲਈ ਆਪਣੀਆਂ ਕਲਮਾਂ ਸੁੱਟ ਰਹੇ ਸੀ ਕਿ ਮਰੀਅਮ ਦਾ ਵਾਲੀ-ਵਾਰਿਸ ਕੌਣ ਹੋਵੇਗਾ ਅਤੇ ਨਾ ਹੀ ਤੁਸੀਂ ਉਸ ਸਮੇਂ ਹਾਜ਼ਰ ਸੀ ਜਦੋਂ ਉਹ ਆਪਸ ਵਿਚ ਝਗੜ ਰਹੇ ਸਨ।
45إِذْ قَالَتِ الْمَلَائِكَةُ يَا مَرْيَمُ إِنَّ اللَّهَ يُبَشِّرُكِ بِكَلِمَةٍ مِّنْهُ اسْمُهُ الْمَسِيحُ عِيسَى ابْنُ مَرْيَمَ وَجِيهًا فِي الدُّنْيَا وَالْآخِرَةِ وَمِنَ الْمُقَرَّبِينَ
45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।
46وَيُكَلِّمُ النَّاسَ فِي الْمَهْدِ وَكَهْلًا وَمِنَ الصَّالِحِينَ
46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ 1 ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ।
47قَالَتْ رَبِّ أَنَّىٰ يَكُونُ لِي وَلَدٌ وَلَمْ يَمْسَسْنِي بَشَرٌ ۖ قَالَ كَذَٰلِكِ اللَّهُ يَخْلُقُ مَا يَشَاءُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ
47. (ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
45ਆਇਤ

ਅਨੁਵਾਦ — ਆਲ-ਇਮਰਾਨ 45

ਸੂਰਾ ਆਲ-ਇਮਰਾਨ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ…

ਸੂਰਾ ਆਇਤ 45/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers