ਆਲ-ਇਮਰਾਨ · 46/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَيُكَلِّمُ النَّاسَ فِي الْمَهْدِ وَكَهْلًا وَمِنَ الصَّالِحِينَ ۝٤٦
Wa yukallimun naasa filmahdi wa kahlanw wa minassaaliheen
📖 ਪੰਜਾਬੀ ਵਿੱਚ
46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ 1 ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਆਲ-ਇਮਰਾਨ

44ذَٰلِكَ مِنْ أَنبَاءِ الْغَيْبِ نُوحِيهِ إِلَيْكَ ۚ وَمَا كُنتَ لَدَيْهِمْ إِذْ يُلْقُونَ أَقْلَامَهُمْ أَيُّهُمْ يَكْفُلُ مَرْيَمَ وَمَا كُنتَ لَدَيْهِمْ إِذْ يَخْتَصِمُونَ
44਼ (ਹੇ ਨਬੀ!) ਇਹ ਸਾਰੀਆਂ ਗ਼ੈਬ ਦੀਆਂ ਖ਼ਬਰਾਂ ਹਨ ਜਿਨ੍ਹਾਂ ਨੂੰ ਅਸੀਂ ਵਹੀ ਦੁਆਰਾ ਤੁਹਾਨੂੰ ਦੱਸ ਰਹੇ ਹਾਂ। ਤੁਸੀਂ ਉਸ ਸਮੇਂ ਉਹਨਾਂ ਦੇ ਕੋਲ ਮੌਜੂਦ ਨਹੀਂ ਸੀ ਜਦੋਂ ਕਿ ਉਹ (ਰੁਕਲ ਦੇ ਸੇਵਾਦਾਰ) ਇਹ ਫ਼ੈਸਲਾ ਕਰਨ ਲਈ ਆਪਣੀਆਂ ਕਲਮਾਂ ਸੁੱਟ ਰਹੇ ਸੀ ਕਿ ਮਰੀਅਮ ਦਾ ਵਾਲੀ-ਵਾਰਿਸ ਕੌਣ ਹੋਵੇਗਾ ਅਤੇ ਨਾ ਹੀ ਤੁਸੀਂ ਉਸ ਸਮੇਂ ਹਾਜ਼ਰ ਸੀ ਜਦੋਂ ਉਹ ਆਪਸ ਵਿਚ ਝਗੜ ਰਹੇ ਸਨ।
45إِذْ قَالَتِ الْمَلَائِكَةُ يَا مَرْيَمُ إِنَّ اللَّهَ يُبَشِّرُكِ بِكَلِمَةٍ مِّنْهُ اسْمُهُ الْمَسِيحُ عِيسَى ابْنُ مَرْيَمَ وَجِيهًا فِي الدُّنْيَا وَالْآخِرَةِ وَمِنَ الْمُقَرَّبِينَ
45਼ ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।
46وَيُكَلِّمُ النَّاسَ فِي الْمَهْدِ وَكَهْلًا وَمِنَ الصَّالِحِينَ
46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ 1 ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ।
47قَالَتْ رَبِّ أَنَّىٰ يَكُونُ لِي وَلَدٌ وَلَمْ يَمْسَسْنِي بَشَرٌ ۖ قَالَ كَذَٰلِكِ اللَّهُ يَخْلُقُ مَا يَشَاءُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ
47. (ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ।
48وَيُعَلِّمُهُ الْكِتَابَ وَالْحِكْمَةَ وَالتَّوْرَاةَ وَالْإِنجِيلَ
48਼ ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
46ਆਇਤ

ਅਨੁਵਾਦ — ਆਲ-ਇਮਰਾਨ 46

ਸੂਰਾ ਆਲ-ਇਮਰਾਨ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ…

ਸੂਰਾ ਆਇਤ 46/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers