ਆਲ-ਇਮਰਾਨ · 48/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَيُعَلِّمُهُ الْكِتَابَ وَالْحِكْمَةَ وَالتَّوْرَاةَ وَالْإِنجِيلَ ۝٤٨
Wa yu`allimuhul Kitaaba wal Hikmata wat Tawraata wal Injeel
📖 ਪੰਜਾਬੀ ਵਿੱਚ
48਼ ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਆਲ-ਇਮਰਾਨ

46وَيُكَلِّمُ النَّاسَ فِي الْمَهْدِ وَكَهْلًا وَمِنَ الصَّالِحِينَ
46਼ ਉਹ (ਬੱਚਾ) ਆਪਣੇ ਪੰਘੂੜੇ ਵਿਚ ਵੀ ਅਤੇ ਵੱਡੀ ਉਮਰ ਵਿਚ ਵੀ ਲੋਕਾਂ ਨਾਲ ਗੱਲਾਂ ਕਰੇਗਾ 1 ਅਤੇ ਉਹ ਨੇਕ ਲੋਕਾਂ ਵਿੱਚੋਂ ਹੋਵੇਗਾ।
47قَالَتْ رَبِّ أَنَّىٰ يَكُونُ لِي وَلَدٌ وَلَمْ يَمْسَسْنِي بَشَرٌ ۖ قَالَ كَذَٰلِكِ اللَّهُ يَخْلُقُ مَا يَشَاءُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ
47. (ਮਰੀਅਮ ਰੁਰਾਨ ਹੋਕੇ) ਕਹਿਣ ਲੱਗੀ ਕਿ ਹੇ ਮੇਰੇ ਰੱਬਾ! ਮੇਰੇ ਪੁੱਤਰ ਕਿਵੇਂ ਹੋਵੇਗਾ? ਜੱਦ ਕਿ ਮੈਨੂੰ ਕਿਸੇ ਪੁਰਸ਼ ਨੇ ਹੱਥ ਵੀ ਨਹੀਂ ਲਾਇਆ। ਫ਼ਰਿਸ਼ਤੇ ਨੇ ਕਿਹਾ, ਅੱਲਾਹ ਜੋ ਵੀ ਚਾਹੇ ਪੈਦਾ ਕਰਦਾ ਹੇ, ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੇ ਤਾਂ ਕੇਵਲ ਇਹੋ ਕਹਿੰਦਾ ਹੇ ਕਿ “ਹੋ ਜਾ” ਅਤੇ ਉਹ ਹੋ ਜਾਂਦਾ ਹੇ।
48وَيُعَلِّمُهُ الْكِتَابَ وَالْحِكْمَةَ وَالتَّوْرَاةَ وَالْإِنجِيلَ
48਼ ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ।
49وَرَسُولًا إِلَىٰ بَنِي إِسْرَائِيلَ أَنِّي قَدْ جِئْتُكُم بِآيَةٍ مِّن رَّبِّكُمْ ۖ أَنِّي أَخْلُقُ لَكُم مِّنَ الطِّينِ كَهَيْئَةِ الطَّيْرِ فَأَنفُخُ فِيهِ فَيَكُونُ طَيْرًا بِإِذْنِ اللَّهِ ۖ وَأُبْرِئُ الْأَكْمَهَ وَالْأَبْرَصَ وَأُحْيِي الْمَوْتَىٰ بِإِذْنِ اللَّهِ ۖ وَأُنَبِّئُكُم بِمَا تَأْكُلُونَ وَمَا تَدَّخِرُونَ فِي بُيُوتِكُمْ ۚ إِنَّ فِي ذَٰلِكَ لَآيَةً لَّكُمْ إِن كُنتُم مُّؤْمِنِينَ
49਼ ਅਤੇ ਉਸ ਨੂੰ ਬਨੀ ਇਸਰਾਈਲ ਵੱਲ ਰਸੂਲ ਬਣਾਕੇ ਭੇਜੇਗਾ ਅਤੇ (ਉਹ) ਆਖੇਗਾ ਕਿ ਮੈਂ ਤੁਹਾਡੇ ਕੋਲ ਤੁਹਾਡੇ ਰੱਬ ਦੀਆਂ ਨਿਸ਼ਾਨੀਆਂ ਲਿਆਇਆ ਹਾਂ। ਮੈਂ ਤੁਹਾਡੇ ਸਾਮ੍ਹਣੇ ਪੰਛੀ ਦੀ ਸ਼ਕਲ ਵਾਂਗ ਮਿੱਟੀ ਦੀ ਇਕ ਮੂਰਤ ਬਣਾਉਂਦਾ ਹਾਂ ਫੇਰ ਉਸ ਵਿਚ ਇਕ ਫੂਂਕ ਮਾਰਦਾ ਹਾਂ ਤਾਂ ਅੱਲਾਹ ਦੇ ਹੁਕਮ ਨਾਲ ਉਹ (ਅਸਲੀ) ਪੰਛੀ ਬਣ ਜਾਂਦਾ ਹੇ ਅਤੇ ਮੈਂ ਅੱਲਾਹ ਦੇ ਹੁਕਮ ਨਾਲ ਜਮਾਂਦਰੂ ਅੱਨ੍ਹੇ ਤੇ ਕੋੜ੍ਹੀ ਨੂੰ ਚੰਗਾ ਭਲਾ ਕਰ ਦਿੰਦਾ ਹਾਂ ਅਤੇ ਮੁਰਦੇ ਨੂੰ ਜਿਉਂਦਾ ਕਰਦਾ ਹਾਂ ਅਤੇ ਜੋ ਕੁੱਝ ਤੁਸੀਂ ਖਾਂਦੇ ਹੋ ਅਤੇ ਜੋ ਤੁਸੀਂ ਆਪਣੇ ਘਰਾਂ ਵਿਚ ਭੰਡਾਰ ਕਰਕੇ ਰਖਦੇ ਹੋ ਮੈਂ ਤੁਹਾ` ਉਹ ਸਭ ਦੱਸਦਾ ਹਾਂ। ਇਸ ਵਿਚ ਤੁਹਾਡੇ ਲਈ ਵਧੇਰੇ ਨਿਸ਼ਾਨੀਆਂ ਹਨ, ਜੇ ਤੁਸੀਂ ਈਮਾਨ ਵਾਲੇ ਹੋ।
50وَمُصَدِّقًا لِّمَا بَيْنَ يَدَيَّ مِنَ التَّوْرَاةِ وَلِأُحِلَّ لَكُم بَعْضَ الَّذِي حُرِّمَ عَلَيْكُمْ ۚ وَجِئْتُكُم بِآيَةٍ مِّن رَّبِّكُمْ فَاتَّقُوا اللَّهَ وَأَطِيعُونِ
50਼ ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
48ਆਇਤ

ਅਨੁਵਾਦ — ਆਲ-ਇਮਰਾਨ 48

ਸੂਰਾ ਆਲ-ਇਮਰਾਨ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ…

ਸੂਰਾ ਆਇਤ 48/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers