ਆਲ-ਇਮਰਾਨ · 51/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّ اللَّهَ رَبِّي وَرَبُّكُمْ فَاعْبُدُوهُ ۗ هَٰذَا صِرَاطٌ مُّسْتَقِيمٌ ۝٥١
Innal laaha Rabbee wa Rabbukum fa`budooh; haazaa Siraatum Mustaqeem
📖 ਪੰਜਾਬੀ ਵਿੱਚ
51਼ ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ।

🎧 ਸੁਣੋ


📜 ਆਇਤ 49-53 — ਆਲ-ਇਮਰਾਨ

49وَرَسُولًا إِلَىٰ بَنِي إِسْرَائِيلَ أَنِّي قَدْ جِئْتُكُم بِآيَةٍ مِّن رَّبِّكُمْ ۖ أَنِّي أَخْلُقُ لَكُم مِّنَ الطِّينِ كَهَيْئَةِ الطَّيْرِ فَأَنفُخُ فِيهِ فَيَكُونُ طَيْرًا بِإِذْنِ اللَّهِ ۖ وَأُبْرِئُ الْأَكْمَهَ وَالْأَبْرَصَ وَأُحْيِي الْمَوْتَىٰ بِإِذْنِ اللَّهِ ۖ وَأُنَبِّئُكُم بِمَا تَأْكُلُونَ وَمَا تَدَّخِرُونَ فِي بُيُوتِكُمْ ۚ إِنَّ فِي ذَٰلِكَ لَآيَةً لَّكُمْ إِن كُنتُم مُّؤْمِنِينَ
49਼ ਅਤੇ ਉਸ ਨੂੰ ਬਨੀ ਇਸਰਾਈਲ ਵੱਲ ਰਸੂਲ ਬਣਾਕੇ ਭੇਜੇਗਾ ਅਤੇ (ਉਹ) ਆਖੇਗਾ ਕਿ ਮੈਂ ਤੁਹਾਡੇ ਕੋਲ ਤੁਹਾਡੇ ਰੱਬ ਦੀਆਂ ਨਿਸ਼ਾਨੀਆਂ ਲਿਆਇਆ ਹਾਂ। ਮੈਂ ਤੁਹਾਡੇ ਸਾਮ੍ਹਣੇ ਪੰਛੀ ਦੀ ਸ਼ਕਲ ਵਾਂਗ ਮਿੱਟੀ ਦੀ ਇਕ ਮੂਰਤ ਬਣਾਉਂਦਾ ਹਾਂ ਫੇਰ ਉਸ ਵਿਚ ਇਕ ਫੂਂਕ ਮਾਰਦਾ ਹਾਂ ਤਾਂ ਅੱਲਾਹ ਦੇ ਹੁਕਮ ਨਾਲ ਉਹ (ਅਸਲੀ) ਪੰਛੀ ਬਣ ਜਾਂਦਾ ਹੇ ਅਤੇ ਮੈਂ ਅੱਲਾਹ ਦੇ ਹੁਕਮ ਨਾਲ ਜਮਾਂਦਰੂ ਅੱਨ੍ਹੇ ਤੇ ਕੋੜ੍ਹੀ ਨੂੰ ਚੰਗਾ ਭਲਾ ਕਰ ਦਿੰਦਾ ਹਾਂ ਅਤੇ ਮੁਰਦੇ ਨੂੰ ਜਿਉਂਦਾ ਕਰਦਾ ਹਾਂ ਅਤੇ ਜੋ ਕੁੱਝ ਤੁਸੀਂ ਖਾਂਦੇ ਹੋ ਅਤੇ ਜੋ ਤੁਸੀਂ ਆਪਣੇ ਘਰਾਂ ਵਿਚ ਭੰਡਾਰ ਕਰਕੇ ਰਖਦੇ ਹੋ ਮੈਂ ਤੁਹਾ` ਉਹ ਸਭ ਦੱਸਦਾ ਹਾਂ। ਇਸ ਵਿਚ ਤੁਹਾਡੇ ਲਈ ਵਧੇਰੇ ਨਿਸ਼ਾਨੀਆਂ ਹਨ, ਜੇ ਤੁਸੀਂ ਈਮਾਨ ਵਾਲੇ ਹੋ।
50وَمُصَدِّقًا لِّمَا بَيْنَ يَدَيَّ مِنَ التَّوْرَاةِ وَلِأُحِلَّ لَكُم بَعْضَ الَّذِي حُرِّمَ عَلَيْكُمْ ۚ وَجِئْتُكُم بِآيَةٍ مِّن رَّبِّكُمْ فَاتَّقُوا اللَّهَ وَأَطِيعُونِ
50਼ ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
51إِنَّ اللَّهَ رَبِّي وَرَبُّكُمْ فَاعْبُدُوهُ ۗ هَٰذَا صِرَاطٌ مُّسْتَقِيمٌ
51਼ ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ।
52۞ فَلَمَّا أَحَسَّ عِيسَىٰ مِنْهُمُ الْكُفْرَ قَالَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ آمَنَّا بِاللَّهِ وَاشْهَدْ بِأَنَّا مُسْلِمُونَ
52਼ ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ ਲਿਆ ਤਾਂ ਕਹਿਣ ਲੱਗੇ ਕਿ ਕੋਣ ਹੇ ਜੋ ਅੱਲਾਹ ਦੀ ਰਾਹ ਵਿਚ ਮੇਰੀ ਮਦਦ ਕਰੇਗਾ ? ਤਾਂ ਹਵਾਰੀਆਂ (ਸਹਾਇਕ) ਨੇ ਕਿਹਾ ਕਿ ਅਸੀਂ ਅੱਲਾਹ ਦੀ ਰਾਹ ਵਿਚ ਤੁਹਾਡੇ ਸਹਾਈ ਹਾਂ। ਅਸੀਂਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਤੁਸੀਂ ਗਵਾਹ ਰਹੀਓ ਕਿ ਅਸੀਂ ਆਗਿਆਕਾਰੀ ਹਾਂ।
53رَبَّنَا آمَنَّا بِمَا أَنزَلْتَ وَاتَّبَعْنَا الرَّسُولَ فَاكْتُبْنَا مَعَ الشَّاهِدِينَ
53਼ ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
51ਆਇਤ

ਅਨੁਵਾਦ — ਆਲ-ਇਮਰਾਨ 51

ਸੂਰਾ ਆਲ-ਇਮਰਾਨ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ…

ਸੂਰਾ ਆਇਤ 51/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers