ਆਲ-ਇਮਰਾਨ · 52/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
۞ فَلَمَّا أَحَسَّ عِيسَىٰ مِنْهُمُ الْكُفْرَ قَالَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ آمَنَّا بِاللَّهِ وَاشْهَدْ بِأَنَّا مُسْلِمُونَ ۝٥٢
Falammaaa ahassa `Eesaa minhumul kufra qaala man ansaaree ilal laahi qaalal Hawaariyyoona nahnu ansaarul laahi aamannaa billaahi washhad bi annaa muslimoon
📖 ਪੰਜਾਬੀ ਵਿੱਚ
52਼ ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ ਲਿਆ ਤਾਂ ਕਹਿਣ ਲੱਗੇ ਕਿ ਕੋਣ ਹੇ ਜੋ ਅੱਲਾਹ ਦੀ ਰਾਹ ਵਿਚ ਮੇਰੀ ਮਦਦ ਕਰੇਗਾ ? ਤਾਂ ਹਵਾਰੀਆਂ (ਸਹਾਇਕ) ਨੇ ਕਿਹਾ ਕਿ ਅਸੀਂ ਅੱਲਾਹ ਦੀ ਰਾਹ ਵਿਚ ਤੁਹਾਡੇ ਸਹਾਈ ਹਾਂ। ਅਸੀਂਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਤੁਸੀਂ ਗਵਾਹ ਰਹੀਓ ਕਿ ਅਸੀਂ ਆਗਿਆਕਾਰੀ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਆਲ-ਇਮਰਾਨ

50وَمُصَدِّقًا لِّمَا بَيْنَ يَدَيَّ مِنَ التَّوْرَاةِ وَلِأُحِلَّ لَكُم بَعْضَ الَّذِي حُرِّمَ عَلَيْكُمْ ۚ وَجِئْتُكُم بِآيَةٍ مِّن رَّبِّكُمْ فَاتَّقُوا اللَّهَ وَأَطِيعُونِ
50਼ ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
51إِنَّ اللَّهَ رَبِّي وَرَبُّكُمْ فَاعْبُدُوهُ ۗ هَٰذَا صِرَاطٌ مُّسْتَقِيمٌ
51਼ ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ।
52۞ فَلَمَّا أَحَسَّ عِيسَىٰ مِنْهُمُ الْكُفْرَ قَالَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ آمَنَّا بِاللَّهِ وَاشْهَدْ بِأَنَّا مُسْلِمُونَ
52਼ ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ ਲਿਆ ਤਾਂ ਕਹਿਣ ਲੱਗੇ ਕਿ ਕੋਣ ਹੇ ਜੋ ਅੱਲਾਹ ਦੀ ਰਾਹ ਵਿਚ ਮੇਰੀ ਮਦਦ ਕਰੇਗਾ ? ਤਾਂ ਹਵਾਰੀਆਂ (ਸਹਾਇਕ) ਨੇ ਕਿਹਾ ਕਿ ਅਸੀਂ ਅੱਲਾਹ ਦੀ ਰਾਹ ਵਿਚ ਤੁਹਾਡੇ ਸਹਾਈ ਹਾਂ। ਅਸੀਂਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਤੁਸੀਂ ਗਵਾਹ ਰਹੀਓ ਕਿ ਅਸੀਂ ਆਗਿਆਕਾਰੀ ਹਾਂ।
53رَبَّنَا آمَنَّا بِمَا أَنزَلْتَ وَاتَّبَعْنَا الرَّسُولَ فَاكْتُبْنَا مَعَ الشَّاهِدِينَ
53਼ ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
54وَمَكَرُوا وَمَكَرَ اللَّهُ ۖ وَاللَّهُ خَيْرُ الْمَاكِرِينَ
54਼ ਜਦੋਂ ਉਹਨਾਂ (ਬਨੀ ਇਸਰਾਈਲ) ਨੇ (ਮਸੀਹ ਵਿਰੁੱਧ) ਚਾਲਾਂ ਚੱਲੀਆਂ ਤਾਂ ਅੱਲਾਹ ਨੇ ਵੀ (ਆਪਣੀਆਂ) ਚਾਲਾਂ ਚੱਲੀਆਂ, ਅੱਲਾਹ ਸਭ ਤੋਂ ਵਧੀਆ (ਖ਼ੁਫਿਆ) ਚਾਲਾਂ ਚੱਲਣ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
52ਆਇਤ

ਅਨੁਵਾਦ — ਆਲ-ਇਮਰਾਨ 52

ਸੂਰਾ ਆਲ-ਇਮਰਾਨ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ…

ਸੂਰਾ ਆਇਤ 52/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers