ਆਲ-ਇਮਰਾਨ · 53/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
رَبَّنَا آمَنَّا بِمَا أَنزَلْتَ وَاتَّبَعْنَا الرَّسُولَ فَاكْتُبْنَا مَعَ الشَّاهِدِينَ ۝٥٣
Rabbanaaa aamannaa bimaaa anzalta wattaba`nar Rasoola faktubnaa ma`ash shaahideen
📖 ਪੰਜਾਬੀ ਵਿੱਚ
53਼ ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਆਲ-ਇਮਰਾਨ

51إِنَّ اللَّهَ رَبِّي وَرَبُّكُمْ فَاعْبُدُوهُ ۗ هَٰذَا صِرَاطٌ مُّسْتَقِيمٌ
51਼ ਬੇਸ਼ੱਕ ਮੇਰਾ ਤੇ ਤੁਹਾਡਾ ਪਾਲਣਹਾਰ (ਇੱਕੋ) ਅੱਲਾਹ ਹੇ ਤੁਸੀਂ ਸਾਰੇ ਉਸੇ ਦੀ ਇਬਾਦਤ ਕਰੋ ਇਹੋ ਸਿੱਧਾ ਰਾਹ ਹੇ।
52۞ فَلَمَّا أَحَسَّ عِيسَىٰ مِنْهُمُ الْكُفْرَ قَالَ مَنْ أَنصَارِي إِلَى اللَّهِ ۖ قَالَ الْحَوَارِيُّونَ نَحْنُ أَنصَارُ اللَّهِ آمَنَّا بِاللَّهِ وَاشْهَدْ بِأَنَّا مُسْلِمُونَ
52਼ ਜਦੋਂ ਈਸਾ ਨੇ ਉਹਨਾਂ ਦਾ ਇਨਕਾਰੀ ਹੋਣਾ ਮਹਿਸੂਸ ਕਰ ਲਿਆ ਤਾਂ ਕਹਿਣ ਲੱਗੇ ਕਿ ਕੋਣ ਹੇ ਜੋ ਅੱਲਾਹ ਦੀ ਰਾਹ ਵਿਚ ਮੇਰੀ ਮਦਦ ਕਰੇਗਾ ? ਤਾਂ ਹਵਾਰੀਆਂ (ਸਹਾਇਕ) ਨੇ ਕਿਹਾ ਕਿ ਅਸੀਂ ਅੱਲਾਹ ਦੀ ਰਾਹ ਵਿਚ ਤੁਹਾਡੇ ਸਹਾਈ ਹਾਂ। ਅਸੀਂਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਤੁਸੀਂ ਗਵਾਹ ਰਹੀਓ ਕਿ ਅਸੀਂ ਆਗਿਆਕਾਰੀ ਹਾਂ।
53رَبَّنَا آمَنَّا بِمَا أَنزَلْتَ وَاتَّبَعْنَا الرَّسُولَ فَاكْتُبْنَا مَعَ الشَّاهِدِينَ
53਼ ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।
54وَمَكَرُوا وَمَكَرَ اللَّهُ ۖ وَاللَّهُ خَيْرُ الْمَاكِرِينَ
54਼ ਜਦੋਂ ਉਹਨਾਂ (ਬਨੀ ਇਸਰਾਈਲ) ਨੇ (ਮਸੀਹ ਵਿਰੁੱਧ) ਚਾਲਾਂ ਚੱਲੀਆਂ ਤਾਂ ਅੱਲਾਹ ਨੇ ਵੀ (ਆਪਣੀਆਂ) ਚਾਲਾਂ ਚੱਲੀਆਂ, ਅੱਲਾਹ ਸਭ ਤੋਂ ਵਧੀਆ (ਖ਼ੁਫਿਆ) ਚਾਲਾਂ ਚੱਲਣ ਵਾਲਾ ਹੇ।
55إِذْ قَالَ اللَّهُ يَا عِيسَىٰ إِنِّي مُتَوَفِّيكَ وَرَافِعُكَ إِلَيَّ وَمُطَهِّرُكَ مِنَ الَّذِينَ كَفَرُوا وَجَاعِلُ الَّذِينَ اتَّبَعُوكَ فَوْقَ الَّذِينَ كَفَرُوا إِلَىٰ يَوْمِ الْقِيَامَةِ ۖ ثُمَّ إِلَيَّ مَرْجِعُكُمْ فَأَحْكُمُ بَيْنَكُمْ فِيمَا كُنتُمْ فِيهِ تَخْتَلِفُونَ
55਼ (ਗੁਪਤ ਚਾਲ ਵਜੋਂ) ਜਦੋਂ ਅੱਲਾਹ ਨੇ ਕਿਹਾ ਕਿ ਹੇ ਈਸਾ! ਮੈਂ ਤੈਨੂੰ ਸਹੀ ਸਲਾਮਤ (ਇਹਨਾਂ ਤੋਂ) ਵਾਪਸ ਲੈ ਲਵਾਂਗਾ ਤੇ ਆਪਣੇ ਵੱਲ (ਭਾਵ ਅਕਾਸ਼ਾਂ ’ਤੇ) ਚੁੱਕ ਲਵਾਂਗਾ 1ਅਤੇ ਇਹਨਾਂ (ਕਾਫ਼ਰਾਂ) ਤੋਂ ਤੈਨੂੰ ਪਾਕ ਕਰਾਂਗਾ ਅਤੇ ਜਿਨ੍ਹਾਂ ਲੋਕਾਂ ਨੇ ਤੇਰੀ ਪੈਰਵੀ ਕੀਤੀ ਹੇ ਉਹਨਾਂ `ਨੂੰ ਕਿਆਮਤ ਤਕ ਕਾਫ਼ਰਾਂ ’ਤੇ ਭਾਰੂ ਰੱਖਾਂਗਾ। ਫੇਰ ਤੁਸਾਂ ਸਭ ਨੇ ਮੇਰੇ ਵੱਲ ਹੀ ਪਰਤ ਕੇ ਆਉਣਾ ਹੇ। ਫੇਰ ਮੈਂ ਤੁਹਾਡੇ ਵਿਚਕਾਰ ਉਹਨਾਂ ਗੱਲਾਂ ਦਾ ਨਿਪਟਾਰਾ ਕਰ ਦੇਵਾਂਗਾ ਜਿਨ੍ਹਾਂ ਬਾਰੇ ਤੁਸੀਂ ਮਤਭੇਦ ਕਰਦੇ ਸੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
53ਆਇਤ

ਅਨੁਵਾਦ — ਆਲ-ਇਮਰਾਨ 53

ਸੂਰਾ ਆਲ-ਇਮਰਾਨ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ…

ਸੂਰਾ ਆਇਤ 53/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers