ਆਲ-ਇਮਰਾਨ · 56/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
فَأَمَّا الَّذِينَ كَفَرُوا فَأُعَذِّبُهُمْ عَذَابًا شَدِيدًا فِي الدُّنْيَا وَالْآخِرَةِ وَمَا لَهُم مِّن نَّاصِرِينَ ۝٥٦
Fa ammal lazeena kafaroo fa u`az zibuhum `azaaban shadeedan fiddunyaa wal Aakhirati wa maa lahum min naasireen
📖 ਪੰਜਾਬੀ ਵਿੱਚ
56਼ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਆਲ-ਇਮਰਾਨ

54وَمَكَرُوا وَمَكَرَ اللَّهُ ۖ وَاللَّهُ خَيْرُ الْمَاكِرِينَ
54਼ ਜਦੋਂ ਉਹਨਾਂ (ਬਨੀ ਇਸਰਾਈਲ) ਨੇ (ਮਸੀਹ ਵਿਰੁੱਧ) ਚਾਲਾਂ ਚੱਲੀਆਂ ਤਾਂ ਅੱਲਾਹ ਨੇ ਵੀ (ਆਪਣੀਆਂ) ਚਾਲਾਂ ਚੱਲੀਆਂ, ਅੱਲਾਹ ਸਭ ਤੋਂ ਵਧੀਆ (ਖ਼ੁਫਿਆ) ਚਾਲਾਂ ਚੱਲਣ ਵਾਲਾ ਹੇ।
55إِذْ قَالَ اللَّهُ يَا عِيسَىٰ إِنِّي مُتَوَفِّيكَ وَرَافِعُكَ إِلَيَّ وَمُطَهِّرُكَ مِنَ الَّذِينَ كَفَرُوا وَجَاعِلُ الَّذِينَ اتَّبَعُوكَ فَوْقَ الَّذِينَ كَفَرُوا إِلَىٰ يَوْمِ الْقِيَامَةِ ۖ ثُمَّ إِلَيَّ مَرْجِعُكُمْ فَأَحْكُمُ بَيْنَكُمْ فِيمَا كُنتُمْ فِيهِ تَخْتَلِفُونَ
55਼ (ਗੁਪਤ ਚਾਲ ਵਜੋਂ) ਜਦੋਂ ਅੱਲਾਹ ਨੇ ਕਿਹਾ ਕਿ ਹੇ ਈਸਾ! ਮੈਂ ਤੈਨੂੰ ਸਹੀ ਸਲਾਮਤ (ਇਹਨਾਂ ਤੋਂ) ਵਾਪਸ ਲੈ ਲਵਾਂਗਾ ਤੇ ਆਪਣੇ ਵੱਲ (ਭਾਵ ਅਕਾਸ਼ਾਂ ’ਤੇ) ਚੁੱਕ ਲਵਾਂਗਾ 1ਅਤੇ ਇਹਨਾਂ (ਕਾਫ਼ਰਾਂ) ਤੋਂ ਤੈਨੂੰ ਪਾਕ ਕਰਾਂਗਾ ਅਤੇ ਜਿਨ੍ਹਾਂ ਲੋਕਾਂ ਨੇ ਤੇਰੀ ਪੈਰਵੀ ਕੀਤੀ ਹੇ ਉਹਨਾਂ `ਨੂੰ ਕਿਆਮਤ ਤਕ ਕਾਫ਼ਰਾਂ ’ਤੇ ਭਾਰੂ ਰੱਖਾਂਗਾ। ਫੇਰ ਤੁਸਾਂ ਸਭ ਨੇ ਮੇਰੇ ਵੱਲ ਹੀ ਪਰਤ ਕੇ ਆਉਣਾ ਹੇ। ਫੇਰ ਮੈਂ ਤੁਹਾਡੇ ਵਿਚਕਾਰ ਉਹਨਾਂ ਗੱਲਾਂ ਦਾ ਨਿਪਟਾਰਾ ਕਰ ਦੇਵਾਂਗਾ ਜਿਨ੍ਹਾਂ ਬਾਰੇ ਤੁਸੀਂ ਮਤਭੇਦ ਕਰਦੇ ਸੀ।
56فَأَمَّا الَّذِينَ كَفَرُوا فَأُعَذِّبُهُمْ عَذَابًا شَدِيدًا فِي الدُّنْيَا وَالْآخِرَةِ وَمَا لَهُم مِّن نَّاصِرِينَ
56਼ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
57وَأَمَّا الَّذِينَ آمَنُوا وَعَمِلُوا الصَّالِحَاتِ فَيُوَفِّيهِمْ أُجُورَهُمْ ۗ وَاللَّهُ لَا يُحِبُّ الظَّالِمِينَ
57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
58ذَٰلِكَ نَتْلُوهُ عَلَيْكَ مِنَ الْآيَاتِ وَالذِّكْرِ الْحَكِيمِ
58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
56ਆਇਤ

ਅਨੁਵਾਦ — ਆਲ-ਇਮਰਾਨ 56

ਸੂਰਾ ਆਲ-ਇਮਰਾਨ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ…

ਸੂਰਾ ਆਇਤ 56/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers