ਆਲ-ਇਮਰਾਨ · 57/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
وَأَمَّا الَّذِينَ آمَنُوا وَعَمِلُوا الصَّالِحَاتِ فَيُوَفِّيهِمْ أُجُورَهُمْ ۗ وَاللَّهُ لَا يُحِبُّ الظَّالِمِينَ ۝٥٧
Wa ammal lazeena aamanoo wa `amilus saalihaati fa yuwaffeehim ujoorahum; wallaahu laa yuhibbuz zaalimeen
📖 ਪੰਜਾਬੀ ਵਿੱਚ
57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਆਲ-ਇਮਰਾਨ

55إِذْ قَالَ اللَّهُ يَا عِيسَىٰ إِنِّي مُتَوَفِّيكَ وَرَافِعُكَ إِلَيَّ وَمُطَهِّرُكَ مِنَ الَّذِينَ كَفَرُوا وَجَاعِلُ الَّذِينَ اتَّبَعُوكَ فَوْقَ الَّذِينَ كَفَرُوا إِلَىٰ يَوْمِ الْقِيَامَةِ ۖ ثُمَّ إِلَيَّ مَرْجِعُكُمْ فَأَحْكُمُ بَيْنَكُمْ فِيمَا كُنتُمْ فِيهِ تَخْتَلِفُونَ
55਼ (ਗੁਪਤ ਚਾਲ ਵਜੋਂ) ਜਦੋਂ ਅੱਲਾਹ ਨੇ ਕਿਹਾ ਕਿ ਹੇ ਈਸਾ! ਮੈਂ ਤੈਨੂੰ ਸਹੀ ਸਲਾਮਤ (ਇਹਨਾਂ ਤੋਂ) ਵਾਪਸ ਲੈ ਲਵਾਂਗਾ ਤੇ ਆਪਣੇ ਵੱਲ (ਭਾਵ ਅਕਾਸ਼ਾਂ ’ਤੇ) ਚੁੱਕ ਲਵਾਂਗਾ 1ਅਤੇ ਇਹਨਾਂ (ਕਾਫ਼ਰਾਂ) ਤੋਂ ਤੈਨੂੰ ਪਾਕ ਕਰਾਂਗਾ ਅਤੇ ਜਿਨ੍ਹਾਂ ਲੋਕਾਂ ਨੇ ਤੇਰੀ ਪੈਰਵੀ ਕੀਤੀ ਹੇ ਉਹਨਾਂ `ਨੂੰ ਕਿਆਮਤ ਤਕ ਕਾਫ਼ਰਾਂ ’ਤੇ ਭਾਰੂ ਰੱਖਾਂਗਾ। ਫੇਰ ਤੁਸਾਂ ਸਭ ਨੇ ਮੇਰੇ ਵੱਲ ਹੀ ਪਰਤ ਕੇ ਆਉਣਾ ਹੇ। ਫੇਰ ਮੈਂ ਤੁਹਾਡੇ ਵਿਚਕਾਰ ਉਹਨਾਂ ਗੱਲਾਂ ਦਾ ਨਿਪਟਾਰਾ ਕਰ ਦੇਵਾਂਗਾ ਜਿਨ੍ਹਾਂ ਬਾਰੇ ਤੁਸੀਂ ਮਤਭੇਦ ਕਰਦੇ ਸੀ।
56فَأَمَّا الَّذِينَ كَفَرُوا فَأُعَذِّبُهُمْ عَذَابًا شَدِيدًا فِي الدُّنْيَا وَالْآخِرَةِ وَمَا لَهُم مِّن نَّاصِرِينَ
56਼ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
57وَأَمَّا الَّذِينَ آمَنُوا وَعَمِلُوا الصَّالِحَاتِ فَيُوَفِّيهِمْ أُجُورَهُمْ ۗ وَاللَّهُ لَا يُحِبُّ الظَّالِمِينَ
57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
58ذَٰلِكَ نَتْلُوهُ عَلَيْكَ مِنَ الْآيَاتِ وَالذِّكْرِ الْحَكِيمِ
58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।
59إِنَّ مَثَلَ عِيسَىٰ عِندَ اللَّهِ كَمَثَلِ آدَمَ ۖ خَلَقَهُ مِن تُرَابٍ ثُمَّ قَالَ لَهُ كُن فَيَكُونُ
59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
57ਆਇਤ

ਅਨੁਵਾਦ — ਆਲ-ਇਮਰਾਨ 57

ਸੂਰਾ ਆਲ-ਇਮਰਾਨ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ…

ਸੂਰਾ ਆਇਤ 57/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers