ਆਲ-ਇਮਰਾਨ · 58/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
ذَٰلِكَ نَتْلُوهُ عَلَيْكَ مِنَ الْآيَاتِ وَالذِّكْرِ الْحَكِيمِ ۝٥٨
Zaalika natloohu `alaika minal Aayaati wa Zikril Hakeem
📖 ਪੰਜਾਬੀ ਵਿੱਚ
58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਆਲ-ਇਮਰਾਨ

56فَأَمَّا الَّذِينَ كَفَرُوا فَأُعَذِّبُهُمْ عَذَابًا شَدِيدًا فِي الدُّنْيَا وَالْآخِرَةِ وَمَا لَهُم مِّن نَّاصِرِينَ
56਼ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।
57وَأَمَّا الَّذِينَ آمَنُوا وَعَمِلُوا الصَّالِحَاتِ فَيُوَفِّيهِمْ أُجُورَهُمْ ۗ وَاللَّهُ لَا يُحِبُّ الظَّالِمِينَ
57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
58ذَٰلِكَ نَتْلُوهُ عَلَيْكَ مِنَ الْآيَاتِ وَالذِّكْرِ الْحَكِيمِ
58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।
59إِنَّ مَثَلَ عِيسَىٰ عِندَ اللَّهِ كَمَثَلِ آدَمَ ۖ خَلَقَهُ مِن تُرَابٍ ثُمَّ قَالَ لَهُ كُن فَيَكُونُ
59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।
60الْحَقُّ مِن رَّبِّكَ فَلَا تَكُن مِّنَ الْمُمْتَرِينَ
60਼ ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
58ਆਇਤ

ਅਨੁਵਾਦ — ਆਲ-ਇਮਰਾਨ 58

ਸੂਰਾ ਆਲ-ਇਮਰਾਨ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ…

ਸੂਰਾ ਆਇਤ 58/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers