ਆਲ-ਇਮਰਾਨ · 59/200
ਅਨੁਵਾਦ ਉਚਾਰਨ — ਆਲ-ਇਮਰਾਨ
إِنَّ مَثَلَ عِيسَىٰ عِندَ اللَّهِ كَمَثَلِ آدَمَ ۖ خَلَقَهُ مِن تُرَابٍ ثُمَّ قَالَ لَهُ كُن فَيَكُونُ ۝٥٩
Inna masala `Eesaa `indal laahi kamasali Aadama khalaqahoo min turaabin summa qaala lahoo kun fayakoon
📖 ਪੰਜਾਬੀ ਵਿੱਚ
59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।

🎧 ਸੁਣੋ


📜 ਆਇਤ 57-61 — ਆਲ-ਇਮਰਾਨ

57وَأَمَّا الَّذِينَ آمَنُوا وَعَمِلُوا الصَّالِحَاتِ فَيُوَفِّيهِمْ أُجُورَهُمْ ۗ وَاللَّهُ لَا يُحِبُّ الظَّالِمِينَ
57਼ ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।
58ذَٰلِكَ نَتْلُوهُ عَلَيْكَ مِنَ الْآيَاتِ وَالذِّكْرِ الْحَكِيمِ
58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।
59إِنَّ مَثَلَ عِيسَىٰ عِندَ اللَّهِ كَمَثَلِ آدَمَ ۖ خَلَقَهُ مِن تُرَابٍ ثُمَّ قَالَ لَهُ كُن فَيَكُونُ
59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।
60الْحَقُّ مِن رَّبِّكَ فَلَا تَكُن مِّنَ الْمُمْتَرِينَ
60਼ ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।
61فَمَنْ حَاجَّكَ فِيهِ مِن بَعْدِ مَا جَاءَكَ مِنَ الْعِلْمِ فَقُلْ تَعَالَوْا نَدْعُ أَبْنَاءَنَا وَأَبْنَاءَكُمْ وَنِسَاءَنَا وَنِسَاءَكُمْ وَأَنفُسَنَا وَأَنفُسَكُمْ ثُمَّ نَبْتَهِلْ فَنَجْعَل لَّعْنَتَ اللَّهِ عَلَى الْكَاذِبِينَ
61਼ ਹੇ ਨਬੀ! ਇਸ ਜਾਣਕਾਰੀ ਮਿਲ ਜਾਣ ਤੋਂ ਬਾਅਦ ਵੀ ਜੇ ਕੋਈ ਈਸਾ ਦੇ ਸੰਬੰਧ ਵਿਚ ਤੁਹਾਡੇ ਨਾਲ ਕੋਈ ਵਾਦ ਵਿਵਾਦ ਕਰੇ ਤਾਂ ਤੁਸੀਂਂ ਉਸ ਨੂੰ ਆਖ ਦਿਓ ਕਿ ਆਓ ਅਸੀਂ ਤੇ ਤੁਸੀਂ ਆਪੋ ਆਪਣੇ ਪੁਤਰ੍ਹਾਂ ਨੂੰ, ਆਪਣੀਆਂ ਔਰਤਾਂ ਨੂੰ ਬੁਲਾਈਏ ਅਤੇ ਆਪ ਖ਼ੁਦ ਵੀ ਆਈਏ ਫੇਰ ਅਸੀਂ ਮਿਲਕੇ ਦੁਆ ਕਰੀਏ ਕਿ ਝੂਠੀਆਂ ’ਤੇ ਅੱਲਾਹ ਦੀ ਲਾਅਨਤ ਹੋਵੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
59ਆਇਤ

ਅਨੁਵਾਦ — ਆਲ-ਇਮਰਾਨ 59

ਸੂਰਾ ਆਲ-ਇਮਰਾਨ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ…

ਸੂਰਾ ਆਇਤ 59/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 57–61. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers