ਆਲ-ਇਮਰਾਨ · 60/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
الْحَقُّ مِن رَّبِّكَ فَلَا تَكُن مِّنَ الْمُمْتَرِينَ ۝٦٠
Alhaqqu mir Rabbika falaa takum minal mumtareen
📖 ਪੰਜਾਬੀ ਵਿੱਚ
60਼ ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਆਲ-ਇਮਰਾਨ

58ذَٰلِكَ نَتْلُوهُ عَلَيْكَ مِنَ الْآيَاتِ وَالذِّكْرِ الْحَكِيمِ
58਼ (ਹੇ ਨਬੀ!) ਇਹ ਜੋ ਅਸੀਂ ਤੈਨੂੰ ਪੜ੍ਹ ਕੇ ਸੁਣਾ ਰਹੇ ਹਾਂ ਇਹ ਦਾਨਾਈ ਤੇ ਨਸੀਹਤਾਂ ਵਾਲੀਆਂ ਆਇਤਾਂ ਹਨ।
59إِنَّ مَثَلَ عِيسَىٰ عِندَ اللَّهِ كَمَثَلِ آدَمَ ۖ خَلَقَهُ مِن تُرَابٍ ثُمَّ قَالَ لَهُ كُن فَيَكُونُ
59਼ ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।
60الْحَقُّ مِن رَّبِّكَ فَلَا تَكُن مِّنَ الْمُمْتَرِينَ
60਼ ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।
61فَمَنْ حَاجَّكَ فِيهِ مِن بَعْدِ مَا جَاءَكَ مِنَ الْعِلْمِ فَقُلْ تَعَالَوْا نَدْعُ أَبْنَاءَنَا وَأَبْنَاءَكُمْ وَنِسَاءَنَا وَنِسَاءَكُمْ وَأَنفُسَنَا وَأَنفُسَكُمْ ثُمَّ نَبْتَهِلْ فَنَجْعَل لَّعْنَتَ اللَّهِ عَلَى الْكَاذِبِينَ
61਼ ਹੇ ਨਬੀ! ਇਸ ਜਾਣਕਾਰੀ ਮਿਲ ਜਾਣ ਤੋਂ ਬਾਅਦ ਵੀ ਜੇ ਕੋਈ ਈਸਾ ਦੇ ਸੰਬੰਧ ਵਿਚ ਤੁਹਾਡੇ ਨਾਲ ਕੋਈ ਵਾਦ ਵਿਵਾਦ ਕਰੇ ਤਾਂ ਤੁਸੀਂਂ ਉਸ ਨੂੰ ਆਖ ਦਿਓ ਕਿ ਆਓ ਅਸੀਂ ਤੇ ਤੁਸੀਂ ਆਪੋ ਆਪਣੇ ਪੁਤਰ੍ਹਾਂ ਨੂੰ, ਆਪਣੀਆਂ ਔਰਤਾਂ ਨੂੰ ਬੁਲਾਈਏ ਅਤੇ ਆਪ ਖ਼ੁਦ ਵੀ ਆਈਏ ਫੇਰ ਅਸੀਂ ਮਿਲਕੇ ਦੁਆ ਕਰੀਏ ਕਿ ਝੂਠੀਆਂ ’ਤੇ ਅੱਲਾਹ ਦੀ ਲਾਅਨਤ ਹੋਵੇ।
62إِنَّ هَٰذَا لَهُوَ الْقَصَصُ الْحَقُّ ۚ وَمَا مِنْ إِلَٰهٍ إِلَّا اللَّهُ ۚ وَإِنَّ اللَّهَ لَهُوَ الْعَزِيزُ الْحَكِيمُ
62਼ ਹਕੀਕਤ ਇਹੀਓ ਹੇ ਕਿ ਇਹ ਸਾਰੀਆਂ ਸੱਚੀਆਂ ਗੱਲਾਂ ਹਨ ਅਤੇ ਛੁੱਟ ਅੱਲਾਹ ਤੋਂ ਹੋਰ ਕੋਈ ਇਸ਼ਟ ਨਹੀਂ ਅਤੇ ਬੇਸ਼ੱਕ ਅੱਲਾਹ ਹੀ ਸ਼ਕਤੀਸ਼ਾਲੀ ਅਤੇ ਦਾਨਾਈ ਵਾਲਾ ਹੇ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
60ਆਇਤ

ਅਨੁਵਾਦ — ਆਲ-ਇਮਰਾਨ 60

ਸੂਰਾ ਆਲ-ਇਮਰਾਨ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ…

ਸੂਰਾ ਆਇਤ 60/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers