ਆਲ-ਇਮਰਾਨ · 62/200
ਅਨੁਵਾਦ ਉਚਾਰਨ — ਸੂਰਾ ਆਲ-ਇਮਰਾਨ
إِنَّ هَٰذَا لَهُوَ الْقَصَصُ الْحَقُّ ۚ وَمَا مِنْ إِلَٰهٍ إِلَّا اللَّهُ ۚ وَإِنَّ اللَّهَ لَهُوَ الْعَزِيزُ الْحَكِيمُ ۝٦٢
Innaa haazaa lahuwal qasasul haqq; wa maa min ilaahin illal laah; wa innal laahaa la Huwal `Azeezul Hakeem
📖 ਪੰਜਾਬੀ ਵਿੱਚ
62਼ ਹਕੀਕਤ ਇਹੀਓ ਹੇ ਕਿ ਇਹ ਸਾਰੀਆਂ ਸੱਚੀਆਂ ਗੱਲਾਂ ਹਨ ਅਤੇ ਛੁੱਟ ਅੱਲਾਹ ਤੋਂ ਹੋਰ ਕੋਈ ਇਸ਼ਟ ਨਹੀਂ ਅਤੇ ਬੇਸ਼ੱਕ ਅੱਲਾਹ ਹੀ ਸ਼ਕਤੀਸ਼ਾਲੀ ਅਤੇ ਦਾਨਾਈ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਆਲ-ਇਮਰਾਨ

60الْحَقُّ مِن رَّبِّكَ فَلَا تَكُن مِّنَ الْمُمْتَرِينَ
60਼ ਤੇਰੇ ਰੱਬ ਵੱਲੋਂ ਇਹੋ ਸੱਚਾਈ ਹੇ, (ਖ਼ਬਰਦਾਰ) ਸ਼ੱਕ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਨਾ ਹੋ ਜਾਣਾ।
61فَمَنْ حَاجَّكَ فِيهِ مِن بَعْدِ مَا جَاءَكَ مِنَ الْعِلْمِ فَقُلْ تَعَالَوْا نَدْعُ أَبْنَاءَنَا وَأَبْنَاءَكُمْ وَنِسَاءَنَا وَنِسَاءَكُمْ وَأَنفُسَنَا وَأَنفُسَكُمْ ثُمَّ نَبْتَهِلْ فَنَجْعَل لَّعْنَتَ اللَّهِ عَلَى الْكَاذِبِينَ
61਼ ਹੇ ਨਬੀ! ਇਸ ਜਾਣਕਾਰੀ ਮਿਲ ਜਾਣ ਤੋਂ ਬਾਅਦ ਵੀ ਜੇ ਕੋਈ ਈਸਾ ਦੇ ਸੰਬੰਧ ਵਿਚ ਤੁਹਾਡੇ ਨਾਲ ਕੋਈ ਵਾਦ ਵਿਵਾਦ ਕਰੇ ਤਾਂ ਤੁਸੀਂਂ ਉਸ ਨੂੰ ਆਖ ਦਿਓ ਕਿ ਆਓ ਅਸੀਂ ਤੇ ਤੁਸੀਂ ਆਪੋ ਆਪਣੇ ਪੁਤਰ੍ਹਾਂ ਨੂੰ, ਆਪਣੀਆਂ ਔਰਤਾਂ ਨੂੰ ਬੁਲਾਈਏ ਅਤੇ ਆਪ ਖ਼ੁਦ ਵੀ ਆਈਏ ਫੇਰ ਅਸੀਂ ਮਿਲਕੇ ਦੁਆ ਕਰੀਏ ਕਿ ਝੂਠੀਆਂ ’ਤੇ ਅੱਲਾਹ ਦੀ ਲਾਅਨਤ ਹੋਵੇ।
62إِنَّ هَٰذَا لَهُوَ الْقَصَصُ الْحَقُّ ۚ وَمَا مِنْ إِلَٰهٍ إِلَّا اللَّهُ ۚ وَإِنَّ اللَّهَ لَهُوَ الْعَزِيزُ الْحَكِيمُ
62਼ ਹਕੀਕਤ ਇਹੀਓ ਹੇ ਕਿ ਇਹ ਸਾਰੀਆਂ ਸੱਚੀਆਂ ਗੱਲਾਂ ਹਨ ਅਤੇ ਛੁੱਟ ਅੱਲਾਹ ਤੋਂ ਹੋਰ ਕੋਈ ਇਸ਼ਟ ਨਹੀਂ ਅਤੇ ਬੇਸ਼ੱਕ ਅੱਲਾਹ ਹੀ ਸ਼ਕਤੀਸ਼ਾਲੀ ਅਤੇ ਦਾਨਾਈ ਵਾਲਾ ਹੇ।
63فَإِن تَوَلَّوْا فَإِنَّ اللَّهَ عَلِيمٌ بِالْمُفْسِدِينَ
63਼ ਫੇਰ ਵੀ ਜੇ ਉਹ (ਇਹਨਾਂ ਗੱਲਾਂ ਨੂੰ) ਨਹੀਂ ਕਬੂਲਦੇ ਤਾਂ ਅੱਲਾਹ ਵੀ ਇਹਨਾਂ ਫ਼ਸਾਦੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
64قُلْ يَا أَهْلَ الْكِتَابِ تَعَالَوْا إِلَىٰ كَلِمَةٍ سَوَاءٍ بَيْنَنَا وَبَيْنَكُمْ أَلَّا نَعْبُدَ إِلَّا اللَّهَ وَلَا نُشْرِكَ بِهِ شَيْئًا وَلَا يَتَّخِذَ بَعْضُنَا بَعْضًا أَرْبَابًا مِّن دُونِ اللَّهِ ۚ فَإِن تَوَلَّوْا فَقُولُوا اشْهَدُوا بِأَنَّا مُسْلِمُونَ
64਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਕਿਤਾਬ ਵਾਲਿਓ! ਆਓ ਇਕ ਅਜਿਹੀ ਗੱਲ ਵੱਲ ਜਿਹੜੀ ਤੁਹਾਡੇ ਤੇ ਸਾਡੇ ਵਿਚਾਲੇ ਸਾਂਝੀ ਹੇ ਕਿ ਅਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੀਏ, ਨਾ ਉਸ ਦਾ ਕਿਸੇ ਨੂੰ ਸ਼ਰੀਕ ਬਣਾਈਏ ਅਤੇ ਨਾ ਅੱਲਾਹ ਨੂੰ ਛੱਡ ਕੇ ਕਿਸੇ ਨੂੰ ਆਪਣਾ ਰੱਬ ਬਣਾਈਏ (ਭਾਵ ਰੱਬ ਦੇ ਆਗਿਆਕਾਰੀ ਹਾਂ) ਫੇਰ ਵੀ ਜੇ ਉਹ ਮੂੰਹ ਮੋੜਦੇ ਹਨ ਤਾਂ ਤੁਸੀਂ ਆਖ ਦਿਓ ਕਿ ਗਵਾਹ ਰਹੋ ਕਿ ਅਸੀਂ ਤਾਂ ਮੁਸਲਮਾਨ (ਆਗਿਆਕਾਰੀ) ਹਾਂ। 1
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
62ਆਇਤ

ਅਨੁਵਾਦ — ਆਲ-ਇਮਰਾਨ 62

ਸੂਰਾ ਆਲ-ਇਮਰਾਨ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਹਕੀਕਤ ਇਹੀਓ ਹੇ ਕਿ ਇਹ ਸਾਰੀਆਂ ਸੱਚੀਆਂ ਗੱਲਾਂ ਹਨ…

ਸੂਰਾ ਆਇਤ 62/200 — ਸੂਰਾ ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਆਲ-ਇਮਰਾਨ ਸੁਣੋ, ਸੂਰਾ ਆਲ-ਇਮਰਾਨ ਅਨੁਵਾਦ, ਸੂਰਾ ਆਲ-ਇਮਰਾਨ mp3, ਸੂਰਾ ਆਲ-ਇਮਰਾਨ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers