ਆਲ-ਇਮਰਾਨ · 65/200
ਅਨੁਵਾਦ ਉਚਾਰਨ — ਆਲ-ਇਮਰਾਨ
يَا أَهْلَ الْكِتَابِ لِمَ تُحَاجُّونَ فِي إِبْرَاهِيمَ وَمَا أُنزِلَتِ التَّوْرَاةُ وَالْإِنجِيلُ إِلَّا مِن بَعْدِهِ ۚ أَفَلَا تَعْقِلُونَ ۝٦٥
Yaaa Ahlal Kitaabi limaa tuhaaajjoona feee Ibraaheema wa maaa unzilatit Tawraatu wal Injeelu illaa mim ba`dih; afala ta`qiloon
📖 ਪੰਜਾਬੀ ਵਿੱਚ
65਼ ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ?

🎧 ਸੁਣੋ


📜 ਆਇਤ 63-67 — ਆਲ-ਇਮਰਾਨ

63فَإِن تَوَلَّوْا فَإِنَّ اللَّهَ عَلِيمٌ بِالْمُفْسِدِينَ
63਼ ਫੇਰ ਵੀ ਜੇ ਉਹ (ਇਹਨਾਂ ਗੱਲਾਂ ਨੂੰ) ਨਹੀਂ ਕਬੂਲਦੇ ਤਾਂ ਅੱਲਾਹ ਵੀ ਇਹਨਾਂ ਫ਼ਸਾਦੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
64قُلْ يَا أَهْلَ الْكِتَابِ تَعَالَوْا إِلَىٰ كَلِمَةٍ سَوَاءٍ بَيْنَنَا وَبَيْنَكُمْ أَلَّا نَعْبُدَ إِلَّا اللَّهَ وَلَا نُشْرِكَ بِهِ شَيْئًا وَلَا يَتَّخِذَ بَعْضُنَا بَعْضًا أَرْبَابًا مِّن دُونِ اللَّهِ ۚ فَإِن تَوَلَّوْا فَقُولُوا اشْهَدُوا بِأَنَّا مُسْلِمُونَ
64਼ (ਹੇ ਨਬੀ!) ਤੁਸੀਂ ਕਹਿ ਦਿਓ ਕਿ ਹੇ ਕਿਤਾਬ ਵਾਲਿਓ! ਆਓ ਇਕ ਅਜਿਹੀ ਗੱਲ ਵੱਲ ਜਿਹੜੀ ਤੁਹਾਡੇ ਤੇ ਸਾਡੇ ਵਿਚਾਲੇ ਸਾਂਝੀ ਹੇ ਕਿ ਅਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੀਏ, ਨਾ ਉਸ ਦਾ ਕਿਸੇ ਨੂੰ ਸ਼ਰੀਕ ਬਣਾਈਏ ਅਤੇ ਨਾ ਅੱਲਾਹ ਨੂੰ ਛੱਡ ਕੇ ਕਿਸੇ ਨੂੰ ਆਪਣਾ ਰੱਬ ਬਣਾਈਏ (ਭਾਵ ਰੱਬ ਦੇ ਆਗਿਆਕਾਰੀ ਹਾਂ) ਫੇਰ ਵੀ ਜੇ ਉਹ ਮੂੰਹ ਮੋੜਦੇ ਹਨ ਤਾਂ ਤੁਸੀਂ ਆਖ ਦਿਓ ਕਿ ਗਵਾਹ ਰਹੋ ਕਿ ਅਸੀਂ ਤਾਂ ਮੁਸਲਮਾਨ (ਆਗਿਆਕਾਰੀ) ਹਾਂ। 1
65يَا أَهْلَ الْكِتَابِ لِمَ تُحَاجُّونَ فِي إِبْرَاهِيمَ وَمَا أُنزِلَتِ التَّوْرَاةُ وَالْإِنجِيلُ إِلَّا مِن بَعْدِهِ ۚ أَفَلَا تَعْقِلُونَ
65਼ ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ?
66هَا أَنتُمْ هَٰؤُلَاءِ حَاجَجْتُمْ فِيمَا لَكُم بِهِ عِلْمٌ فَلِمَ تُحَاجُّونَ فِيمَا لَيْسَ لَكُم بِهِ عِلْمٌ ۚ وَاللَّهُ يَعْلَمُ وَأَنتُمْ لَا تَعْلَمُونَ
66਼ ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ ਵਿਵਾਦ ਕਰ ਚੁੱਕੇ ਹੋ ਜਿਸ ਦਾ ਤੁਹਾਡੇ ਕੋਲ ਗਿਆਨ ਸੀ (ਕਿ ਇਬਰਾਹੀਮ ਮੂਸਾ ਈਸਾ ਤੋਂ ਪਹਿਲਾਂ ਸਨ) ਹੁਣ ਤੁਸੀਂ ਇਸ ਗੱਲ ਵਿਚ ਕਿਉਂ ਝਗੜਦੇ ਹੋ ਜਿਸ ਦਾ ਤੁਹਾਨੂੰ ਗਿਆਨ ਹੀ ਨਹੀਂ (ਕਿ ਇਬਰਾਹੀਮ ਦਾ ਧਰਮ ਕੀ ਸੀ) ਅੱਲਾਹ ਹੀ ਜਾਣਦਾ ਹੇ ਤੁਸੀਂ ਨਹੀਂ ਜਾਣਦੇ।
67مَا كَانَ إِبْرَاهِيمُ يَهُودِيًّا وَلَا نَصْرَانِيًّا وَلَٰكِن كَانَ حَنِيفًا مُّسْلِمًا وَمَا كَانَ مِنَ الْمُشْرِكِينَ
67਼ ਇਬਰਾਹੀਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸਗੋਂ ਉਹ ਤਾਂ ਹੱਕ ਸੱਚ ਦਾ ਪੁਜਾਰੀ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।
ਆਲ-ਇਮਰਾਨਕੁਰਾਨ ਸੂਚੀ
200ਆਇਤ
MedinanRevelation
65ਆਇਤ

ਅਨੁਵਾਦ — ਆਲ-ਇਮਰਾਨ 65

ਸੂਰਾ ਆਲ-ਇਮਰਾਨ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ…

ਸੂਰਾ ਆਇਤ 65/200 — ਆਲ-ਇਮਰਾਨ آل عمران (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਆਲ-ਇਮਰਾਨ ਸੁਣੋ, ਆਲ-ਇਮਰਾਨ ਅਨੁਵਾਦ, ਆਲ-ਇਮਰਾਨ mp3, ਆਲ-ਇਮਰਾਨ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers